News (Page 318)

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਯੂਕੇ ਨੂੰ ਵਿਗਿਆਨਕ ਖੇਤਰ ਵਿੱਚ ਸੰਸਾਰ ਪੱਧਰ ‘ਤੇ ਇੱਕ ਮਹਾਂਸ਼ਕਤੀ ਬਣਾਉਣ ਲਈ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦੁਆਰਾ ਨਵੀਆਂ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ, ਜਿਸ ਵਿੱਚ ਵਿੱਤੀ ਸਹਾਇਤਾ ਲਈ ਬਜਟ ਵੀ ਸ਼ਾਮਲ ਹੈ। ਪ੍ਰਧਾਨ ਮੰਤਰੀ ਇੱਕ ਨਵੀਂ ਰਾਸ਼ਟਰੀ ਵਿਗਿਆਨ ਅਤੇ ਟੈਕਨਾਲੋਜੀ ਕੌਂਸਲ ਦੀ ਪ੍ਰਧਾਨਗੀ ਕਰਨਗੇ,  ਜਿਸContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਇੰਗਲੈਂਡ ਅਤੇ ਵੇਲਜ਼ ਵਿੱਚ ਅਗਲੇ ਮਹੀਨੇ ਤੋਂ ਪਹਿਲੀ ਵਾਰ ਸਿਵਲ ਵਿਆਹ (ਬਿਨਾਂ ਕਿਸੇ ਧਾਰਮਿਕ ਰਸਮ) ਅਤੇ ਪਾਰਟਨਰਸ਼ਿਪ ਸਮਾਰੋਹ ਬਾਹਰੀ ਸਥਾਨਾਂ ‘ਤੇ ਹੋਣਗੇ। ਮੌਜੂਦਾ ਸਮੇਂ ਇਹਨਾਂ ਵਿਆਹਾਂ ਲਈ ਮਨਜ਼ੂਰਸ਼ੁਦਾ ਸਥਾਨ ਜਿਵੇਂ ਕਿ ਹੋਟਲਾਂ ਆਦਿ ਲਈ ਕਿਸੇ ਪ੍ਰਵਾਨਤ ਕਮਰੇ ਜਾਂ ਸਥਾਈ ਢਾਂਚੇ ਦੀ ਲੋੜ ਹੁੰਦੀ ਹੈ। ਪਰ ਅਜਿਹੇContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਯੂਕੇ ਦਾ ਸਭ ਤੋਂ ਲੰਬੇ ਸਮੇਂ ਤੋਂ ਕੋਰੋਨਾ ਪੀੜਤ ਵਿਅਕਤੀ ਜੋ ਕਿ ਤਕਰੀਬਨ ਇੱਕ ਸਾਲ ਤੋਂ ਵੀ ਵੱਧ ਸਮੇਂ ਤੋਂ ਹਸਪਤਾਲ ਵਿੱਚ ਵਾਇਰਸ ਦਾ ਇਲਾਜ ਕਰਵਾ ਰਿਹਾ ਸੀ, ਦੁਆਰਾ ਇਲਾਜ ਕਰਵਾਉਣ ਤੋਂ  ਇਨਕਾਰ ਕਰਨ ਦੇ ਬਾਅਦ ਮੌਤ ਹੋ ਗਈ ਹੈ। 49 ਸਾਲਾ ਜੇਸਨ ਕੈਲਕ ਨੇ ਪਿਛਲੇContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਹਜਾਰਾਂ ਸਾਲ ਪਹਿਲਾਂ ਧਰਤੀ ‘ਤੇ ਮੌਜੂਦ ਵਿਸ਼ਾਲ ਜਾਨਵਰ ਮੰਨੇ ਜਾਂਦੇ ਡਾਇਨਾਸੌਰਾਂ ਦੇ ਪੈਰਾਂ ਦੇ ਨਿਸ਼ਾਨ ਬ੍ਰਿਟੇਨ ਦੇ ਵ੍ਹਾਈਟ ਕਲਿਫਜ਼ ਆਫ ਡੋਵਰ ਦੇ ਨਜ਼ਦੀਕ ਮਿਲਣ ਦੀ ਸ਼ੰਕਾ ਜਤਾਈ ਗਈ ਹੈ। ਵਿਗਿਆਨੀਆਂ ਦਾ ਮੰਨਣਾ ਹੈ ਕਿ ਇਹ ਨਿਸ਼ਾਨ ਲੱਗਭਗ 110 ਮਿਲੀਅਨ ਸਾਲ ਪਹਿਲਾਂ ਮਾਸ ਖਾਣ ਵਾਲੇ ਤਿੰਨ ਉਂਗਲਾਂContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਯੂਕੇ ਵਿੱਚ ਕੋਰੋਨਾ ਵਾਇਰਸ ਦੇ ਫਿਰ ਤੋਂ ਵਧ ਰਹੇ ਮਾਮਲਿਆਂ ਕਾਰਨ ਮਹਾਂਮਾਰੀ ਦੀ ਤੀਜੀ ਲਹਿਰ ਆਉਣ ਦਾ ਡਰ ਪੈਦਾ ਹੋ ਗਿਆ ਹੈ। ਇਸ ਲਈ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਸਰਕਾਰ ਵੱਲੋਂ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਟੀਕੇ ਦੀ ਪੇਸ਼ਕਸ਼ ਕੀਤੀ ਗਈ ਹੈ।Continue Reading

