News (Page 308)

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਵੇਲਜ ਦੇ ਇੱਕ ਸਮੁੰਦਰੀ ਕੰਢੇ ‘ਤੇ 6 ਵੀਂ ਸਦੀ ਤੋਂ ਲੈ ਕੇ ਹੁਣ ਤੱਕ ਦੇ ਤਕਰੀਬਨ 200 ਪਿੰਜਰ ਕਬਰਾਂ ‘ਚੋਂ ਪ੍ਰਾਪਤ ਹੋਏ ਹਨ। ਵੇਲਜ਼ ਦੇ ਸਮੁੰਦਰੀ ਕੰਢੇ ‘ਤੇ ਮੱਧਕਾਲੀਨ ਯੁੱਗ ਦੀ ਇਹ ਮੁਰਦੇ ਦਫ਼ਨਾਉਣ ਵਾਲੀ ਜਗ੍ਹਾ ਰੇਤ ਵਿੱਚ 1000 ਸਾਲਾਂ ਤੋਂ ਵੀ ਵੱਧ ਸਮੇਂ ਤੱਕ ਛੁਪੀ ਰਹੀContinue Reading

ਚੰਡੀਗੜ(ਮੀਡੀਆ ਬਿਊਰੋ): ਪੰਜਾਬ ਦੇ ਖਣਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਸੁਖਬੀਰ ਸਿੰਘ ਬਾਦਲ ’ਤੇ ਤਨਜ਼ ਕੱਸਦਿਆਂ ਕਿਹਾ ਹੈ ਕਿ ਸਿਆਸੀ ਸਾਖ ਗੁਆ ਚੁੱਕਣ ਤੋਂ ਬਾਅਦ ਹੁਣ ਸਸਤੀ ਸ਼ੋਹਰਤ ਖੱਟਣ ਲਈ ਜਿਸ ਤਰਾਂ ਦੇ ਹੱਥ ਪੈਰ ਸੁਖਬੀਰ ਵੱਲੋਂ ਮਾਰੇ ਜਾ ਰਹੇ ਹਨ, ਉਸ ਵਿਚੋਂ ਪੂਰੀ ਤਰਾਂ ਉਸ ਦੀ ਬੌਖਲਾਹਟ ਨਜ਼ਰ ਆContinue Reading

ਚੰਡੀਗੜ(ਮੀਡੀਆ ਬਿਊਰੋ): ਸੂਬੇ ਭਰ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਕੋਵਿਡ ਟੀਕਾ ਲਗਵਾਉਣ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼ਨਿਚਰਵਾਰ ਨੂੰ ‘ਵਿਆਪਕ ਟੀਕਾਕਰਣ ਮੁਹਿੰਮ’ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਇੱਕ ਦਿਨ ਵਿੱਚ 5.5 ਲੱਖ ਵਿਅਕਤੀਆਂ ਨੂੰ ਟੀਕਾ ਲਗਾਇਆ ਗਿਆ ਅਤੇ ਇਸ ਸਬੰਧੀ ਹੋਰ ਤਾਜ਼ਾ ਵੇਰਵੇContinue Reading

ਚੰਡੀਗੜ (ਮੀਡੀਆ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਗਏ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏ.) ਪਹਿਲਾਂ ਹੀ ਸਮੀਖਿਆ ਅਧੀਨ ਹਨ ਅਤੇ ਉਨਾਂ ਦੀ ਸਰਕਾਰ ਵੱਲੋਂ ਇਨਾਂ ਸਮਝੌਤਿਆਂ, ਜਿਨਾਂ ਕਾਰਨ ਸੂਬੇ ਉੱਤੇ ਵਾਧੂ ਵਿੱਤੀ ਬੋਝ ਪਿਆ ਹੈ, ਦੀ ਰੋਕਥਾਮ ਲਈ ਛੇਤੀContinue Reading

ਪਟਿਆਲਾ (ਮੀਡੀਆ ਬਿਊਰੋ): ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਬਿਜਲੀ ਬਿੱਲ ਸਬੰਧੀ ਠੋਕਵਾਂ ਜਵਾਬ ਦਿੱਤਾ ਹੈ। ਨਵਜੋਤ ਕੌਰ ਨੇ ਦੱਸਿਆ ਕਿ ਇਹ ਕੋਰੋਨਾ ਦਾ ਔਖਾ ਸਮਾਂ ਸੀ ਅਤੇ ਅਜਿਹਾ ਅੱਜ ਤੱਕ ਨਹੀਂ ਹੋਇਆ। ਉਨ੍ਹਾਂContinue Reading

