News (Page 320)

ਨਿਊ ਓਰਲੀਨਜ਼(ਮੀਡੀਆ ਬਿਊਰੋ) : ਅਮਰੀਕਾ ਦੇ ਖਾੜੀ ਤੱਟ ‘ਤੇ ਸ਼ਨੀਵਾਰ ਸਵੇਰੇ ਆਏ ਤੂਫ਼ਾਨ ‘ਕਲਾਊਡੇਟ’ ਨਾਲ ਲੂਸੀਆਨਾ, ਮਿਸੀਸਿਪੀ ਅਤੇ ਅਲਬਾਮਾ ਸਮੇਤ ਤੱਟੀ ਸੂਬਿਆਂ ਵਿਚ ਤੇਜ਼ ਮੀਂਹ ਪਿਆ ਅਤੇ ਹੜ੍ਹ ਆਇਆ। ਮਿਆਮੀ ਵਿਚ ਰਾਸ਼ਟਰੀ ਤੂਫ਼ਾਨ ਕੇਂਦਰ ਨੇ ਕਿਹਾ ਕਿ ਨਿਊ ਓਰਲੀਨਜ਼ ਤੋਂ 75 ਕਿਲੋਮੀਟਰ ਦੱਖਣ-ਪੱਛਮ ਵਿਚ ਤੂਫ਼ਾਨ ਆਇਆ, ਜਿਸ ਨਾਲ 75 ਕਿਲੋਮੀਟਰ ਪ੍ਰਤੀContinue Reading

ਸਨਫਰਾਸਿਸਕੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂਸ਼ਹੀਦ ਊਧਮ ਸਿੰਘ ਫਾਊਡੇਸਨ ਨੌਕਥ ਅਮਰੀਕਾ ਦਾ ਇਕ ਵਫ਼ਦ ਜਿਸ ਵਿੱਚ ਪ੍ਰਧਾਨ ਗੁਲਿੰਦਰ ਗਿੱਲ , ਸੈਕਟਰੀ ਜਨਕ ਦਾ ਸਿੱਧਰਾ , ਬਲਵਿੰਦਰ ਡੁਲਕੂ , ਜਸਮੀਤ ਸਿੰਘ ਹੁੰਦਲ਼ , ਸੁਮੀਤ ਸਿੰਘ ਤੇ ਸਲਾਹਕਾਰ ਚਰਨ ਸਿੰਘ ਜੱਜ , ਜੂਨ 16 2021 ਨੂੰ ਗ਼ਦਰ ਹਾਲ 5 woodContinue Reading

ਵਾਸ਼ਿੰਗਟਨ(ਮੀਡੀਆ ਬਿਊਰੋ) – ਗਾਂਜਾ ਹਮੇਸ਼ਾ ਨਸ਼ੇ ਲਈ ਨਹੀਂ ਵਰਤਿਆ ਜਾਂਦਾ, ਇਸ ਦੇ ਕਈ ਡਾਕਟਰੀ ਫਾਇਦੇ ਵੀ ਹਨ। ਇਸ ਲਈ ਕਈ ਦੇਸ਼ਾਂ ਵਿੱਚ ਇਸ ਦਾ ਸੇਵਨ ਕਾਨੂੰਨੀ ਤੌਰ ‘ਤੇ ਜਾਇਜ਼ ਹੈ। ਇੱਕ ਨਵੀਂ ਸਟੱਡੀ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਗਾਂਜੇ ਦੇ ਛੋਟੇ-ਛੋਟੇ ਕੈਪਸੂਲ ਜੇਕਰ ਡਾਕਟਰ ਦੀ ਨਿਗਰਾਨੀ ਵਿੱਚ ਦਿੱਤੇ ਜਾਣContinue Reading

