News (Page 305)

ਚੰਡੀਗੜ (ਮੀਡੀਆ ਬਿਊਰੋ) ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਵਿਦੇਸ਼ਾਂ ਵਿੱਚ ਸਥਿਤ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇ.ਐਲ.ਐਫ.) ਦੀ ਸ਼ੈਅ ’ਤੇ ਮਿੱਥ ਕੇ ਕਤਲੇਆਮ ਕਰਨ ਲਈ 4 ਕਾਰਕੰੁਨਾਂ ਨੂੰ ਗਿ੍ਰਫਤਾਰ ਕਰਕੇ ਇੱਕ ਹੋਰ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ ਅਪ੍ਰੈਲ 2021 ਦੌਰਾਨ ਪਟਿਆਲਾ ਜੇਲ ਤੋੜ ਕੇ ਫਰਾਰ ਹੋਣ ਵਾਲਾ ਭਾਰਤੀ ਫੌਜ ਦਾContinue Reading

ਸੈਕਰਾਮੈਂਟੋ 7 ਜੁਲਾਈ (ਹੁਸਨ ਲੜੋਆ ਬੰਗਾ)- ਰਾਸ਼ਟਰਪਤੀ ਜੋ ਬਾਇਡਨ ਨੇ ਕੋਵਿਡ-19 ਟੀਕਾਕਰਣ ਵਿਚ ਹੋਈ ਪ੍ਰਗਤੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੁਣ ਟੀਕਾਕਰਣ ਤੋਂ ਰਹਿ  ਗਏ ਇਕ ਤਿਹਾਈ ਅਮਰੀਕੀਆਂ ਵੱਲ ਧਿਆਨ ਕੇਂਦ੍ਰਿਤ ਕੀਤਾ ਜਾਵੇ। 4 ਜੁਲਾਈ ਤੱਕ 70% ਆਬਾਦੀ ਦੇ ਘੱਟੋ ਘੱਟ ਇਕ ਟੀਕਾ ਲਾਉਣ ਦਾ ਟੀਚਾ ਰਖਿਆ ਗਿਆ ਸੀ ਜਦContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਫਿਰੋਜ਼ਪੁਰ ਵਿੱਚ  ਫੌਜ ਦੀ ਰਿਲੇਸ਼ਨ ਅਤੇ ਸਪੋਰਟਸ ਕੋਟੇ ਦੀ ਭਰਤੀ ਲਈ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ।  ਇਹ ਜਾਣਕਾਰੀ ਦਿੰਦਿਆਂ ਹਕੂਮਤ ਸਿੰਘ ਵਾਲਾ ਕੈਂਪ ਦੇ ਇੰਚਾਰਜ ਇਕਬਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ—ਪਾਈਟ ਕੈਂਪ ਹਕੂਮਤContinue Reading

