News (Page 314)

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਵਿੱਚ ਕੋਰੋਨਾ ਵਾਇਰਸ ਦੀ ਨਵੇਂ ਕੇਸ ਫਿਰ ਤੋਂ ਵਧਦੇ ਨਜਰ ਆ ਰਹੇ ਹਨ। ਸਰਕਾਰ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਨਵੇਂ ਅੰਕੜਿਆਂ ਅਨੁਸਾਰ ਮਹਾਂਮਾਰੀ ਦੀ ਸ਼ੁਰੂਆਤ ਤੋਂ ਬਾਅਦ ਰੋਜ਼ਾਨਾ ਦੇ ਸਭ ਤੋਂ ਵੱਧ ਕੇਸ ਦਰਜ ਕੀਤੇ ਗਏ ਹਨ। ਇਹਨਾਂ ਅੰਕੜਿਆਂ ਅਨੁਸਾਰ ਵਾਇਰਸ ਨਾਲ ਪੰਜ ਲੋਕਾਂ ਦੀ ਮੌਤContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਰਾਜਧਾਨੀ ਲੰਡਨ ਵਿੱਚ ਇੱਕ ਵੱਡੇ ਰੇਲਵੇ ਸਟੇਸ਼ਨ ਦੇ ਨਿਰਮਾਣ ਦੀ ਸ਼ੁਰੂਆਤ ਇਸ ਯੋਜਨਾ ਦੇ ਵਧ ਰਹੇ ਖਰਚਿਆਂ ਅਤੇ ਪ੍ਰਭਾਵਾਂ ਦੇ ਵਿਰੋਧ ਦੇ ਬਾਵਜੂਦ ਹੋਈ ਹੈ। ਇਸ ਐੱਚ ਐੱਸ 2 ਦੇ ਰੇਲਵੇ ਸਟੇਸ਼ਨ ਕਾਰਨ ਤਕਰੀਬਨ 2300 ਨੌਕਰੀਆਂ ਵੀ ਪੈਦਾ ਹੋਣ ਦੀ ਉਮੀਦ ਹੈ। 14 ਪਲੇਟ ਫਾਰਮਾਂ ਦੇContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਲਾਗੂ ਕੀਤੀਆਂ ਗਈਆਂ ਯਾਤਰਾ ਪਾਬੰਦੀਆਂ ਨੇ ਦੇਸ਼ ਭਰ ਦੇ ਹਵਾਈ ਅੱਡਿਆਂ ਦੀ ਕਮਰ ਤੋੜ ਦਿੱਤੀ ਹੈ। ਤਾਲਾਬੰਦੀ ਦੀਆਂ ਪਾਬੰਦੀਆਂ ਕਾਰਨ ਯਾਤਰੀਆਂ ਦੀ ਘੱਟ ਆਮਦ ਕਰਕੇ ਹਜਾਰਾਂ ਲੋਕਾਂ ਨੇ ਆਪਣੀਆਂ ਨੌਕਰੀਆਂ ਗਵਾਈਆਂ ਹਨ ਅਤੇ ਹਵਾਈ ਅੱਡਿਆਂ ਨੂੰ ਭਾਰੀ ਆਰਥਿਕ ਨੁਕਸਾਨ ਵੀ ਹੋਇਆ ਹੈ। ਗਲਾਸਗੋContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਇੰਗਲੈਂਡ ਵਿੱਚ ਤਕਰੀਬਨ 5 ਲੱਖ ਲੋਕਾਂ ਉੱਪਰ ਕੀਤੇ ਗਏ ਸਰਵੇਖਣ ਤੋਂ ਇਹ ਅਨੁਮਾਨ ਲਗਾਇਆ ਗਿਆ ਹੈ ਕਿ ਲੱਗਭਗ 20 ਲੱਖ ਲੋਕਾਂ ਵਿੱਚ ਕੋਰੋਨਾ ਵਾਇਰਸ ਹੋਣ ਦੇ ਬਾਅਦ ਵੀ ਲੰਮੇ ਸਮੇਂ ਤੱਕ ਚੱਲਣ ਵਾਲੇ ਲੱਛਣ ਮੌਜੂਦ ਹੋ ਸਕਦੇ ਹਨ, ਜਿਸਨੂੰ ” ਲੌਂਗ ਕੋਵਿਡ” ਵਜੋਂ ਜਾਣਿਆ ਜਾਂਦਾ ਹੈ।Continue Reading

