ਸਕਾਟਲੈਂਡ: ਹਵਾ ਵਿੱਚ ਵਾਇਰਸ ਨਾਲ ਨਜਿੱਠਣ ਲਈ ਸਕੂਲਾਂ ਵਿੱਚ ਲਗਾਏ ਜਾਣਗੇ CO2 ਮਾਨੀਟਰ
ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਵਿੱਚ ਕੋਵਿਡ -19 ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਕੁੱਝ ਕੌਂਸਲਾਂ ਸਕੂਲਾਂ ਵਿੱਚ ਕਾਰਬਨ ਡਾਈਆਕਸਾਈਡ (CO2 ) ਮਾਨੀਟਰ ਲਗਾਉਣ ਦੀ ਯੋਜਨਾ ਬਣਾ ਰਹੀਆਂ ਹਨ, ਜਿਸ ਲਈ ਤਕਰੀਬਨ 5 ਲੱਖ ਪੌਂਡ ਤੱਕ ਖਰਚ ਆਉਣ ਦੀ ਸੰਭਾਵਨਾ ਹੈ। ਸਕਾਟਲੈਂਡ ਦੀਆਂ ਪਰਥ ਅਤੇ ਕਿਨਰੋਸ ਕੌਂਸਲਾਂ ਦੇ ਕੌਸਲਰ 23 ਜੂਨ ਨੂੰ ਕਲਾਸਰੂਮਾਂContinue Reading






























