News (Page 310)

ਵਾਸ਼ਿੰਗਟਨ(ਮੀਡੀਆ ਬਿਊਰੋ) : ਐਮਾਜ਼ੋਨ ਦੇ ਮਾਲਕ ਜੈਫ ਬੇਜੋਸ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਨਾਲ ਵਾਲੀ ਫੰਕ ਵੀ ਇਨਸਾਨਾਂ ਨੂੰ ਲੈ ਕੇ ਜਾ ਰਹੀ ਬਲੂ ਓਰਿਜਿਨ ਦੀ ਪਹਿਲੀ ਸਪੇਸਫਲਾਈਟ ਵਿਚ ਜਾਵੇਗੀ। ਸਾਲ 1961 ਵਿਚ ਅਮਰੀਕੀ ਸਪੇਸ ਏਜੰਸੀ ਨਾਸਾ ਨੇ ਇਕ ਐਸਟ੍ਰੋਨਾਟ ਪ੍ਰੋਗਰਾਮ ਤਿਆਰ ਕੀਤਾ ਸੀ ਅਤੇ ਇਸ ਲਈ 13 ਔਰਤਾਂ ਨੂੰContinue Reading

ਨਵੀਂ ਦਿੱਲੀ (ਮੀਡੀਆ ਬਿਊਰੋ): WI vs SA: ਵੈਸਟਇੰਡੀਜ਼ ਅਤੇ ਸਾਊਥ ਅਫਰੀਕਾ ਵਿਚਕਾਰ 5 ਮੈਚਾਂ ਦੀ ਟੀ 20 ਇੰਟਰਨੈਸ਼ਨਲ ਸੀਰੀਜ਼ ਖੇਡੀ ਜਾ ਰਹੀ ਹੈ। ਇਸ ਸੀਰੀਜ਼ ਦੇ ਚਾਰ ਮੁਕਾਬਲੇ ਖੇਡੇ ਜਾ ਚੁੱਕੇ ਹਨ ਅਤੇ ਦੋਵੇਂ ਟੀਮਾਂ ਇਸ ਸਮੇਂ 2-2 ਦੀ ਬਰਾਬਰੀ ’ਤੇ ਖਡ਼੍ਹੀਆਂ ਹਨ ਕਿਉਂਕਿ ਸੀਰੀਜ਼ ਦਾ ਚੌਥਾ ਮੈਚ ਮੇਜ਼ਬਾਨ ਕੈਬੇਬਿਆਈContinue Reading

ਫ਼ਿਰੋਜ਼ਪੁਰ(ਮੀਡੀਆ ਬਿਊਰੋ) ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਦੇ ਪੰਜਾਬ ਭਰ ਚ ਦਿੱਤੇ ਪ੍ਰੋਗਰਾਮ ਤਹਿਤ  ਸੂਬਾਈ ਆਗੂ ਹਰਜਿੰਦਰ ਹਾਂਡਾ ਅਤੇ ਮਾਲਵਾ ਜੋਨ ਇੰਚਾਰਜ ਹਰਜੀਤ ਸਿੰਘ ਸਿੱਧੂ   ਦੀ ਅਗਵਾਈ ਵਿਚ ਅੱਜ ਡਿਪਟੀ ਕਮਿਸ਼ਨਰ ਦਫਤਰ ਫਿਰੋਜ਼ਪੁਰ ਵਿਖੇ ਵੱਡੀ ਗਿਣਤੀ ਵਿੱਚ ਅਧਿਆਪਕਾਂ ਨੇ ਇਕੱਠੇ ਹੋ ਕੇ ਪ੍ਰਾਇਮਰੀ ਦੇ ਪੇ ਸਕੇਲਾ ਨੂੰ ਘਟਾਉਣ ਵਾਲੇ ਪੇContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਇਥੋਂ ਦੀਆਂ ਸੱਤ ਵਿੱਦਿਅਕ ਸੰਸਥਾਵਾਂ ਚਲਾਉਣ ਵਾਲੀ ਏ.ਐਸ ਮੈਨੇਜਮੈਂਟ ਦੀ ਬਜਟ ਮੀਟਿੰਗ ਵਿਚ ਭਾਰੀ ਹੰਗਾਮਾ ਹੋਇਆ। ਪਿਛਲੇ ਕਈ ਦਿਨਾਂ ਤੋਂ ਸੱਤਾਧਾਰੀ ਕਾਂਗਰਸ ਪੈਨਲ ਤੇ ਵਿਰੋਧੀ ਭਾਜਪਾ ਪੈਨਲ ਦੀ ਤਕਰਾਰ ਅੱਜ ਝੜਪ ਵਿਚ ਬਦਲ ਗਈ ਤੇ ਬੈਠਕ ਦਾ ਬਾਈਕਾਟ ਕਰਦਿਆਂ ਵਿਰੋਧੀ ਪੱਖ ਦੇ 9 ਮੈਬਰਾਂ ਨੇContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਮੋਦੀ ਹਕੂਮਤ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਰੇਲਵੇ ਸਟੇਸ਼ਨ ਖੰਨਾ ਦੇ ਬਾਹਰ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠਾਂ ਸ਼ਾਂਤਮਈ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਮੌਕੇ ਕਸ਼ਮੀਰਾ ਸਿੰਘ ਮਾਜਰਾ, ਹਰਜਿੰਦਰ ਸਿੰਘ ਰਤਨਹੇੜੀ, ਅਮਨਦੀਪContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਪਿਛਲੇ ਲੰਬੇੇ ਸਮੇਂ ਤੋਂ ਮੋਦੀ ਹਕੂਮਤ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਹੁਣ ਸੂਬਾ ਸਰਕਾਰ ਨੇ ਵੀ ਪ੍ਰੇਸ਼ਾਨ ਕਰਨਾ ਅਰੰਭ ਕਰ ਦਿੱਤਾ ਹੈ। ਕੈਪਟਨ ਸਰਕਾਰ ਵੱਲੋਂ ਕਿਸਾਨਾਂ ਨੇ ਝੋਨੇ ਦੇ ਸੀਜ਼ਨ ਦੌਰਾਨ 8 ਘੰਟੇ ਨਿਰਵਿਘਨ ਬਿਜਲੀ ਸਪਲਾਈContinue Reading

