ਯੂਕੇ ਗਰੀਬ ਦੇਸ਼ਾਂ ਨੂੰ ਦੇਵੇਗਾ ਕੋਰੋਨਾ ਵੈਕਸੀਨ ਦੀਆਂ 30 ਮਿਲੀਅਨ ਖੁਰਾਕਾਂ
ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)- ਦੁਨੀਆਂ ਭਰ ਦੇ ਵਿਕਸਤ ਦੇਸ਼ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਵਚਨਬੱਧ ਹਨ। ਜਿਸਦੇ ਤਹਿਤ ਕੋਰੋਨਾ ਵੈਕਸੀਨ ਦੀ ਘਾਟ ਨਾਲ ਜੂਝ ਰਹੇ ਗਰੀਬ ਦੇਸ਼ਾਂ ਨੂੰ ਇਹਨਾਂ ਦੇਸ਼ਾਂ ਦੁਆਰਾ ਵੈਕਸੀਨ ਦੀਆਂ ਖੁਰਾਕਾਂ ਦਿੱਤੀਆਂ ਜਾ ਰਹੀਆਂ ਹਨ। ਯੂਕੇ ਵੀ ਇਸ ਲੜੀ ਦਾ ਹਿੱਸਾ ਹੈ, ਜਿਸ ਦੁਆਰਾ ਗਰੀਬ ਦੇਸ਼ਾਂContinue Reading






