ਨਵੀਂ ਦਿੱਲੀ (ਮੀਡੀਆ ਬਿਊਰੋ) : ਬਿ੍ਰਕਸ ਦੇਸਾਂ ਦੇ ਸਹਿਯੋਗ ਨਾਲ ਗ੍ਰੀਨ ਹਾਈਡ੍ਰੋਜਨ ਪਹਿਲ ’ਤੇ 22 ਅਤੇ 23 ਜੂਨ ਨੂੰ ਹੋਣ ਵਾਲੇ ਸ਼ਿਖਰ ਸੰਮੇਲਨ ਦੀ ਮੇਜ਼ਬਾਨੀ ਲਈ ਭਾਰਤ ਤਿਆਰ ਹੈ। ਬਿ੍ਰਕਸ ’ਚ ਬ੍ਰਾਜ਼ੀਲ, ਰੂਸ, ਭਾਰਤ, ਚੀਨ ਅਤੇ ਦੱਖਣੀ ਅਫਰੀਕਾ ਸ਼ਾਮਲ ਹਨ। ਅਧਿਕਾਰਿਤ ਬਿਆਨ ਮੁਤਾਬਕ, ਵੀਡੀਓ ਕਾਨਫਰੰਸਿੰਗ ਜ਼ਰੀਏ ਹੋਣ ਵਾਲੇ ਇਸ ਪ੍ਰੋਗਰਾਮ ਦਾContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਰਾਜਨੀਤਿਕ ਗਲਿਆਰਿਆਂ ਵਿਚ ਫੈਲੀ ਖਬਰ ਕਿ ਸਾਬਕਾ ਆਈ ਜੀ ਕੰਵਰ ਵਿਜੇ ਪ੍ਰਤਾਪ ਸਿੰਘ ਦਾ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਸੰਬਧੀ ਅੱਜ ਅੰਮ੍ਰਿਤਸਰ ਵਿਖੇ ਕੁੰਵਰ ਵਿਜੈ ਪ੍ਰਤਾਪ ਸਿੰਘ ਵਲੋ ਗੱਲਬਾਤ ਕਰਦਿਆਂ ਦਸਿਆ ਗਿਆ ਹੈ ਕਿ ਅਜੇ ਉਹਨਾ ਦਾ ਇਸ ਤਰਾਂ ਦਾ ਕੋਈ ਇਰਾਦਾ ਨਹੀ ਹੈ ਜੇਕਰ ਜਦੌContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਕੈਪਟਨ ਸਰਕਾਰ ਵਲੋਂ ਵਿਧਾਇਕਾ ਦੇ ਬੇਟੇਆ ਨੂੰ ਤਰਸ ਦੇ ਅਧਾਰ ਤੇ ਦਿਤੀ ਜਾ ਰਹੀ ਨੌਕਰੀ ਤੇ ਤੰਜ ਕਸਦਿਆ ਬੀਜੇਪੀ ਸਰਕਾਰ ਦੀ ਸਾਬਕਾ ਸਿਹਤ ਮੰਤਰੀ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਕਿਹਾ ਕਿ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਸਰਾਸਰ ਹਨੇਰਗਰਦੀ ਛਾਈ ਹੈ। ਅੱਤਵਾਦ ਪੀੜਤ ਪਰਿਵਾਰਾਂ ਨੂੰContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸੀਨੀਅਰ ਕਾਂਗਰਸੀ ਲੀਡਰਾਂ ਨੇ ਅੱਜ ਕੌਂਸਲ ਆਫ਼ ਮਨਿਸਟਰਜ਼ ਵੱਲੋਂ ਮੌਜੂਦਾ ਵਿਧਾਇਕਾਂ ਦੇ ਪੁੱਤਰਾਂ ਫਤਿਹਜੰਗ ਸਿੰਘ ਬਾਜਵਾ ਅਤੇ ਰਾਕੇਸ਼ ਪਾਂਡੇ ਨੂੰ ਸਰਕਾਰੀ ਨੌਕਰੀ ਦੇਣ ਦੇ ਫੈਸਲੇ ਦਾ ਸਮਰਥਣ ਕੀਤਾ ਅਤੇ ਕਿਹਾ ਕਿ ਅਲੋਚਕਾਂ ਵੱਲੋਂ ਕਈ ਸਾਲਾਂ ਤੋਂ ਚੱਲ ਰਹੀ ਸੂਬਾਈ ਨੀਤੀ ਦੀ ਪ੍ਰਸੰਸ਼ਾ ਨਾ ਕਰਨਾ ਨਿੰਦਣਯੋਗ ਹੈ। ਇੱਥੇContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਬੈਟਨ ਰੌਗ ( ਲੋਇਸੀਆਨਾ) ਵਿਚ ਅਣਪਛਾਤੇ ਬੰਦੂਕਧਾਰੀਆਂ ਵੱਲੋਂ ਗੋਲੀਆਂ ਮਾਰ ਕੇ 2 ਵਿਅਕਤੀਆਂ ਦੀ ਹੱਤਿਆ ਕਰ ਦਿੱਤੀ ਗਈ ਤੇ 4 ਹੋਰਨਾਂ ਨੂੰ ਜ਼ਖਮੀ ਕਰ ਦਿੱਤਾ। ਗੋਲਬਾਰੀ ਦੀ ਇਹ ਘਟਨਾ ਲੰਘੇ ਦਿਨ ਤੜਕਸਾਰ ਵਾਪਰੀ। ਪੁਲਿਸ ਅਨੁਸਾਰ ਪਾਰਕਿੰਗ ਲਾਟ ਵਿਚ ਅਣਪਛਾਤੇ ਵਿਅਕਤੀਆਂ ਤੇ ਪਾਰਟੀ ਕਰ ਰਹੇ ਕੁਝ ਲੋਕਾਂContinue Reading