ਕੋਵਿਡ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਸੇਵਾ ਮੁਕਤ ਹੋ ਰਹੇ ਸਪੈਸ਼ਲਿਸਟ ਡਾਕਟਰਾਂ ਦੀਆਂ ਸੇਵਾਵਾਂ ਵਿੱਚ 31 ਮਾਰਚ 2022 ਤੱਕ ਵਾਧਾ ਕੀਤਾ
ਚੰਡੀਗੜ੍ਹ (ਮੀਡੀਆ ਬਿਊਰੋ)- ਕੋਵਿਡ-19 ਮਹਾਂਮਾਰੀ ਦੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਕਲੀਨੀਕਲ ਅਸਾਮੀਆਂ ’ਤੇ ਕੰਮ ਕਰ ਰਹੇ ਮੈਡੀਸਨ, ਅਨੈਸਥੀਸੀਆ ਅਤੇ ਟੀ.ਬੀ. ਤੇ ਚੈਸਟ ਦੇ ਸਪੈਸ਼ਲਿਸਟ ਡਾਕਟਰਾਂ ਨੂੰ 58 ਸਾਲ ਦੀ ਉਮਰ ’ਤੇ ਸੇਵਾ ਮੁਕਤੀ ਹੋਣ ਤੋਂ ਬਾਅਦ ਵੀ 31 ਮਾਰਚ 2022 ਤੱਕ ਆਪਣੀਆਂ ਸੇਵਾਵਾਂ ਜਾਰੀContinue Reading






























