ਅੰਮ੍ਰਿਤਸਰ ‘ਚ ਦਾਜ ਲਈ ਵਿਆਹੁਤਾ ਦੀ ਹੱਤਿਆ
ਅੰਮ੍ਰਿਤਸਰ, ਮੀਡੀਆ ਬਿਊਰੋ: ਬਿਆਸ ‘ਚ ਸਹੁਰਿਆਂ ਨੇ ਦਾਜ ਲਈ ਵਿਆਹੁਤਾ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਦੋਸ਼ ਹੈ ਕਿ ਪਤੀ ਗੁਰਪ੍ਰੀਤ ਸਿੰਘ ਆਪਣੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਅਕਸਰ ਹੀ ਪਤਨੀ ਨੂੰ ਦਾਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਦਾ ਸੀ। ਪੁਲੀਸ ਨੇ ਪਤੀ ਸਮੇਤ ਚਾਰਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂContinue Reading






























