ਅਮਰੀਕਾ ਨੇ ਵੀਅਤਨਾਮ ਨੂੰ ਦਿੱਤੀਆਂ ਕੋਰੋਨਾ ਵੈਕਸੀਨ ਦੀਆਂ 2 ਮਿਲੀਅਨ ਖੁਰਾਕਾਂ
ਫਰਿਜ਼ਨੋ/ਕੈਲੀਫੋਰਨੀਆ (ਗੁਰਿੰਦਰਜੀਤ ਨੀਟਾ ਮਾਛੀਕੇ): ਅੰਤਰ ਰਾਸ਼ਟਰੀ ਪੱਧਰ ‘ਤੇ ਕੋਰੋਨਾ ਮਹਾਮਾਰੀ ਨੂੰ ਹਰਾਉਣ ਲਈ ਟੀਕਾਕਰਨ ਮੁਹਿੰਮ ਵਿੱਚ ਸਹਾਇਤਾ ਕਰਨ ਦੇ ਉਦੇਸ਼ ਤਹਿਤ ਅਮਰੀਕਾ ਵੱਲੋਂ ਕੋਰੋਨਾ ਵੈਕਸੀਨ ਦੀਆਂ 2 ਮਿਲੀਅਨ ਖੁਰਾਕਾਂ ਨੂੰ ਵੀਅਤਨਾਮ ਭੇਜਿਆ ਗਿਆ ਹੈ। ਵ੍ਹਾਈਟ ਹਾਊਸ ਨੇ ਜਾਣਕਾਰੀ ਦਿੱਤੀ ਕਿ ਅਮਰੀਕਾ ਨੇ ਮੰਗਲਵਾਰ ਨੂੰ ਮੋਡਰਨਾ ਟੀਕੇ ਦੀਆਂ ਦੋ ਮਿਲੀਅਨ ਖੁਰਾਕਾਂ ਵੀਅਤਨਾਮContinue Reading






