ਚੰਡੀਗੜ੍ਹ (ਮੀਡੀਆ ਬਿਊਰੋ)- ਕੋਵਿਡ ਦੀ ਸੰਭਾਵੀ ਤੀਜੀ ਲਹਿਰ ਦੇ ਹਮਲੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੰਜਾਬਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਵੀਰਵਾਰ ਨੂੰ ਟੀਕਾ ਲਵਾਉਣ ਤੋਂ ਖੁੰਝ ਗਏ ਸਿਹਤ ਸੰਭਾਲ ਕਾਮਿਆਂ ਅਤੇ ਉਨਾਂ ਦੇ ਪਰਿਵਾਰਾਂ ਦਾ ਤੁਰੰਤ ਟੀਕਾਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਹਨਾਂ ਰਾਜContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ‘ਸਿੱਟ’ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਤਲਬ ਕਰਨ ਬਾਰੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾਈ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਦੀ ਸਹੀ ਜਾਂਚ ਲਈ ਪ੍ਰਕਾਸ਼ ਸਿੰਘContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਦੋ ਕਰੋੜਪਤੀ ਵਿਧਾਇਕਾਂ ਦੇ ਘਰ ਪੁੱਜੇ ਸਿਆਸੀ ‘ਤਰਸ’ ਰੁਜ਼ਗਾਰ ਨੇ ਸੂਬੇ ਦੇ ਘਰ-ਘਰ ਵਿਚੋਂ ਉੱਠ ਰਹੇ ਅਸਲ ਹੱਕਦਾਰਾਂ ਦੀ ਆਵਾਜ਼ ਨੇ ਮੋਤੀਆਂ ਵਾਲੀ ਸਰਕਾਰ ਨੂੰ ਜਨਤਕ ਕਟਹਿਰੇ ‘ਚ ਲਿਆ ਖੜ੍ਹਾ ਕਰ ਦਿੱਤਾ ਹੈ| ਨਿਗੂਣੀ ਤਨਖ਼ਾਹ ਕਰਕੇ ਬੀਤੀ 21 ਅਪੈ੍ਰਲ ਨੂੰ ਖ਼ੁਦਕੁਸ਼ੀ ਕਰ ਗਏ ਠੇਕਾ ਆਧਾਰਤ ਐੱਸ. ਟੀ.Continue Reading

ਚੰਡੀਗੜ੍ਹ (ਮੀਡੀਆ ਬਿਊਰੋ) ਕਾਂਗਰਸ ਵੱਲੋਂ ਸੱਤਾ ਵਿਚ ਆਉਣ ਸਮੇਂ ਜੋ ਵਾਅਦੇ ਕੀਤੇ ਗਏ ਸਨ ਉਹ ਬਹੁਤ ਵੱਡੇ ਸਨ ਤੇ ਜੋ ਵਾਅਦੇ ਅੱਜ ਕੀਤੇ ਜਾ ਰਹੇ ਹਨ ਉਹ ਵੀ ਵੱਡੇ ਹਨ ਅਤੇ ਜੋ ਕਿਹਾ ਜਾ ਰਿਹਾ ਹੈ ਕਿ 4 ਸਾਲਾਂ ਦੋਰਾਨ ਵਾਅਦੇ ਪੂਰੇ ਕੀਤੇ ਹਨ ਉਹ ਵੀ ਵੱਡੇ ਹਨ। ਇਹ ਸਾਰੀਆContinue Reading

ਫਿਰੋਜ਼ਪੁਰ (ਮੀਡੀਆ ਬਿਊਰੋ) ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਫਿਰੋਜ਼ਪੁਰ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਜਿਲ੍ਹਾ ਬਿਊਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ, ਸਿਖਲਾਈ, ਫਿਰੋਜਪੁਰ ਵੱਲੋਂ ਸੰਕਲਪ ਸਕੀਮ ਅਧੀਨ ਪਹਿਲੇ ਗੇੜ ਦੌਰਾਨ ਲੋੜਵੰਦ ਨੌਜਵਾਨ ਲੜਕੇ ਲੜਕੀਆਂ ਨੂੰ ਸਵੈ-ਰੋਜ਼ਗਾਰ ਦੇ ਮੰਤਵ ਨਾਲ 100 ਦੇ ਕਰੀਬ ਮੁਫਤ ਸਿਲਾਈ ਮਸ਼ੀਨਾਂ, ਇਲੈਕਟ੍ਰੀਸ਼ਨContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਹੋਸਟਨ ਮੈਥੋਡਿਸਟ ਹਸਪਤਾਲ ਦੇ 150 ਤੋਂ ਵਧ  ਮੁਲਾਜ਼ਮਾਂ ਨੂੰ ਕੋਵਿਡ-19 ਟੀਕਾਕਰਣ ਨਾ ਕਰਵਾਉਣ ਕਾਰਨ ਆਪਣੀ ਨੌਕਰੀ ਗਵਾਉਣੀ ਪਈ ਹੈ। ਹਸਪਤਾਲ ਦੇ ਇਕ ਬੁਲਾਰੇ ਨੇ ਕਿਹਾ ਹੈ ਕਿ ਇਕ ਅਦਾਲਤ ਵੱਲੋਂ ਮੁਲਾਜ਼ਮਾਂ ਵੱਲੋਂ ਨੌਕਰੀ ਲਈ ਲਾਜ਼ਮੀ ਟੀਕਾਕਰਣ ਦੀ ਸ਼ਰਤ ਵਿਰੁੱਧ ਦਾਇਰ ਪਟੀਸ਼ਨ ਰੱਦ ਕਰਨ ਦੇ 10 ਦਿਨਾਂContinue Reading