News (Page 315)

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਬਾਇਡਨ ਪ੍ਰਸ਼ਾਸਨ ਨੇ ਸਵਿਕਾਰ ਕੀਤਾ ਹੈ ਕਿ ਰਾਸ਼ਟਰਪਤੀ ਜੋ ਬਾਇਡਨ ਵੱਲੋਂ 4 ਜੁਲਾਈ ਤੱਕ 70% ਬਾਲਗ ਆਬਾਦੀ ਨੂੰ ਕੋਵਿਡ-19 ਵੈਕਸੀਨ ਦਾ ਘੱਟੋ ਘੱਟ ਇਕ ਟੀਕਾ ਲਾਉਣ ਦਾ ਨਿਰਧਾਰਤ ਟੀਚਾ ਪ੍ਰਾਪਤ ਕਰਨਾ ਸੰਭਵ ਨਹੀਂ ਹੈ। ਵਾਈਟ ਹਾਊਸ ਦੇ ਕੋਰੋਨਾਵਾਇਰਸ ਰੈਸਪਾਂਸ ਕੋਆਰਡੀਨੇਟਰ ਜੈਫ ਜੀਨਟਸ ਨੇ ਇਹ ਪ੍ਰਗਟਾਵਾ ਕਰਦਿਆਂContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)- ਯੂਕੇ ਵਿੱਚ ਬ੍ਰੈਕਸਿਟ ਤਬਦੀਲੀ ਤੋਂ ਯੂਰਪੀਅਨ ਲੋਕਾਂ ਦੀ ਸੈਟਲਮੈਂਟ ਲਈ ਅਰਜੀ ਦੇਣ ਵਾਸਤੇ ਗ੍ਰਹਿ ਦਫਤਰ ਦੁਆਰਾ ਮਿੱਥੀ ਅੰਤਮ ਤਾਰੀਖ ਤੋਂ ਪਹਿਲਾਂ ਪ੍ਰਤੀ ਦਿਨ 10,000 ਤੋਂ ਵੱਧ ਨਵੀਂਆਂ ਯੂਰਪੀ ਸੈਟਲਮੈਂਟ ਅਰਜੀਆਂ ਪ੍ਰਾਪਤ ਹੋ ਰਹੀਆਂ ਹਨ। ਇਮੀਗ੍ਰੇਸ਼ਨ ਮੰਤਰੀ ਕੇਵਿਨ ਫੋਸਟਰ ਨੇ ਮੰਗਲਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਯੂਕੇ ਦਾ ਸਿਹਤ ਵਿਭਾਗ ਵੱਡੀ ਪੱਧਰ ‘ਤੇ ਐੱਨ ਐੱਚ ਐੱਸ ਡਾਕਟਰਾਂ ਦੁਆਰਾ ਸਮੇਂ ਤੋਂ ਪਹਿਲਾਂ ਰਿਟਾਇਰਮੈਂਟ ਦਾ ਸਾਹਮਣਾ ਕਰ ਰਿਹਾ ਹੈ। ਇਸ ਸਬੰਧੀ ਬ੍ਰਿਟਿਸ਼ ਮੈਡੀਕਲ ਐਸੋਸੀਏਸ਼ਨ (ਬੀ ਐੱਮ ਏ) ਨੇ ਚੇਤਾਵਨੀ ਦਿੱਤੀ ਹੈ ਕਿ ਮੈਡੀਕਲ ਖੇਤਰ ਵਿੱਚ ਕਰਮਚਾਰੀ ਸੰਕਟ ਪੈਦਾ ਹੋ ਰਿਹਾ ਹੈ, ਕਿਉਂਕਿ ਪੈਨਸ਼ਨ ਟੈਕਸContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਦੀ ਸਰਕਾਰ ਦੁਆਰਾ ਬੱਸ ਸੇਵਾਵਾਂ ਦੇ ਢਾਂਚੇ ਨੂੰ ਸੁਧਾਰਨ ਅਤੇ ਆਕਰਸ਼ਕ ਰੂਪ ਦੇਣ ਲਈ 23.6 ਮਿਲੀਅਨ ਤੱਕ ਦਾ ਫੰਡ ਦਿੱਤਾ ਗਿਆ ਹੈ। ਸਰਕਾਰ ਦੁਆਰਾ ਜਾਰੀ ਇਹ ਪੈਸਾ ਸਥਾਨਕ ਕਾਉਂਸਲਾਂ ਨੂੰ ਪ੍ਰਦਾਨ ਕੀਤਾ ਜਾਵੇਗਾ ਜੋ ਕਿ ਬੱਸ ਲੇਨ ਅਤੇ ਟ੍ਰੈਫਿਕ ਲਾਈਟਾਂ ਆਦਿ ਵਿੱਚ ਸੁਧਾਰ ਕਰੇਗਾ। ਸਕਾਟਲੈਂਡContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਵਿੱਚ ਸਾਲ 2019-20 ‘ਚ ਪੁਲਿਸ ਦੁਆਰਾ ਘਰੇਲੂ ਸ਼ੋਸ਼ਣ ਅਤੇ ਬਦਸਲੂਕੀ ਦੀਆਂ ਤਕਰੀਬਨ 63,000 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਘਰੇਲੂ ਅੱਤਿਆਚਾਰ ਦੀਆਂ ਕੁੱਲ 62,907 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ ਜੋ ਕਿ ਉਸਤੋਂ ਪਿਛਲੇ ਸਾਲ ਨਾਲੋਂ ਚਾਰ ਫੀਸਦੀ ਵੱਧ ਹਨ। ਸਕਾਟਲੈਂਡ ਦੀ ਸਰਕਾਰ ਅਨੁਸਾਰ ਘਰੇਲੂ ਸ਼ੋਸ਼ਣ ਦੇ ਮੱਦੇਨਜ਼ਰContinue Reading

