ਜੂਨੀਅਰ ਡਰਾਫਟਸਮੈਨ (ਸਿਵਲ, ਮਕੈਨੀਕਲ ਅਤੇ ਆਰਕੀਟੈਕਚਰਲ) ਦੀਆਂ 659 ਆਸਾਮੀਆਂ ਲਈ ਬਿਨੈ ਕਰਨ ਦੀ ਪ੍ਰਕਿਰਿਆ ਸ਼ੁਰੂ: ਰਮਨ ਬਹਿਲ
ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਸਿੱਧੀ ਭਰਤੀ ਦੀਆਂ ਜੂਨੀਅਰ ਡਰਾਫਟਸਮੈਨ (ਸਿਵਲ, ਮਕੈਨੀਕਲ ਅਤੇ ਆਰਕੀਟੈਕਚਰਲ) ਦੀਆਂ 659 ਖਾਲੀ ਅਸਾਮੀਆਂ ਲਈ ਬਿਨੈ ਕਰਨ ਦੀ ਪ੍ਰਕਿਰਿਆ ਆਰੰਭ ਹੋ ਗਈ ਹੈ। ਇਸ ਸਬੰਧੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਸਿੱਧੀ ਭਰਤੀ ਦੀਆਂ ਜੂਨੀਅਰ ਡਰਾਫਟਸਮੈਨContinue Reading






