ਫਰਿਜ਼ਨੋ, ਕੈਲੀਫੋਰਨੀਆਂ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ): ਕੈਲੀਫੋਰਨੀਆਂ ਦੀ ਐਪਲਵੈਲੀ ਤੋਂ ਪੰਜਾਬ ਦੀ ਧੀ ਸਬਰੀਨਾ ਸਿੰਘ ਦੀ ਅਮਰੀਕੀ ਫੌਜ਼ ਵਿੱਚ ਬਤੌਰ ਕੈਮੀਕਲ ਅਫਸਰ (2nd Lieutenant) ਨਿਯੁਕਤੀ ਹੋਈ ਹੈ। ਸਬਰੀਨਾ ਹੋਣਹਾਰ ਅਤੇ ਅਗਾਂਹਵਧੂ ਖਿਆਲਾਂ ਦੀ ਮਾਲਕ ਹੈ। ਜਿਸ ਦੀ ਅਮਰੀਕੀ ਫੌਜ਼ ਵਿੱਚ ਨਿਯੁਕਤੀ ‘ਤੇ ਉਸਦੇ ਪਿਤਾ ਸ. ਕੇਵਲ ਸਿੰਘ ਗਿੱਲ ਅਤੇContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਪੰਜਾਬ ਵਿਚ ਸਾਲ 2015 ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਸੀ ਅਤੇ ਪਵਿੱਤਰ ਸਰੂਪ ਪਿੰਡ ਬੁਰਜ ਜਵਾਹਰ ਸਿੰਘ ਵਾਲੇ ਤੋਂ ਪੰਥ ਦੋਖੀਆਂ ਵੱਲੋਂ ਚੋਰੀ ਕੀਤੇ ਗਏ ਜਿਨ੍ਹਾ ਦੇ ਅੰਗਾਂ ਨੂੰ ਗਲੀਆਂ ਨਾਲੀਆਂ ਵਿਚ ਖਿਲਾਰਿਆ ਗਿਆ ਸੀ ਜਿਸ ਦੇ ਰੋਸ ਵਜੋਂ ਸੰਗਤਾਂ ਵੱਲੋਂContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਮੋਦੀ ਹਕੂਮਤ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਇਥੋਂ ਦੇ ਰੇਲਵੇ ਸਟੇਸ਼ਨ ਤੇ ਸ਼ਾਂਤਮਈ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ, ਦਲਜੀਤ ਸਿੰਘ ਸਵੈਚ ਅਤੇ ਹਰਮਿੰਦਰ ਸਿੰਘ ਨੇ ਕਿਹਾ ਕਿ ਮੋਦੀContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਸਥਾਨਕ ਨਰੋਤਮ ਨਗਰ ਦੇ ਵਸਨੀਕ ਅਭਿਸ਼ੇਕ ਸ਼ਰਮਾ ਨੇ ਪੰਜਾਬ ਸਿਵਲ ਸਰਵਿਸਜ਼ ਪ੍ਰੀਖਿਆ ਵਿਚ ਦੂਜਾ ਰੈਂਕ ਹਾਸਲ ਕਰਕੇ ਸ਼ਹਿਰ ਅਤੇ ਮਾਪਿਆਂ ਦਾ ਨਾਂਅ ਰੋਸ਼ਨ ਕੀਤਾ। ਇਸ ਮੌਕੇ ਅਭਿਸ਼ੇਕ ਨੇ ਕਿਹਾ ਕਿ ਦੋ ਵਾਰ ਨਾਕਾਮੀ ਉਪਰੰਤ ਵੀ ਉਹ ਆਪਣੇ ਮਿੱਥੇ ਟੀਚੇ ਤੋਂ ਭਟਕਿਆ ਨਹੀਂ ਅਤੇ ਸਖ਼ਤ ਮਿਹਨਤContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਗਵਰਨਰ ਪੰਜਾਬ ਵੀ. ਪੀ. ਸਿੰਘ ਬਦਨੌਰ ਦੇ ਨਾਂਅ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਵਫ਼ਦ ਨੇ ਏ. ਡੀ. ਸੀ. ਖੰਨਾ ਸਕੱਤਰ ਸਿੰਘ ਬੱਲ ਨੂੰ ਮੰਗ ਪੱਤਰ ਸੌਂਪਿਆ। ਜਿਸ ਵਿਚ ਮੰਗ ਕੀਤੀ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ ਲਾਪਤਾ ਤੇ ਬੇਅਦਬੀ ਕਰਨ ਵਾਲੇ ਮੁਲਾਜ਼ਮਾਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਲਾਸਾਨੀ ਅਥਲੀਟ ਦੀ ਯਾਦ ਵਿਚ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿਖੇ ਮਿਲਖਾ ਸਿੰਘ ਚੇਅਰ ਸਥਾਪਤ ਕਰਨ ਦਾ ਐਲਾਨ ਕੀਤਾ ਹੈ ਜੋ ਬੀਤੀ ਦੇਰ ਰਾਤ ਕੋਵਿਡ ਤੋਂ ਬਾਅਦ ਦੀਆਂ ਸਮੱਸਿਆਵਾਂ ਕਾਰਨ ਚੱਲ ਵਸੇ ਸਨ। ਮੁੱਖ ਮੰਤਰੀ ਨੇ ਫਲਾਈਂਗ ਸਿੱਖ ਦੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਦੋ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇਣ ਲਈ ਆਪਣੀ ਸਰਕਾਰ ਦੇ ਫੈਸਲੇ ਦੇ ਪੱਖ ਵਿੱਚ ਬੋਲਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਇਹ ਕਦਮ ਉਨਾਂ ਦੇ ਬਜੁਰਗਾਂ (ਦਾਦਾ) ਵੱਲੋਂ ਕੀਤੀਆਂ ਕੁਰਬਾਨੀਆਂ ਦੀ ਮਾਨਤਾ ਵਜੋਂ ਚੁੱਕਿਆ ਗਿਆ ਜਿਨਾਂ ਨੇ ਮੁਲਕ ਲਈ ਆਪਣੀਆਂ ਜਾਨਾਂ ਨਿਛਾਵਰContinue Reading