ਚੰਡੀਗੜ੍ਹ(ਮੀਡੀਆ ਬਿਊਰੋ) ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪੰਜਾਬ ਵਿੱਚ ਦੋ ਹੋਰ ਸੈਨਿਕ ਸਕੂਲ ਸਥਾਪਤ ਕਰਨ ਲਈ ਪ੍ਰਵਾਨਗੀ ਦੇਣ ਦੀ ਅਪੀਲ ਕੀਤੀ। ਸ. ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਫ਼ੌਜੀ ਸਨਮਾਨ ਅਤੇ ਬਹਾਦਰੀ ਪੁਰਸਕਾਰ ਲਈ ਪੰਜਾਬ ਭਾਰਤContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਵਿੱਚ ਵਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਦੇ ਮੱਦੇਨਜ਼ਰ ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਸਕਾਟਲੈਂਡ ਦੇ ਸਾਰੇ ਸਿਹਤ ਬੋਰਡਾਂ ਦੁਆਰਾ ਡਰਾਪ-ਇਨ ਕੋਰੋਨਾ ਵਾਇਰਸ ਟੀਕਾਕਰਨ ਕਲੀਨਿਕ ਸ਼ੁਰੂ ਕੀਤੇ ਗਏ ਹਨ। ਸੋਮਵਾਰ ਤੋਂ ਸ਼ੁਰੂ ਕੀਤੇ ਗਏ ਇਹਨਾਂ ਨਵੇਂ ਵੈਕਸੀਨ ਕੇਂਦਰਾਂ ਵਿੱਚ, 18 ਸਾਲ ਜਾਂ ਇਸ ਤੋਂContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਵਿੱਚ ਤੇਜੀ ਨਾਲ ਵਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨਾਲ ਸਰਕਾਰੀ ਅੰਕੜਿਆਂ ਦੇ ਅਨੁਸਾਰ ਪੰਜ ਸਕਾਟਿਸ਼ ਹੈਲਥ ਬੋਰਡ ਯੂਰਪ ਵਿੱਚ ਸਭ ਤੋਂ ਵੱਧ ਕੋਵਿਡ ਕੇਸ ਦਰ ਵਾਲੇ 10 ਖੇਤਰਾਂ ਵਿੱਚ ਸ਼ਾਮਲ ਹਨ। ਵਰਲਡ ਹੈਲਥ ਆਰਗੇਨਾਈਜ਼ੇਸ਼ਨ (ਡਬਲਯੂ ਐੱਚ ਓ) ਦੁਆਰਾ ਜਾਰੀ ਕੀਤੇ ਅੰਕੜਿਆਂ ਅਨੁਸਾਰ ਸਕਾਟਲੈਂਡ ਵਿੱਚ ਟਾਈਸਾਈਡContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਯੂਕੇ ਦੇ ਲੋਕ ਬੁੱਧਵਾਰ ਤੋਂ ਜਰਮਨੀ ਦੀ ਯਾਤਰਾ ਕਰ ਸਕਣਗੇ। ਜਰਮਨੀ ਵੱਲੋਂ ਇਸ ਸਬੰਧੀ ਘੋਸ਼ਣਾ ਕੀਤੀ ਗਈ ਹੈ ਕਿ ਬ੍ਰਿਟੇਨ ਤੋਂ ਜਰਮਨੀ ਦੀ ਯਾਤਰਾ ਕਰਨ ਵਾਲੇ ਲੋਕਾਂ ‘ਤੇ ਲੱਗੀਆਂ ਹੋਈਆਂ ਪਾਬੰਦੀਆਂ ਇਸ ਹਫਤੇ ਘੱਟ ਕੀਤੀਆਂ ਜਾਣਗੀਆਂ। ਉਹ ਬ੍ਰਿਟਿਸ਼ ਯਾਤਰੀ ਜਿਹਨਾਂ ਨੇ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)– ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਪੁਲਿਸ ਵਿਭਾਗ ਨੇ ਵੀ ਸਿਹਤ ਵਿਭਾਗ ਦੀ ਤਰ੍ਹਾਂ ਸਕਾਟਲੈਂਡ ਦੇ ਲੋਕਾਂ ਦੀ ਹਰ ਸੰਭਵ ਤਰੀਕੇ ਨਾਲ ਮਦਦ ਕਰਕੇ ਸਮਾਜ ਵਿੱਚ ਤਾਲਮੇਲ ਅਤੇ ਸਾਂਤੀ ਬਣਾਈ ਰੱਖੀ ਹੈ। ਇਸਦੇ ਬਾਵਜੂਦ ਵੀ ਪੁਲਿਸ ਅਧਿਕਾਰੀਆਂ ਉੱਪਰ ਕੁੱਝ ਲੋਕਾਂ ਵੱਲੋਂ ਜਾਣ ਬੁੱਝ ਕੇ ਕੋਰੋਨਾ ਵਾਇਰਸ ਨਾਲ ਪੀੜਤContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਫਲੋਰਿਡਾ ਵਿਚ ਸਰਫਸਾਈਡ ਵਿਖੇ ਡਿੱਗੀ ਬਹੁਮੰਜਿਲੀ ਇਮਾਰਤ ਦੇ ਮਲੱਬੇ ਵਿਚੋਂ 4 ਹੋਰ ਲਾਸ਼ਾਂ ਮਿਲਣ ਨਾਲ ਇਸ ਘਟਨਾ ਵਿਚ ਮਰਨ ਵਾਲਿਆਂ ਦੀ ਗਿਣਤੀ 28 ਹੋ ਗਈ ਹੈ ਜਦ ਕਿ ਤਕਰੀਬਨ 100 ਤੋਂ ਵਧ ਲੋਕਾਂ ਦੇ ਅਜੇ ਵੀ ਮਲਬੇ ਵਿਚ ਦੱਬੇ ਹੋਣ ਦੀ ਸ਼ੰਕਾ ਹੈ। ਇਮਾਰਤ ਦਾ ਖੜਾContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਜਾਰਜੀਆ ਦੇ ਇਕ ਕਾਊਂਟਰੀ ਕਲੱਬ ਵਿਚ ਅਣਪਛਾਤੇ ਬੰਦੂਕਧਾਰੀ ਵੱਲੋਂ ਕੀਤੀ ਗੋਲੀਬਾਰੀ ਵਿਚ 3 ਵਿਅਕਤੀ ਮਾਰੇ ਗਏ ਹਨ ਜਿਨਾਂ ਵਿਚ ਗੋਲਫ਼ਰ ਪ੍ਰੋਫੈਸਰ ਜੈਨ ਸਿਲਰ ਵੀ ਸ਼ਾਮਿਲ ਹੈ। ਪੁਲਿਸ ਅਨੁਸਾਰ ਹਮਲਾਵਰ ਦੀ ਅਜੇ ਤੱਕ ਪਹਿਚਾਣ ਨਹੀਂ ਹੋ ਸਕੀ। ਪੁਲਿਸ ਨੂੰ ਦੁਪਹਿਰ ਬਾਅਦ ਪਾਈਨਟਰੀ ਕਾਊਂਟਰੀ ਕਲੱਬ ਵਿਖੇ ਗੋਲਬਾਰੀ ਹੋਣContinue Reading