News (Page 327)

ਅੰਮ੍ਰਿਤਸਰ (ਮੀਡੀਆ ਬਿਊਰੋ) – ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਵਲੋਂ ਲਗਾਏ ਗਏ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ। ਇਸ ਸਬੰਧ ‘ਚ ਜਦੋਂ ਜਗਬਾਣੀ ਦੇ ਪੱਤਰਕਾਰ ਨੇ ਅਨਿਲ ਜੋਸ਼ੀ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਕੋਈ ਦੋਸ਼ ਨਹੀਂ ਲਗਾਏ, ਸਗੋਂ ਜੋ ਗੱਲContinue Reading

ਜਲੰਧਰ (ਮੀਡੀਆ ਬਿਊਰੋ)- ਜਲੰਧਰ ਦੇ ਦੁਆਬਾ ਹਸਪਤਾਲ ਦੇ ਬਾਹਰ ਭਾਰੀ ਹੰਗਾਮਾ ਕੀਤਾ ਗਿਆ, ਕੁਝ ਦਿਨ ਪਹਿਲਾਂ ਇਕ ਬੱਚੇ ਦੇ ਜਨਮ ਤੋਂ ਬਾਅਦ ਵਿਆਹੁਤਾ ਔਰਤ ਨੀਲੂ ਦੀ ਮੌਤ ਹੋ ਗਈ ਸੀ, ਮਾਮਲੇ ਦੀ ਜਾਂਚ ਅੱਗੇ ਨਹੀਂ ਵਧਾਈ ਗਈ ਜਿਸ ਕਾਰਨ ਪਰਿਵਾਰਕ ਮੈਂਬਰਾਂ ਨੇ ਅੱਜ ਵੱਡਾ ਵਿਰੋਧ ਪ੍ਰਦਰਸ਼ਨ ਕੀਤਾ। ਡਾਕਟਰ ਦੀ ਗ੍ਰਿਫਤਾਰੀContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ ’ਤੇ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 40.26 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਸਿੱਖਿਆ ਵਿਭਾਗ ਦੇ ਬੁਲਾਰੇ ਨੇ ਅਨੁਸਾਰ ਸਮੱਗਰ ਸਿੱਖਿਆ ਤਹਿਤ ਸਾਲ 2021-22 ਲਈ 4026 .05Continue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਖੜੋਤ ਨਹੀਂ ਆ ਰਹੀ ਹੈ। ਸਕਾਟਲੈਂਡ ਦੀ ਸਰਕਾਰ ਦੁਆਰਾ ਜਾਰੀ ਅੰਕੜਿਆਂ ਅਨੁਸਾਰ ਸਕਾਟਲੈਂਡ ਵਿੱਚ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 1036 ਨਵੇਂ ਕੇਸ ਦਰਜ ਕੀਤੇ ਗਏ ਹਨ ਅਤੇ ਰੋਜ਼ਾਨਾ ਟੈਸਟ ਸਕਾਰਾਤਮਕਤਾ ਦਰ 5% ਹੈ, ਜੋ ਕਿ ਸ਼ਨੀਵਾਰ ਨੂੰ ਰਿਪੋਰਟ ਕੀਤੀContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਅਤੇ ਉਹਨਾਂ ਦੀ ਪਤਨੀ ਫਸਟ ਲੇਡੀ ਜਿਲ ਬਾਈਡੇਨ ਨੇ ਕੋਰਨਵਾਲ ਵਿਚਲੇ ਸਿਖਰ ਸੰਮੇਲਨ ਤੋਂ ਬਾਅਦ ਵਿੰਡਸਰ ਕੈਸਲ ਵਿਖੇ ਮਹਾਰਾਣੀ ਐਲਿਜਾਬੈਥ ਨਾਲ ਮੁਲਾਕਾਤ ਕੀਤੀ ਹੈ। ਬਾਈਡੇਨ ਦੇ ਇਸ ਦੌਰੇ ਵਿੱਚ ਗਾਰਡ ਆਫ ਆਨਰ ਅਤੇ ਰਾਣੀ ਨਾਲ ਚਾਹ ਸ਼ਾਮਲ ਸੀ। ਜੋਅ ਬਾਈਡੇਨ ਨੇContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਯੂਕੇ ਸਰਕਾਰ ਦੁਆਰਾ ਕੋਰੋਨਾ ਵਾਇਰਸ ਮਹਾਂਮਾਰੀ ਦੇ ਦੌਰਾਨ ਸੁਰੱਖਿਆ ਨੂੰ ਪਹਿਲ ਦਿੰਦਿਆਂ ਹਵਾਈ ਯਾਤਰਾ ਪਾਬੰਦੀਆਂ ਲਗਾਈਆਂ ਹਨ। ਇਹਨਾਂ ਹੀ ਪਾਬੰਦੀਆਂ ਕਾਰਨ ਪਿਛਲੇ ਸਾਲ ਯੂਕੇ ਦੇ ਹਵਾਈ ਅੱਡਿਆਂ ‘ਤੇ ਯਾਤਰੀਆਂ ਦੀ ਗਿਣਤੀ 75% ਦੀ ਸਾਲਾਨਾ ਗਿਰਾਵਟ ਨਾਲ 223 ਮਿਲੀਅਨ ਤੱਕ ਘੱਟ ਦਰਜ ਕੀਤੀ ਗਈ ਹੈ। ਸਿਵਲContinue Reading

