News (Page 319)

ਚੰਡੀਗੜ੍ਹ (ਮੀਡੀਆ ਬਿਊਰੋ) ਸਿਵਲ ਹਸਪਤਾਲ ਢੁੱਡੀਕੇ ਦੀ ਆਰ.ਬੀ.ਐਸ.ਕੇ. ਟੀਮ ਵੱਲੋਂ ਰਾਸ਼ਟਰੀਯ ਬਾਲ ਸਵਾਸਥ ਕਾਰਿਆਕ੍ਰਮ ਤਹਿਤ ਇੱਕ ਸਰਕਾਰੀ ਸਕੂਲ ਦੇ ਵਿਦਿਆਰਥੀ ਦੇ ਦਿਲ ਦਾ ਮੁਫਤ ਅਪਰੇਸ਼ਨ ਫੋਰਟਿਸ ਹਸਪਤਾਲ ਮੁਹਾਲੀ ਤੋਂ ਸਫਲਤਾਪੂਰਵਕ ਕਰਵਾਇਆ ਹੈ। ਇਹ ਵਿਦਿਆਰਥੀ ਇਕ ਪ੍ਰਵਾਸੀ ਦਿਹਾੜੀਦਾਰ ਪਰਿਵਾਰ ਨਾਲ ਸਬੰਧ ਰੱਖਦਾ ਹੈ ਅਤੇ ਇਸਦੇ ਪਰਿਵਾਰ ਨੇ ਪੰਜਾਬ ਦੇ ਸਿਹਤ ਵਿਭਾਗContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ਹੇਠ ਸਿੱਖਿਆ ਭਰਤੀ ਡਾਇਰੈਕਟੋਰੇਟ ਨੇ ਬਾਰਡਰ ਏਰੀਏ ਵਿੱਚ ਮਾਸਟਰ ਕੇਡਰ ਵਿੱਚ ਵੱਖ-ਵੱਖ ਵਿਸ਼ਿਆਂ ਦੀਆਂ ਅਸਾਮੀਆਂ ਦਾ ਬੈਕਲਾਗ ਪੁਰ ਕਰਨ ਲਈ ਅੱਜ ਲਿਖਤੀ ਟੈਸਟ ਕਰਵਾ ਕੇ ਭਰਤੀ ਪ੍ਰਕਿਰਿਆ ਦਾ ਇੱਕ ਹੋਰ ਪੜਾ ਮੁਕੰਮਲ ਕਰ ਲਿਆ ਹੈ।ਸਿੱਖਿਆ ਵਿਭਾਗ ਦੇ ਬੁਲਾਰੇ ਅਨੁਸਾਰContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਵਿੱਚ ਕੋਰੋਨਾ ਵਾਇਰਸ ਟੀਕੇ ਦੀਆਂ ਦੋਵੇਂ ਖੁਰਾਕਾਂ ਲਗਵਾ ਚੁੱਕੇ ਲੋਕਾਂ ਨੂੰ 98,000 ਤੋਂ ਵੱਧ ਕੋਵਿਡ ਵੈਕਸੀਨ ਸਰਟੀਫਿਕੇਟ ਜਾਰੀ ਕੀਤੇ ਗਏ ਹਨ। ਸਕਾਟਲੈਂਡ ਦੀ ਸਰਕਾਰ ਨੇ ਪੁਸ਼ਟੀ ਕਰਦਿਆਂ ਦੱਸਿਆ ਹੈ ਕਿ ਕੰਪਿਊਟਰ ਸਿਸਟਮ ਵਿੱਚ ਕੁੱਝ ਸਮੱਸਿਆ ਆਉਣ ਤੋਂ ਪਹਿਲਾਂ ਐੱਨ ਐੱਚ ਐੱਸ ਇਨਫਾਰਮ ਵੈਬਸਾਈਟ ਤੋਂ 40,112Continue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ ਮੱਦੇਨਜ਼ਰ ਹੁਣ ਬੱਚਿਆਂ ਵਿੱਚ ਇਸਦੇ ਮਾਮਲੇ ਵਧਦੇ ਨਜ਼ਰ ਆ ਰਹੇ ਹਨ। ਪਬਲਿਕ ਹੈਲਥ ਸਕਾਟਲੈਂਡ (ਪੀ ਐੱਚ ਐੱਸ) ਦੇ ਅਨੁਸਾਰ 14 ਸਾਲ ਤੱਕ ਦੇ ਬੱਚਿਆਂ ਵਿੱਚ ਹਫਤਾਵਾਰੀ ਲਾਗ ਦੇ ਮਾਮਲੇ 7 ਜੂਨ ਨੂੰ 1,064 ਤੱਕ ਦਰਜ ਕੀਤੇ ਗਏ ਹਨ। ਹਾਲਾਂਕਿContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਲੰਡਨ ਵਿੱਚ ਹਜਾਰਾਂ ਦੀ ਤਦਾਦ ਵਿੱਚ ਫੁੱਟਬਾਲ ਪ੍ਰੇਮੀ ਸ਼ਮੂਲੀਅਤ ਕਰ ਰਹੇ ਹਨ, ਜਿਸ ਕਰਕੇ ਸ਼ਹਿਰ ਦੀਆਂ ਸੜਕਾਂ ਕੂੜੇ ਨਾਲ ਭਰ ਗਈਆਂ ਹਨ। ਪਰ ਸ਼ੁੱਕਰਵਾਰ ਨੂੰ ਇੰਗਲੈਂਡ ਖ਼ਿਲਾਫ਼ ਰਾਤ ਦੇ ਮੈਚ ਤੋਂ ਪਹਿਲਾਂ ਸਕਾਟਲੈਂਡ ਦੇ ਫੁੱਟਬਾਲ ਪ੍ਰਸ਼ੰਸਕਾਂ ਵੱਲੋਂ ਸੈਂਟਰਲ ਲੰਡਨ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਹਿੱਸਾContinue Reading

ਫਰਿਜ਼ਨੋ/ਕੈਲੀਫੋਰਨੀਆ (ਗੁਰਿੰਦਰਜੀਤ ਨੀਟਾ ਮਾਛੀਕੇ)- ਸਾਨ ਫਰਾਂਸਿਸਕੋ ਵਿਚ ਬੁੱਧਵਾਰ ਨੂੰ ਇਕ 94 ਸਾਲਾ ਏਸ਼ੀਅਨ ਮੂਲ ਦੀ ਮਹਿਲਾ ‘ਤੇ ਚਾਕੂ ਨਾਲ ਹਮਲਾ ਕਰਨ ਦੇ ਦੋਸ਼ ਵਿਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਕਿ ਪਹਿਲਾਂ ਹੀ ਜ਼ਮਾਨਤ ‘ਤੇ ਜਾਂ ਪਿਛਲੇ ਕੇਸ ਤੋਂ ਰਿਹਾਅ ਹੋਇਆ ਸੀ। ਪੁਲਸ ਅਨੁਸਾਰ ਸਾਨ ਫਰਾਂਸਿਸਕੋ ਦੇ ਟੈਂਡਰਲੋਇਨ ਇਲਾਕੇContinue Reading

ਲੰਡਨ(ਮੀਡੀਆ ਬਿਊਰੋ) : ਭਾਰਤੀ-ਅਮਰੀਕੀ ਰਸਾਇਣ ਸ਼ਾਸਤਰੀ ਸੁਮਿਤਾ ਮਿੱਤਰਾ ਨੇ ਯੂਰਪ ਵਿਚ ਨਵੀਨਤਾ ਲਈ ਸਭ ਤੋਂ ਵੱਕਾਰੀ ਪੁਰਸਕਾਰਾਂ ਵਿਚੋਂ ਇਕ ਯੂਰਪੀ ਇਨਵੈਂਟਰ ਐਵਾਰਡ 2021 ਜਿੱਤਿਆ ਹੈ। ਇਹ ਪੁਰਸਕਾਰ ਉਨ੍ਹਾਂ ਨੂੰ ਨੈਨੋ ਤਕਨਾਲੌਜੀ ਦੀ ਵਰਤੋਂ ਨਾਲ ਦੰਦਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਉਨ੍ਹਾਂ ਵੱਲੋਂ ਕੀਤੇ ਕੰਮ ਸਬੰਧੀ ਦਿੱਤਾ ਗਿਆ। ਉਨ੍ਹਾਂ ਦੀ ਤਕਨਾਲੌਜੀ ਦੀContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)- ਲੰਡਨ ਵਿਚ ਹਜ਼ਾਰਾਂ ਦੀ ਤਦਾਦ ਵਿਚ ਫੁੱਟਬਾਲ ਪ੍ਰੇਮੀ ਸ਼ਮੂਲੀਅਤ ਕਰ ਰਹੇ ਹਨ, ਜਿਸ ਕਰਕੇ ਸ਼ਹਿਰ ਦੀਆਂ ਸੜਕਾਂ ਕੂੜੇ ਨਾਲ ਭਰ ਗਈਆਂ ਹਨ ਪਰ ਸ਼ੁੱਕਰਵਾਰ ਨੂੰ ਇੰਗਲੈਂਡ ਖ਼ਿਲਾਫ਼ ਰਾਤ ਦੇ ਮੈਚ ਤੋਂ ਪਹਿਲਾਂ ਸਕਾਟਲੈਂਡ ਦੇ ਫੁੱਟਬਾਲ ਪ੍ਰਸ਼ੰਸਕਾਂ ਵੱਲੋਂ ਸੈਂਟਰਲ ਲੰਡਨ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਹਿੱਸਾ ਲੈਣContinue Reading

ਟੋਰਾਂਟੋ (ਮੀਡੀਆ ਬਿਊਰੋ) : ਭਾਰਤੀ ਮੂਲ ਦੇ 2 ਹੋਰ ਕੈਨੇਡੀਅਨ ਨੇਤਾਵਾਂ ਨੂੰ ਕੈਨੇਡਾ ਦੇ ਓਨਟਾਰੀਓ ਸੂਬੇ ਦੇ ਮੰਤਰੀ ਮੰਡਲ ਵਿਚ ਜਗ੍ਹਾ ਮਿਲੀ ਹੈ ਅਤੇ ਇਸ ਦੇ ਨਾਲ ਹੀ ਕਾਰਜਕਾਰੀ ਪਰਿਸ਼ਦ ਵਿਚ ਇਸ ਭਾਈਚਾਰੇ ਦੇ ਮੈਂਬਰਾਂ ਦੀ ਸੰਖਿਆ ਵੱਧ ਕੇ 3 ਹੋ ਗਈ। ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਗ ਨੇ ਸ਼ੁੱਕਰਵਾਰ ਨੂੰ ਆਪਣੇContinue Reading

ਈਰਾਨ (ਮੀਡੀਆ ਬਿਊਰੋ)— ਈਰਾਨ ‘ਚ ਰਾਸ਼ਟਰਪਤੀ ਅਹੁਦੇ ਦੀ ਚੋਣ ‘ਚ ਦੇਸ਼ ਦੇ ਸਰਵਉੱਚ ਨੇਤਾ ਆਇਤੁੱਲਾ ਅਲੀ ਖਾਮੇਨੇਈ ਦੇ ਕੱਟੜ ਸਮਰਥਕ ਤੇ ਕੱਟੜ ਨਿਆਪਾਲਿਕਾ ਪ੍ਰਮੁੱਖ ਇਬ੍ਰਾਹਿਮ ਰਾਇਸੀ ਨੇ ਸ਼ਨੀਵਾਰ ਨੂੰ ਵੱਡੇ ਫ਼ਰਕ ਨਾਲ ਜਿੱਤ ਹਾਸਲ ਕੀਤੀ। ਅਜਿਹਾ ਲਗਦਾ ਹੈ ਕਿ ਰਾਸ਼ਟਰਪਤੀ ਦੀ ਚੋਣ ਲਈ ਦੇਸ਼ ਦੇ ਇਤਿਹਾਸ ‘ਚ ਇਹ ਸਭ ਤੋਂContinue Reading