News (Page 338)

ਅੰਮ੍ਰਿਤਸਰ (ਮੀਡੀਆ ਬਿਊਰੋ): ਸਾਕਾ ਨੀਲਾ ਤਾਰਾ (Operation Blue Star) ਦੀ ਬਰਸੀ ‘ਤੇ ਪੰਜਾਬੀ ਅਦਾਕਾਰ ਤੇ ਲਾਲ ਕਿਲਾ ਹਿੰਸਾ ਦਾ ਮੁਲਜ਼ਮ ਦੀਪ ਸਿੱਧੂ (Deep Sidhu) ਵੀ ਪੁੱਜਾ। ਉਸ ਦੇ ਨਾਲ ਡਾ. ਸੁਖਪ੍ਰੀਤ ਉਧੂਕੇ ਅਕਾਲ ਤਖ਼ਤ ‘ਤੇ ਪਹੁੰਚੇ। ਦਰਬਾਰ ਸਾਹਿਬ (Darbar Sahib) ਵਿਖੇ ਨਤਮਸਤਕ ਹੋਣ ਤੋਂ ਬਾਅਦ ਦੀਪ ਸਿੱਧੂ ਨੇ ਕਿਹਾ ਕਿ 37Continue Reading

ਅੰਮ੍ਰਿਤਸਰ (ਮੀਡੀਆ ਬਿਊਰੋ): ਜੂਨ 1984 ਦਾ ਹੋਇਆ ਘੱਲੂਘਾਰਾ ਨਾ ਭੁੱਲਣਯੋਗ ਹੈ, ਇਸ ਦੇ ਦਿੱਤੇ ਹੋਏ ਜ਼ਖ਼ਮ ਹਮੇਸ਼ਾਂ ਹੀ ਤਾਜ਼ੇ ਰਹਿਣਗੇ। ਇਨ੍ਹਾਂ ਜ਼ਖ਼ਮਾਂ ਨੂੰ ਨੌਜਵਾਨ ਪੀੜ੍ਹੀ ਤਕ ਹਮੇਸ਼ਾਂ ਹੀ ਪਹੁੰਚਾਉਂਦੇ ਰਹਿਣਾ ਚਾਹੀਦਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਵਿਚ ਨੌਜਵਾਨਾਂ ਵੱਲੋਂ ਖ਼ਾਲਸਾ ਦੇ ਨਾਅਰੇ ਲਗਾਏ ਜਾਂਦੇ ਹਨ, ਉਹ ਪੀੜਾ ਨੂੰ ਉਜਾਗਰContinue Reading

ਸੁਲਤਾਨਪੁਰ ਲੋਧੀ (ਮੀਡੀਆ ਬਿਊਰੋ)- ਉਹ ਸਾਕਾ ਨੀਲਾ ਤਾਰਾ ਤੇ 1984 ਦੇ ਦੰਗਿਆਂ ‘ਚ ਮਾਰੇ ਗਏ ਲੋਕਾਂ ਨੂੰ ਸਿਜਦਾ ਕਰਦੇ ਹਾਂ, ਜਿਨ੍ਹਾਂ ਕੌਮ ਦੀ ਚੜ੍ਹਦੀ ਕਲਾ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਵਿੱਤ ਮੰਤਰੀ ਡਾ. ਉਪਿੰਦਰਜੀਤ ਕੌਰ ਨੇ ਘੱਲੂਘਾਰਾ ਦਿਵਸ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇContinue Reading

ਅੰਮਿ੍ਤਸਰ (ਮੀਡੀਆ ਬਿਊਰੋ): ਕੋਰੋਨਾ ਲਾਗ ਦੇ ਨਾਲ ਹੀ ਬਲੈਕ ਫੰਗਸ ਦਾ ਖ਼ਤਰਾ ਤੇਜ਼ੀ ਨਾਲ ਵੱਧ ਰਿਹਾ ਹੈ। ਅੰਮਿ੍ਤਸਰ ਵਿਚ ਪਹਿਲੀ ਵਾਰ ਬਲੈਕ ਫੰਗਸ ਮਿਊਕਰਮਾਇਕੋਸਿਸ ਤੋਂ ਪੀੜਤ ਤਿੰਨ ਮਰੀਜ਼ਾਂ ਦੀਆਂ ਅੱਖਾਂ ਕੱਢਣੀਆਂ ਪਈਆਂ ਹਨ। ਜੇ ਉਨ੍ਹਾਂ ਦੀ ਅੱਖ ਨਾ ਕੱਢੀ ਜਾਂਦੀ ਤਾਂ ਫੰਗਸ ਉਨ੍ਹਾਂ ਦੇ ਦਿਮਾਗ਼ ਤਕ ਪੁੱਜ ਜਾਣਾ ਸੀ ਤੇ ਜਾਨContinue Reading

ਅੰਮਿ੍ਤਸਰ (ਮੀਡੀਆ ਬਿਊਰੋ): ਦਮਦਮੀ ਟਕਸਾਲ ਮਹਿਤਾ ਵਿਖੇ ਜੂਨ ’84 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ‘ਚ 37ਵਾਂ ਸਮਾਗਮ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਦੀ ਅਗਵਾਈ ‘ਚ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰਰੀਤ ਸਿੰਘ ਨੇ ਸਿੱਖ ਕੌਮ ਨੂੰ ਸਰਕਾਰ ਦੀਆਂ ਵਧੀਕੀਆਂ ਬਾਰੇ ਆਉਣ ਵਾਲੀਆਂContinue Reading