ਇਸਲਾਮਾਬਾਦ (ਮੀਡੀਆ ਬਿਊਰੋ)— ਕੰਗਾਲੀ ਨਾਲ ਜੂਝ ਰਹੇ ਪਾਕਿਸਤਾਨ ‘ਚ ਇਮਰਾਨ ਖ਼ਾਨ ਸਰਕਾਰ ਦੇ ਰਾਜ ‘ਚ ਜਨਤਾ ਹੋਰ ਗ਼ਰੀਬ ਹੋ ਗਈ ਹੈ। ਪਾਕਿਸਤਾਨ ਦੀ ਅਰਥ ਵਿਵਸਥਾ ਨੇ ਬੀਤੇ ਦੋ ਦਹਾਕਿਆਂ ਦੇ ਦੌਰਾਨ ਕਾਫ਼ੀ ਹੌਲੀ ਰਫ਼ਤਾਰ ਨਾਲ ਤਰੱਕੀ ਕੀਤੀ ਹੈ। ਪਾਕਿਸਤਾਨ ਦੀ ਔਸਤ ਪ੍ਰਤੀ ਵਿਅਕਤੀ ਆਮਦਨ ‘ਚ ਸਿਰਫ 2 ਫ਼ੀਸਦੀ ਦੀ ਤੇਜ਼ੀ ਆਈContinue Reading

ਪਟਿਆਲਾ (ਮੀਡੀਆ ਬਿਊਰੋ)- ਪੰਜਾਬ ਦੇ ਕਾਨੂੰਨਗੋ ਅਤੇ ਪਟਵਾਰੀਆਂ ਵੱਲੋਂ ਵਾਧੂ ਚਾਰਜ ਛੱਡ ਦੇਣ ਨਾਲ ਪੰਜਾਬ ਦੇ 8000 ਪਿੰਡਾਂ ਵਿੱਚ ਮਾਲ ਵਿਭਾਗ ਦਾ ਕੰਮ ਲਗਭਗ ਠੱਪ ਹੋ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਹੁਣ ਫਰਦਾਂ ਲੈਣ ਜਾਂ ਰਜਿਸਟਰੀਆਂ ਦੇ ਇੰਤਕਾਲ ਆਦਿ ਕਰਵਾਉਣ ’ਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪਟਿਆਲਾContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਕੈਬਨਿਟ ਵੱਲੋਂ ਪ੍ਰਵਾਨ ਕੀਤੇ 6ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਪੰਜਾਬ ਭਰ ਦੇ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੁਲਾਜ਼ਮਾਂ ਵੱਲੋਂ ਮੰਤਰੀ ਮੰਡਲ ਪ੍ਰਵਾਨ ਕੀਤੇ ਤਨਖਾਹ ਕਮਿਸ਼ਨ ਨੂੰ ਮੁੱਢੋਂ ਨਿਕਾਰ ਦਿੱਤਾ ਹੈ। ਇਸ ਦੇ ਵਿਰੋਧ ’ਚ ਅੱਜ ਦੂਜੇ ਦਿਨ ਪੰਜਾਬ ਸਿਵਲ ਸਕੱਤਰੇਤ-2 , ਚੰਡੀਗੜ੍ਹContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਜਾਂਚ ਕਰ ਰਹੀ ਸਿੱਟ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਨੂੰ ਤਲਬ ਕਰਨ ਬਾਰੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾਈ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਅਤੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਕੋਟਕਪੂਰਾ ਗੋਲੀ ਕਾਂਡContinue Reading

ਪਟਿਆਲਾ(ਮੀਡੀਆ ਬਿਊਰੋ)- ਪਿਛਲੇ ਲੰਮੇ ਸਮੇਂ ਤੋਂ ਰੁਜ਼ਗਾਰ ਲਈ ਸੰਘਰਸ਼ ਕਰ ਰਹੇ ਬੇਰੁਜ਼ਾਗਰ ਈ ਟੀ ਟੀ ਟੈਟ ਪਾਸ ਅਧਿਆਪਕਾਂ ਦੀ ਅੱਜ ਪਟਿਆਲਾ ਵਿੱਚ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਹੋਈ। ਪਟਿਆਲਾ ਦੇ ਸਰਕਟ ਹਾਊਸ ਵਿੱਚ ਹੋਈ ਮੀਟਿੰਗ ’ਚ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ, ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅਤੇ ਪਟਿਆਲਾ ਪ੍ਰਸ਼ਾਸਨ ਦੇ ਅਧਿਕਾਰੀContinue Reading