News (Page 339)

ਚੰਡੀਗੜ੍ਹ (ਮੀਡੀਆ ਬਿਊਰੋ)- ਦੁਨੀਆ ਭਰ ਦੇ ਰੁਝਾਨ ਨੂੰ ਧਿਆਨ ਵਿਚ ਰੱਖਦਿਆਂ ਜਿਥੇ ਕਈ ਦੇਸ਼ਾਂ ਵਿਚ ਇਲੈਕਟ੍ਰਾਨਿਕ ਸ਼ਨਾਖ਼ਤੀ ਕਾਰਡਾਂ (ਈ-ਆਈ.ਡੀਜ਼) ਦੀ ਵਰਤੋਂ ਸ਼ੁਰੂ ਕੀਤੀ ਗਈ ਹੈ, ਉਥੇ ਹੀ ਪੰਜਾਬ ਸਰਕਾਰ ਨੇ ਵੀ ਆਪਣੇ ਪ੍ਰਮੁੱਖ ਅਦਾਰੇ ਪੰਜਾਬ ਮੰਡੀ ਬੋਰਡ ਰਾਹੀਂ ਆਪਣੇ ਅਧਿਕਾਰੀਆਂ / ਕਰਮਚਾਰੀਆਂ ਲਈ ਨੀਅਰ ਫੀਲਡ ਕਮਿਊਨੀਕੇਸ਼ਨ (ਐਨ.ਐਫ.ਸੀ.) ਤਕਨਾਲੋਜੀ ਨਾਲ ਲੈਸContinue Reading

ਗਲਾਸਗੋ / ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)- ਯੂਕੇ ਵਿੱਚ ਅਗਲੇ ਹਫਤੇ ਕੋਰਨਵਾਲ ਵਿੱਚ ਜੀ -7 ਸੰਮੇਲਨ ਦੀ ਮੇਜ਼ਬਾਨੀ ਦੌਰਾਨ ਪੁਲਿਸ ਦੁਆਰਾ ਸੁਰੱਖਿਆ ਪ੍ਰਦਾਨ ਕਰਨ ਦੀ ਕਾਰਵਾਈ ਵਿੱਚ ਲਾਗਤ 70 ਮਿਲੀਅਨ ਪੌਂਡ ਤੋਂ ਵੱਧ ਖਰਚਾ ਆਉਣ ਦਾ ਅਨੁਮਾਨ ਹੈ। ਇਸ ਦੌਰਾਨ ਲੱਗਭਗ 6,500 ਪੁਲਿਸ ਅਧਿਕਾਰੀ 11 ਤੋਂ 13 ਜੂਨ ਨੂੰ ਸੇਂਟ ਇਵਜ਼Continue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਸਕਾਟਲੈਂਡ ਸਰਕਾਰ ਦੁਆਰਾ ਗਲਾਸਗੋ ਨੂੰ ਤਾਲਾਬੰਦੀ ਪੱਧਰ 2 ਵਿੱਚ ਕੀਤੇ ਜਾਣ ਦੇ ਬਾਅਦ ਲੋਕ ਅਖੀਰ ਵਿੱਚ ਆਪਣੇ ਅਜ਼ੀਜ਼ਾਂ ਨੂੰ ਗਲੇ ਲਗਾ ਸਕਦੇ ਹਨ, ਘਰਾਂ ਵਿੱਚ ਮਿਲ ਸਕਦੇ ਹਨ ਅਤੇ ਮਹੀਨਿਆਂ ਵਿੱਚ ਪਹਿਲੀ ਵਾਰ ਸ਼ਰਾਬ ਪੀ ਸਕਦੇ ਹਨ। ਸਕਾਟਲੈਂਡ ਦੇ ਜਿਆਦਾਤਰ ਖੇਤਰ ਸੋਮਵਾਰ ਨੂੰ ਪੱਧਰ 1 ਵਿੱਚContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)- ਯੂਕੇ ਵਿੱਚ ਵਧ ਰਹੇ ਕੋਵਿਡ ਮਾਮਲਿਆਂ ਦੇ ਮੱਦੇਨਜ਼ਰ 12 ਸਾਲ ਦੇ ਛੋਟੇ ਬੱਚਿਆਂ ਨੂੰ ਬਰਕਸ਼ਾਇਰ ਖੇਤਰ ਵਿੱਚ ਕੋਰੋਨਾ ਟੈਸਟ ਕਰਵਾਉਣ ਲਈ ਸੱਦਾ ਦਿੱਤਾ ਜਾ ਰਿਹਾ ਹੈ। ਇਸ ਖੇਤਰ ਦੇ ਦੋ ਕਸਬਿਆਂ ਰੈਡਿੰਗ ਅਤੇ ਵੋਕਿੰਘਮ ਵਿੱਚ ਡੈਲਟਾ (ਭਾਰਤੀ) ਕੋਰੋਨਾ ਵੇਰੀਐਂਟ ਦੇ ਮਾਮਲੇ ਦਰਜ ਕੀਤੇ ਗਏ ਹਨ।Continue Reading

ਚੰਡੀਗੜ੍ਹ (ਮੀਡੀਆ ਬਿਊਰੋ)– ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਐਤਵਾਰ ਨੂੰ ਕਿਹਾ ਕਿ ਇਹ ਕਾਂਗਰਸ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਨਿਰੰਤਰ ਅਤੇ ਕੇਂਦ੍ਰਿਤ ਯਤਨਾਂ ਦਾ ਹੀ ਨਤੀਜਾ ਹੈ ਕਿ ਪੰਜਾਬ ਨੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਲਈ ਕਾਰਗੁਜ਼ਾਰੀ ਗਰੇਡਿੰਗ ਇੰਡੈਕਸ (ਪੀ.ਜੀ.ਆਈ) 2019-20 ਵਿੱਚ ਸਿਰਮੌਰ ਖਿਤਾਬ ਹਾਸਲContinue Reading