ਅਮਰੀਕਾ (ਮੀਡੀਆ ਬਿਊਰੋ) ਚੀਨ ਦੇ ਪ੍ਰਮਾਣੂ ਹਥਿਆਰਾਂ ਦੇ ਨਿਰਮਾਣ ‘ਤੇ ਅਮਰੀਕਾ ਨੇ ਚਿੰਤਾ ਜ਼ਾਹਿਰ ਕੀਤੀ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਨੇਡ ਪ੍ਰਾਈਸ ਨੇ ਵੀਰਵਾਰ ਕਿਹਾ ਕਿ ਪੀ. ਆਰ. ਸੀ. (ਚੀਨ) ਪ੍ਰਮਾਣੂ ਸ਼ਕਤੀ ਦੇ ਮਾਮਲੇ ਵਿਚ ਉਮੀਦ ਤੋਂ ਜ਼ਿਆਦਾ ਤੇਜ਼ੀ ਨਾਲ ਵਧਿਆ ਹੈ। ਇਸ ਦੀ ਗਲਤ ਵਰਤੋਂ ਸ਼ਾਂਤੀ ਲਈ ਖਤਰਾContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਦੇ ਵਿਲਟਸ਼ਾਇਰ ਵਿਚ ਸਵਿੰਡਨ ਦੇ ਨਜ਼ਦੀਕ ਜੰਗਲੀ ਖੇਤਰ ਵਿਚੋਂ ਸ਼ੁੱਕਰਵਾਰ ਨੂੰ ਸੰਭਾਵਿਤ ਤੌਰ ‘ਤੇ ਮਨੁੱਖੀ ਅਵਸ਼ੇਸ਼ ਪ੍ਰਾਪਤ ਕੀਤੇ ਗਏ ਹਨ। ਇਸ ਸਬੰਧੀ ਪੁਲਸ ਨੇ ਪੁਸ਼ਟੀ ਕੀਤੀ ਹੈ ਕਿ ਅਧਿਕਾਰੀਆਂ ਵੱਲੋਂ ਪੁਰਾਣੇ ਮਨੁੱਖੀ ਅਵਸ਼ੇਸ਼ ਪਾਏ ਜਾਣ ਤੋਂ ਬਾਅਦ ਉਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ।Continue Reading

ਸੁਲਤਾਨਪੁਰ ਲੋਧੀ (ਮੀਡੀਆ ਬਿਊਰੋ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਿਤਾਬ “ਸ਼ਾਈਨਿੰਗ ਸਿੱਖ ਯੂਥ ਆਫ਼ ਇੰਡੀਆ” ਵਿੱਚ ਗੱਤਕਾ ਕੋਚ ਗੁਰਵਿੰਦਰ ਕੌਰ ਦਾ ਨਾਂਅ ਸ਼ਾਮਲ ਹੋਣ ਨਾਲ ਇਲਾਕੇ ਦਾ ਹੀ ਨਹੀਂ ਸਗੋਂ ਪੰਜਾਬ ਦਾ ਸਿਰ ਉੱਚਾ ਹੋਇਆ ਹੈ। ਦੇਸ਼ ਦੁਨੀਆ ਵਿੱਚ ਬੱਚਿਆਂ ਅਤੇ ਨੌਜਵਾਨਾਂ ਨੂੰ ਗੱਤਕੇContinue Reading

ਪਟਿਆਲਾ (ਮੀਡੀਆ ਬਿਊਰੋ): ਪੰਜਾਬ ਵਿਚ ਬਿਜਲੀ ਦੇ ਸੰਕਟ ਕਾਰਨ ਜਿਥੇ ਪਹਿਲਾਂ ਸਨਅਤ ਨੂੰ ਹਫਤੇ ਵਿਚ 2 ਦਿਨ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਸਨ, ਉਥੇ ਅੱਜ ਉਦਯੋਗਾਂ ਨੂੰ 3 ਦਿਨਾਂ ਲਈ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਰਾਜ ਬਿਜਲੀ ਨਿਗਮ ਲਿਮਟਡ (Powercom) ਦੁਆਰਾ ਅਧਿਕਾਰਤ ਤੌਰ ‘ਤੇ ਜਾਰੀContinue Reading

ਜਲੰਧਰ (ਖੁਰਾਣਾ)- ਸਿਆਸੀ ਦਖਲਅੰਦਾਜ਼ੀ ਅਤੇ ਹੋਰ ਕਈ ਕਾਰਨਾਂ ਕਰਕੇ ਜਲੰਧਰ ਨਗਰ ਨਿਗਮ ‘ਚ ਨਾਜਾਇਜ਼ ਕਾਲੋਨੀਆਂ ‘ਤੇ ਕੋਈ ਕਾਰਵਾਈ ਨਹੀਂ ਕਰ ਪਾ ਰਿਹਾ, ਜਿਸ ਕਾਰਨ ਸ਼ਹਿਰ ਵਿਚ ਧੜਾਧੜ ਨਾਜਾਇਜ਼ ਕਾਲੋਨੀਆਂ ਕੱਟਣ ਦਾ ਸਿਲਸਿਲਾ ਜਾਰੀ ਹੈ। ਇਸ ਸਬੰਧੀ ਨਿਗਮ ਨੂੰ ਧੜਾਧੜ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਸਨ ਅਤੇ ਨਿਗਮ ਦੀ ਐਡਹਾਕ ਕਮੇਟੀ ਨੇContinue Reading