ਗਲਾਸਗੋ / ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਰਾਜਧਾਨੀ ਲੰਡਨ ਵਿੱਚ ਸੜਕਾਂ ਕਿਨਾਰੇ ਸੌਣ ਵਾਲੇ ਬੇਘਰੇ ਲੋਕਾਂ ਦੀ ਗਿਣਤੀ ਵਿੱਚ ਕੋਰੋਨਾ ਮਹਾਂਮਾਰੀ ਦੌਰਾਨ ਰਿਕਾਰਡ ਵਾਧਾ ਦਰਜ ਕੀਤਾ ਗਿਆ ਹੈ। ਇਸ ਸੰਬੰਧੀ ਇੱਕ ਸੰਸਥਾ ਦੇ ਕਰਮਚਾਰੀਆਂ ਨੇ 2020/21 ਵਿੱਚ ਲੰਡਨ ਦੀਆਂ ਸੜਕਾਂ ‘ਤੇ ਰਹਿਣ ਵਾਲੇ ਤਕਰੀਬਨ 11,018 ਲੋਕਾਂ ਦੀ ਗਿਣਤੀ ਕੀਤੀ ਹੈ ਜੋ ਕਿContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਕੋਰੋਨਾ ਵਾਇਰਸ ਤੋਂ ਸੁਰੱਖਿਆ ਅਤੇ ਇਸਦੀ ਲਾਗ ਨੂੰ ਅੱਗੇ ਵਧਣ ਤੋਂ ਰੋਕਣ ਲਈ ਮਨੁੱਖੀ ਸਰੀਰ ਵਿੱਚ ਇਸ ਵਾਇਰਸ ਦੇ ਪੈਦਾ ਹੁੰਦੇ ਲੱਛਣ ਬਹੁਤ ਮਹੱਤਵਪੂਰਨ ਹਨ। ਇਸ ਦੇ ਲੱਛਣਾਂ ਦੀ ਮੱਦਦ ਨਾਲ ਲੋੜੀਂਦੀਆਂ ਸਾਵਧਾਨੀਆਂ ਰੱਖੀਆਂ ਜਾ ਸਕਦੀਆਂ ਹਨ। ਇਸੇ ਸਬੰਧ ਵਿੱਚ ਯੂਕੇ ਦੇ ਸੀਨੀਅਰ ਸਿਹਤ ਵਿਗਿਆਨੀਆਂ ਨੇContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਯੂਕੇ ਵਿੱਚ ਹੋ ਰਹੇ ਯੂਰੋ ਫੁੱਟਬਾਲ ਦੇ ਮੈਚਾਂ ਕਰਕੇ ਸਕਾਟਲੈਂਡ ਵਿੱਚ ਸੈਂਕੜੇ ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆ ਰਹੇ ਹਨ। ਪਬਲਿਕ ਹੈਲਥ ਸਕਾਟਲੈਂਡ (ਪੀ ਐੱਚ ਐੱਸ) ਦੇ ਅੰਕੜਿਆਂ ਅਨੁਸਾਰ, ਲੱਗਭਗ 2000 ਸਕਾਟਿਸ਼ ਕੋਵਿਡ ਕੇਸਾਂ ਨੂੰ ਯੂਰੋ 2020 ਦੇ ਮੈਚ ਵੇਖ ਰਹੇ ਫੁੱਟਬਾਲ ਪ੍ਰਸ਼ੰਸਕਾਂ ਨਾਲ ਜੋੜਿਆ ਗਿਆContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)– ਯੂਕੇ ਵਿੱਚ ਪੁਲਿਸ ਨੇ ਨਸ਼ਿਆਂ ਖਿਲਾਫ ਵਿੱਢੀ ਹੋਈ ਮੁਹਿੰਮ ਵਿੱਚ ਵੱਡੀ ਮਾਤਰਾ ‘ਚ ਨਕਦੀ ਜਬਤ ਕੀਤੀ ਹੈ। ਇਸ ਸਬੰਧੀ ਇੱਕ ਕਾਰਵਾਈ ਵਿੱਚ ਪੁਲਿਸ ਨੇ ਘਰ ਵਿੱਚ ਛਾਪੇਮਾਰੀ ਕਰਨ ਤੋਂ ਬਾਅਦ ਨਕਦੀ ਨਾਲ ਭਰਿਆ ਇੱਕ ਸੂਟਕੇਸ ਅਤੇ ਭਾਰੀ ਮਾਤਰਾ ਵਿੱਚ ਭੰਗ ਦੀ ਬਰਾਮਦੀ ਵੀ ਕੀਤੀ ਹੈ।Continue Reading