ਅੰਮਿ੍ਤਸਰ (ਮੀਡੀਆ ਬਿਊਰੋ): ਸਾਕਾ ਨੀਲਾ ਤਾਰਾ ਦੀ 37ਵੀਂ ਬਰਸੀ ‘ਤੇ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਸਿੱਝਣ ਲਈ ਪ੍ਰਸ਼ਾਸਨ ਨੇ ਸਖ਼ਤ ਬੰਦੋਬਸਤ ਕੀਤੇ ਹਨ। ਸਾਰੇ ਸ਼ਹਿਰ ਵਿਚ ਛੇ ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਜਾ ਚੁੱਕੀ ਹੈ। ਮਹਿਜ਼ ਹਾਲ ਗੇਟ ਤੋਂ ਲੈ ਕੇ ਦਰਬਾਰ ਸਾਹਿਬ ਤੇ ਇਸ ਦੇ ਆਲੇ ਦੁਆਲੇContinue Reading

ਨਵੀਂ ਦਿੱਲੀ- ਵੱਖ-ਵੱਖ ਬੈਂਕਾਂ ਦੇ 9000 ਕਰੋੜ ਰੁਪਏ ਦਾ ਕਰਜ਼ਾ ਲੈ ਕੇ ਫਰਾਰ ਹੋਏ ਸ਼ਰਾਬੀ ਕਾਰੋਬਾਰੀ ਭਗੌੜੇ ਵਿਜੈ ਮਾਲਿਆ ‘ਤੇ ਅਦਾਲਤ ਨੇ ਸਿਕੰਜ਼ਾ ਕੱਸ ਦਿੱਤਾ ਹੈ ਵਿਜੈ ਮਾਲਿਆ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੇ ਅਦਾਲਤ ਨੇ ਆਦੇਸ਼ ਦੇ ਦਿੱਤੇ ਹਨ। ਅਦਾਲਤ ਨੇ ਵਿਜੈ ਮਾਲਿਆ ਦੀ 5600 ਕਰੋੜ ਰੁਪਏ ਦੀ ਜਾਇਦਾਦ ਬੈਂਕਾਂContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ਨੂੰ ਨਿਪਟਾਉਣ ‘ਚ ਲੱਗੀ ਤਿੰਨ ਮੈਂਬਰੀ ਕਮੇਟੀ ਵਲੋਂ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਗਈ। ਕਮੇਟੀ 3 ਦਿਨ ਬਾਅਦ ਰਾਸ਼ਟਰੀ ਪ੍ਰਧਾਨ ਨੂੰ ਰਿਪੋਰਟ ਸੌਂਪੇਗੀ, ਜਿਸ ਤੋਂ ਬਾਅਦ ਪੰਜਾਬ ਕੈਬਨਿਟ ਅਤੇ ਸੂਬਾ ਕਾਂਗਰਸ ਕਮੇਟੀ ਵਿਚ ਬਦਲਾਅ ਕੀਤਾ ਜਾ ਸਕਦਾContinue Reading

ਬੀਜਿੰਗ (ਮੀਡੀਆ ਬਿਊਰੋ) : ਚੀਨ ਤੇ ਜਾਪਾਨ ਵਿਚਾਲੇ ਸੇਨਕਾਕੂ ਟਾਪੂ ਨੂੰ ਲੈ ਕੇ ਤਣਾਅ ਵਧਦਾ ਜਾ ਰਿਹਾ ਹੈ। ਚੀਨ ਨੇ ਇਕ ਵਾਰ ਫਿਰ ਦਾਅਵਾ ਕੀਤਾ ਹੈ ਕਿ ਇਹ ਉਸ ਦੀ ਮੁੱਖ ਜ਼ਮੀਨ ਦਾ ਹਿੱਸਾ ਹੈ। ਇਧਰ ਜਾਪਾਨ ਨੇ ਕਿਹਾ ਹੈ ਕਿ ਚੀਨ ਜਾਣ-ਬੁੱਝ ਕੇ ਇੱਥੇ ਟਕਰਾਅ ਦੀ ਸਥਿਤੀ ਪੈਦਾ ਕਰ ਰਿਹਾContinue Reading

ਵਾਸ਼ਿੰਗਟਨ(ਮੀਡੀਆ ਬਿਊਰੋ) : ਉਹ ਕੀ ਸੀ ਤੇ ਕੌਣ ਸਨ ਇਨ੍ਹਾਂ ਸਵਾਲਾਂ ਦੇ ਜਵਾਬ ਅਜੇ ਵੀ ਅਣਸੁਲਝੇ ਹਨ। ਅਮਰੀਕਾ ਖ਼ੁਫ਼ੀਆ ਵਿਭਾਗ ਦੀ ਤਾਜਾ ਰਿਪੋਰਟ ਦੁਨੀਆ ‘ਚ ਵੇਖੇ ਗਏ ਅਜੀਬ ਤਰ੍ਹਾਂ ਦੇ ਲੋਕਾਂ ਤੇ ਚੀਜ਼ਾਂ ਬਾਰੇ ਕੋਈ ਵੀ ਸਪਸ਼ਟ ਜਾਣਕਾਰੀ ਨਹੀਂ ਦੇ ਸਕੀ। ਏਲੀਅਨ, ਉੱਡਣ ਤਸ਼ਤਰੀ ਆਦਿ ਨੂੰ ਲੈ ਕੇ ਕਈ ਦਹਾਕਿਆਂ ਤੋਂContinue Reading