ਚੰਡੀਗੜ੍ਹ(ਮੀਡੀਆ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮਈ ਮਹੀਨੇ ਵਿੱਚ ਵੱਖ-ਵੱਖ ਤਰ੍ਹਾਂ ਦੇ ਰਿਸ਼ਵਤਖੋਰੀ ਦੇ 12 ਮਾਮਲਿਆਂ ਵਿੱਚ 18 ਸਰਕਾਰੀ ਕਰਮਚਾਰੀਆਂ ਅਤੇ 4 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਜਿਸ ਵਿਚ ਪੁਲਿਸ, ਮਾਈਨਿੰਗ ਅਤੇ ਸਿਹਤ ਵਿਭਾਗ ਦੇ 3-3 ਕਰਮਚਾਰੀ ਸ਼ਾਮਲ ਹਨ।Continue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਡਾਊਨ ਟਾਊਨ ਆਸਟਿਨ, ਟੈਕਸਾਸ ਵਿਚ ਸ਼ਨੀਵਾਰ ਤੜਕਸਾਰ ਹੋਈ ਗੋਲੀਬਾਰੀ ਵਿਚ ਜ਼ਖਮੀ ਹੋਏ 14 ਵਿਅਕਤੀਆਂ ਵਿਚੋਂ ਇਕ ਦਮ ਤੋੜ ਗਿਆ ਹੈ। ਉਸ ਦੀ ਪਛਾਣ 25 ਸਾਲਾ ਡੌਗਲਸ ਜੌਹਨ ਕੈਨਟਰ ਵਜੋਂ ਹੋਈ ਹੈ। ਇਕ ਹੋਰ ਦੀ ਹਾਲਤ ਗੰਭੀਰ ਬਣੀ ਹੋਈ ਹੈ। ਆਸਟਿਨ ਦੇ ਪੁਲਿਸ ਮੁੱਖੀ ਜੋਸਫ ਚਕੋਨ ਅਨੁਸਾਰContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਭਾਰਤ ਸਮੇਤ ਪੂਰਾ ਵਿਸ਼ਵ ਕੋਵਿਡ-19 ਮਹਾਂਮਾਰੀ ਵਿਚੋਂ ਉਭਰਨ ਦੇ ਯਤਨ ਕਰ ਰਿਹਾ ਹੈ ਤੇ ਕਾਫੀ ਹੱਦ ਤੱਕ ਇਸ ਉਪਰ ਕਾਬੂ ਵੀ ਪਾ ਲਿਆ ਗਿਆ ਹੈ। ਇਸ ਦਰਮਿਆਨ ਖੋਜ਼ੀਆਂ ਦੀ ਇਕ ਟੀਮ ਇਹ ਪਤਾ ਲਾਉਣ ਦਾ ਯਤਨ ਕਰ ਰਹੀ ਹੈ ਕਿ ਗਰੀਨ ਟੀ ਕਿਸ ਤਰਾਂ ਕੋਵਿਡ-19 ਨਾਲContinue Reading

ਚੰਡੀਗੜ੍ਹ(ਮੀਡੀਆ ਬਿਊਰੋ) ਸ਼੍ਰੋਮਣੀ ਅਕਾਲੀ ਦਲ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਬਸਪਾ ਸੁਪ੍ਰੀਮੋ ਮਾਇਆਵਤੀ ਨੂੰ ਪੰਜਾਬ ਤੋਂ ਚੋਣ ਲੜਨ ਦਾ ਸੱਦਾ ਦਿੱਤਾ ਹੈ। ਚੰਡੀਗੜ੍ਹ ਸੈਕਟਰ- 4 ਵਿਚ ਸਰਕਾਰੀ ਰਿਹਾਇਸ਼ ‘ਤੇ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਗਠਜਸੜ ‘ਤੇ ਬੋਲਦਿਆਂ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾContinue Reading