News (Page 321)

ਚੰਡੀਗੜ੍ਹ (ਮੀਡੀਆ ਬਿਊਰੋ) ਕੋਵਿਡ ਮਹਾਂਮਾਰੀ ਖਿਲਾਫ ਲੜਾਈ ਜਿੱਤਣ ਅਤੇ ਵਾਇਰਸ ਦੀ ਅਤਿ-ਸੰਭਾਵਿਤ ਤੀਜੀ ਲਹਿਰ ਦੀ ਰੋਕਥਾਮ ਲਈ ਸ਼ਨਿਚਰਵਾਰ ਨੂੰ ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ 18 ਸਾਲਾਂ ਤੋਂ ਵੱਧ ਉਮਰ ਵਰਗ ਲਈ ਚਲਾਈ ਜਾ ਰਹੀ ਟੀਕਾਕਰਣ ਮੁਹਿੰਮ ਨੂੰ ਹੋਰ ਤੇਜੀ ਨਾਲ ਅੱਗੇContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਲੰਘੀ ਰਾਤ ਮਹਾਨ ਅਥਲੀਟ ਮਿਲਖਾ ਸਿੰਘ ਦਾ ਦੇਹਾਂਤ ਹੋ ਗਿਆ। ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ ਦੇ ਪ੍ਰਸ਼ਾਸਕ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਮਹਾਨ ਅਥਲੀਟ ਮਿਲਖਾ ਸਿੰਘ ਦੇ ਦੇਹਾਂਤ ਉਤੇ ਡੂੰਘਾ ਦੁੱਖ ਜ਼ਾਹਰ ਕੀਤਾ, ਜਿਨਾਂ ਦਾ ਪਤਨੀ ਨਿਰਮਲ ਮਿਲਖਾ ਸਿੰਘ ਦੇ ਦੇਹਾਂਤ ਤੋਂ ਕੁਝ ਦਿਨਾਂ ਬਾਅਦ ਬੀਤੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਸ਼ਨਿਚਰਵਾਰ ਨੂੰ ਐਲਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਨਜੂਰੀ ਤੋਂ ਬਾਅਦ ਸੂਬਾ ਸਰਕਾਰ ਨੇ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਕੂਲContinue Reading

ਸੈਕਰਾਮੈਂਟੋ 18 ਜੂਨ (ਹੁਸਨ ਲੜੋਆ ਬੰਗਾ)- ਮੈਟਰੋ ਫੋਨਿਕਸ ਦੇ ਪੱਛਮੀ ਵਾਦੀ ਖੇਤਰ ਵਿਚ 8 ਥਾਵਾਂ ਉਪਰ ਹੋਈਆਂ ਗੋਲੀਬਾਰੀ ਦੀਆਂ ਘਟਨਾਵਾਂ ਵਿਚ ਘੱਟੋ ਘੱਟ 1 ਵਿਅਕਤੀ ਮਾਰਿਆ ਗਿਆ ਤੇ 12 ਹੋਰ ਜਖਮੀ ਹੋ ਗਏ। ਫੋਨਿਕਸ ਦੇ ਉਤਰ ਪੱਛਮ ਵਿਚ ਇਕ ਬੰਦੂਕਧਾਰੀ ਨੇ 4 ਵਿਅਕਤੀਆਂ ਨੂੰ ਗੋਲੀਆਂ ਮਾਰੀਆਂ ਜਿਨਾਂ ਵਿਚੋਂ ਇਕ ਦੀContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਮਿਸ਼ੀਗਨ ਵਾਸੀ ਭਾਰਤੀ ਮੂਲ ਦੇ ਇਕ ਅਮਰੀਕੀ ਨੇ ਮੈਡੀਕਲ ਨਾਲ ਸਬੰਧਤ ਕਾਰੋਬਾਰ ਅਵਸਰਾਂ ਦੀ ਵਿਕਰੀ ਦੀ ਇਸ਼ਤਿਹਾਰਬਾਜੀ ਕਰਕੇ 70 ਦੇ ਕਰੀਬ ਲੋਕਾਂ ਨਾਲ 50 ਲੱਖ ਡਾਲਰਾਂ ਦੀ ਠੱਗੀ ਮਾਰੀ ਹੈ। ਮਿਲਨ (ਮਿਸ਼ੀਗਨ) ਦੇ ਰਹਿਣ ਵਾਲੇ ਇਸ ਭਾਰਤੀ ਮੂਲ ਦੇ ਅਮਰੀਕੀ ਵਿਜੇ ਰੈਡੀ (45) ਨੇ ਅਦਾਲਤ ਵਿਚContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਜੱਥੇਬੰਦੀਆਂ ਵੱਲੋਂ ਰੇਲਵੇ ਸਟੇਸ਼ਨ ਖੰਨਾ ਦੇ ਬਾਹਰ ਅਰੰਭਿਆ ਸੰਘਰਸ਼ 262ਵੇਂ ਦਿਨ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠਾਂ ਲਗਾਤਾਰ ਜਾਰੀ ਹੈ। ਇਸ ਮੌਕੇ ਹਰਜਿੰਦਰ ਸਿੰਘ ਰਤਨਹੇੜੀ ਅਤੇ ਅਮਨਦੀਪ ਵਰਮਾContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਯੂਕੇ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਰੁਕ ਨਹੀਂ ਰਿਹਾ ਹੈ। ਇੱਕ ਵਾਰ ਵਾਇਰਸ ਦੇ ਮਾਮਲਿਆਂ ਵਿੱਚ ਖੜੋਤ ਆਉਣ ਦੇ ਬਾਅਦ ਫਿਰ ਤੋਂ ਵਾਇਰਸ ਦੇ ਕੇਸ ਰਫਤਾਰ ਫੜ ਰਹੇ ਹਨ। ਵਾਇਰਸ ਸਬੰਧੀ ਅੰਕੜਿਆਂ ਅਨੁਸਾਰ ਯੂਕੇ ਵਿੱਚ ਵੀਰਵਾਰ ਨੂੰ ਰੋਜ਼ਾਨਾ ਕੋਵਿਡ ਮਾਮਲਿਆਂ ਦੀ ਗਿਣਤੀ ਫਰਵਰੀ ਤੋਂ ਬਾਅਦ ਪਹਿਲੀContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਯੂਕੇ ਵਿੱਚ ਇੱਕ ਐੱਨ ਐੱਚ ਐੱਸ ਮਾਨਸਿਕ ਸਿਹਤ ਟਰੱਸਟ ਨੂੰ ਮਰੀਜਾਂ ਦੀ ਦੇਖਭਾਲ ਵਿੱਚ ਅਸਫਲ ਰਹਿਣ ਲਈ 1.5 ਮਿਲੀਅਨ ਪੌਂਡ ਦਾ ਜ਼ੁਰਮਾਨਾ ਲਗਾਇਆ ਗਿਆ ਹੈ। ਟਰੱਸਟ ਦੀਆਂ ਅਸਫਲਤਾਵਾਂ ਕਾਰਨ 11 ਮਰੀਜ਼ਾਂ ਨੇ ਆਤਮ ਹੱਤਿਆ ਕਰ ਲਈ ਸੀ। ਇਸ ਮਾਮਲੇ ਵਿੱਚ ਜੁਰਮਾਨਾ ਕਰਨ ਵਾਲੇ ਜੱਜ  ਜਸਟਿਸ ਕਵਾਨਗContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)-ਸਕਾਟਲੈਂਡ ਵਿੱਚ ਪਿਛਲਾ ਸਾਲ ਜਿਆਦਾਤਰ ਕੋਰੋਨਾ ਵਾਇਰਸ ਤਾਲਾਬੰਦੀ ਵਿੱਚ ਹੀ ਗੁਜਰਿਆ ਹੈ। ਲੋਕਾਂ ਨੇ ਘਰ ਵਿੱਚ ਹੀ ਆਪਣਾ ਸਮਾਂ ਬਤੀਤ ਕੀਤਾ ਹੈ। ਇਸ ਦੇ ਬਾਵਜੂਦ ਵੀ ਸਕਾਟਲੈਂਡ ਵਿੱਚ ਜਿਨਸੀ ਸ਼ੋਸ਼ਣ ਦੇ ਤਕਰੀਬਨ 5000 ਮਾਮਲੇ ਦਰਜ ਹੋਏ ਹਨ। ਸਕਾਟਲੈਂਡ ਵਿੱਚ ਬਲਾਤਕਾਰ ਦਾ ਸ਼ਿਕਾਰ  ਹੋਈ ਇੱਕ ਲੜਕੀ ਨੇ ਜਿਨਸੀContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਵਿੱਚ ਕੋਰੋਨਾ ਵਾਇਰਸ ਟੀਕਾਕਰਨ ਮੁਹਿੰਮ ਜਾਰੀ ਹੈ।ਜਿੱਥੇ ਜਿਆਦਾਤਰ ਲੋਕ ਕੋਰੋਨਾ ਟੀਕਾ ਲਗਵਾ ਰਹੇ ਹਨ, ਉੱਥੇ ਹੀ ਅੰਕੜਿਆਂ ਅਨੁਸਾਰ ਫਰਵਰੀ ਤੋਂ ਹੁਣ ਤੱਕ ਤਕਰੀਬਨ 5 ਲੱਖ ਦੇ ਕਰੀਬ ਮੁਲਾਕਾਤ ਬੁੱਕ ਕਰ ਚੁੱਕੇ ਲੋਕ ਟੀਕਾ ਲਗਵਾਉਣ ਤੋਂ ਖੁੰਝ ਗਏ ਹਨ।ਪਬਲਿਕ ਹੈਲਥ ਸਕਾਟਲੈਂਡ (ਪੀ ਐੱਚ ਐੱਸ) ਦੇ ਅੰਕੜਿਆਂ ਨੇContinue Reading