ਸ਼ਿਕਾਗੋ ਦੇ ਇਕ ਘਰ ਵਿਚ ਚੱਲੀਆਂ ਗੋਲੀਆਂ, ਤਿੰਨ ਔਰਤਾਂ ਸਮੇਤ 4 ਮਰੇ, 4 ਜ਼ਖਮੀ
ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਸ਼ਿਕਾਗੋ ਦੇ ਦੱਖਣ ਵਿਚ ਇਕ ਘਰ ਵਿਚ ਕਿਸੇ ਗੱਲ ਨੂੰ ਲੈ ਕੇ ਹੋਈ ਤਕਰਾਰ ਤੋਂ ਬਾਅਦ ਹੋਈ ਗੋਲੀਬਾਰੀ ਵਿਚ ਤਿੰਨ ਔਰਤਾਂ ਤੇ ਇਕ ਮਰਦ ਦੀ ਮੌਤ ਹੋ ਗਈ ਜਦ ਕਿ ਤਿੰਨ ਵਿਅਕਤੀ ਤੇ ਇਕ ਔਰਤ ਜ਼ਖਮੀ ਹੋ ਗਏ। ਪੁਲਿਸ ਅਨੁਸਾਰ ਇਹ ਘਟਨਾ ਲੰਘੇ ਦਿਨ ਤੜਕਸਾਰ 6Continue Reading






