ਨਵੀਂ ਦਿੱਲੀ (ਮੀਡੀਆ ਬਿਊਰੋ): ਸਕੂਲੀ ਸਿੱਖਿਆ ਦੇ ਖੇਤਰ ‘ਚ ਸੁਧਾਰ ਲਈ ਚੁੱਕੇ ਗਏ ਕਦਮਾਂ ਦਾ ਅਸਰ ਹੁਣ ਸਾਫ਼ ਦਿਖਾਈ ਦੇਣ ਲੱਗਿਆ ਹੈ। ਸਿੱਖਿਆ ਮੰਤਰਾਲੇ ਵੱਲੋਂ ਸਕੂਲੀ ਸਿੱਖਿਆ ‘ਚ ਹੋਣ ਵਾਲੇ ਬਦਲਾਵਾਂ ਬਾਰੇ ਜਾਰੀ ਪਰਫਾਰਮੈਂਸ ਗ੍ਰੇਡਿੰਗ ਇੰਡੈਕਸ ਤੋਂ ਇਹ ਗੱਲ ਸਾਹਮਣੇ ਆਈ ਹੈ। ਉੱਤਰ ਪ੍ਰਦੇਸ਼, ਬਿਹਾਰ ਸਮੇਤ ਜ਼ਿਆਦਾਤਰ ਸੂਬਿਆਂ ਨੇ ਆਪਣੀ ਪਿਛਲੀContinue Reading

ਚੰਡੀਗੜ੍ਹ (ਮੀਡੀਆ ਬਿਊਰੋ)– ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਿਹਾ ਕਿ ਜਿਥੇ ਵਿਆਹ ਟੁੱਟ ਜਾਦਾ ਹੈ, ਉਥੇ ਛੇ ਮਹੀਨਿਆਂ ਦਾ ਇੰਤਜ਼ਾਰ ਕਰਨਾ ਜ਼ਰੂਰੀ ਨਹੀਂ ਹੈ। ਜਸਟਿਸ ਅਰੁਣ ਮੂੰਗਾ ਨੇ ਫੈਸਲੇ ਵਿਚ ਕਿਹਾ ਕਿ ਪਰਿਵਾਰਕ ਅਦਾਲਤ ਨੂੰ ਹਰ ਮਾਮਲੇ ਵਿਚ 6 ਮਹੀਨੇ ਇੰਤਜ਼ਾਰ ਕਰਨ ਦਾ ਨਿਰਦੇਸ਼ ਨਹੀਂ ਦੇਣਾ ਚਾਹੀਦਾ। ਦੋਵਾਂ ਧਿਰਾਂContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਟੈਕਸਾਸ ਤੋਂ ਲੂਈਸਿਆਨਾ ਤੱਕ ਪਿਛਲੇ ਦਿਨਾਂ ਤੋਂ ਪੈ ਰਹੀ ਬਾਰਿਸ਼ ਨੇ ਹੜ ਵਰਗੇ ਹਾਲਾਤ ਪੈਦਾ ਕਰ ਦਿੱਤੇ ਹਨ। ਹੂਸਟਨ ਵਿਚ ਪਿਛਲੇ 23 ਦਿਨਾਂ ਦੌਰਾਨ 19 ਦਿਨ ਬਾਰਿਸ਼ ਹੋਈ ਹੈ ਜਿਸ ਕਾਰਨ ਹਰ ਪਾਸੇ ਪਾਣੀ ਹੀ ਪਾਣੀ ਨਜਰ ਆ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਪੰਜ ਦਿਨਾਂ ਦੌਰਾਨContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਦੱਖਣੀ ਕੈਲੀਫੋਰਨੀਆ ਵਿਚ ਲੰਘੇ ਦਿਨ ਸਵੇਰ ਵੇਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਯੁਨਾਈਟਿਡ ਸਟੇਟਸ ਜੀਆਲੋਜੀਕਲ ਸਰਵੇ ਅਨੁਸਾਰ ਚੂਲਾ ਵਿਸਟਾ, ਸੈਨ ਡਇਏਗੋ, ਐਲ ਸੈਂਟਰੋ ਤੇ ਇੰਡੀਓ ਵਿਚ 5.3 ਦੀ ਤੀਬਰਤਾ ਨਾਲ ਭੂਚਾਲ ਆਇਆ। ਭੂਚਾਲ ਦੇ ਕੇਂਦਰ ਬਿੰਦੂ ਤੋਂ ਤਕਰੀਬਨ 95 ਮੀਲ ਦੂਰ ਡੈਲ ਮਰ, ਕੈਲੀਫੋਰਨੀਆ ਨੇੜੇContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਸਮਾਜਿਕ ਸੁਰੱਖਿਆ ਮਾਸਿਕ ਪੈਨਸ਼ਨ ਨੂੰ 750 ਰੁਪਏ ਤੋਂ ਵਧਾ ਕੇ 1500 ਰੁਪਏ ਕਰਨ ਲਈ ਮਨਜ਼ੂਰੀ ਦੇ ਦਿੱਤੀ ਗਈ ਹੈ। ਪੈਨਸ਼ਨ ਵਿੱਚ ਇਹ ਵਾਧਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੁਆਰਾ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਨਾਲ 1 ਜੁਲਾਈ ਤੋਂ ਲਾਗੂ ਹੋ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀContinue Reading