ਚੰਡੀਗੜ੍ਹ ‘ਚ ਪਾਣੀ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਤੇ ‘ਆਪ’ ਵੱਲੋਂ ਦਿੱਤਾ ਜਾਏਗਾ ਧਰਨਾ
ਚੰਡੀਗੜ੍ਹ, ਮੀਡੀਆ ਬਿਊਰੋ: ਚੰਡੀਗੜ੍ਹ ‘ਚ 1 ਅਪ੍ਰੈਲ ਤੋਂ ਪਾਣੀ ਦੀਆਂ ਕੀਮਤਾਂ ਵਧ ਗਈਆਂ ਹਨ। ਅਜਿਹੇ ‘ਚ ਵਿਰੋਧੀ ਪਾਰਟੀਆਂ ਸੱਤਾਧਾਰੀ ਭਾਜਪਾ ਨੂੰ ਘੇਰਨ ਲਈ ਤਿਆਰ ਹਨ। ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਪਾਣੀ ਦੇ ਵਧੇ ਰੇਟ ਦੇ ਮੁੱਦੇ ‘ਤੇ ਭਾਜਪਾ ਖਿਲਾਫ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀContinue Reading






























