News (Page 340)

ਚੰਡੀਗੜ੍ਹ (ਮੀਡੀਆ ਬਿਊਰੋ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਸ਼ਨਿਚਰਵਾਰ ਨੂੰ ਪੰਜਾਬ ਤੇ ਹਰਿਆਣੇ ਦੇ ਕਿਸਾਨਾਂ ਨੇ ਸੰਪੂਰਨ ਕ੍ਰਾਂਤੀ ਦਿਹਾੜਾ (ਕਿਸਾਨ ਮੁਕਤੀ ਦਿਵਸ) ਮਨਾਉਂਦਿਆਂ ਭਾਜਪਾ ਆਗੂਆਂ ਦੇ ਘਰਾਂ ਤੇ ਦਫ਼ਤਰਾਂ ਅੱਗੇ ਰੋਸ ਮੁਜ਼ਾਹਰੇ ਕਰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਹਰਿਆਣਾ ਦੇ ਟੋਹਾਣਾ ‘ਚ ਹਜ਼ਾਰਾਂ ਕਿਸਾਨ ਗਿ੍ਫ਼ਤਾਰੀ ਦੇਣ ਲਈ ਇਕੱਠੇ ਹੋਏ। ਕਿਸਾਨContinue Reading

ਪੰਚਕੂਲਾ (ਮੀਡੀਆ ਬਿਊਰੋ) : ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ ਨੂੰ ਰੋਕਣ ਲਈ ਪੰਚਕੂਲਾ ਵਿਚ ਪੁਲਿਸ ਨੂੰ ਉਨ੍ਹਾਂ ’ਤੇ ਲਾਠੀਚਾਰਜ ਕਰਨਾ ਪਿਆ। ਕਿਸਾਨਾਂ ਨੂੰ ਪੁਲਿਸ ਨੇ ਮਾਜਰੀ ਚੌਕ ਅਤੇ ਓਲਡ ਪੰਚਕੂਲਾ ਚੌਕ ’ਤੇ ਹੀ ਰੋਕ ਦਿੱਤਾ ਸੀ ਅਤੇContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਸੁਧਾਰ ਕਾਨੂੰਨਾਂ ਵਿਰੁੱਧ ਅਡਾਨੀ ਵਿਲਮਰ ਦੇ ਫਿਰੋਜ਼ਪੁਰ ਦੇ ਗੋਦਾਮ ਦੇ ਬਾਹਰ ਬੈਠੇ ਅੰਦੋਲਨਕਾਰੀਆਂ ਵੱਲੋਂ ਗੋਦਾਮ ਬਲਾਕ ਕੀਤੇ ਜਾਣ ਨੂੰ ਲੈ ਕੇ ਜਿਹੜੀ ਪਟੀਸ਼ਨ ਪਾਈ ਗਈ ਹੈ, ਉਸ ‘ਤੇ ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਹੈ ਕਿ ਇਨ੍ਹਾਂ ਅੰਦੋਲਨਕਾਰੀਆਂ ਨਾਲ ਗੱਲਬਾਤ ਚੱਲContinue Reading

ਨਿਆਮੀ(ਮੀਡੀਆ ਬਿਊਰੋ): ਪੱਛਮੀ ਅਫੀਰਕਾ ਦੇ ਦੇਸ਼ ਬੁਰਕਿਨਾ ਫਾਸੋ ’ਚ ਜੇਹਾਦੀਆਂ ਨੇ ਇਕ ਪਿੰਡ ’ਚ ਸੌ ਲੋਕਾਂ ਦੀ ਹੱਤਿਆ ਕਰ ਦਿੱਤੀ। ਜੇਹਾਦੀਆਂ ਨੇ ਘਰ ਅਤੇ ਬਾਜ਼ਾਰ ਅੱਗ ਦੇ ਹਵਾਲੇ ਕਰ ਦਿੱਤੇ। ਸਰਕਾਰੀ ਬੁਲਾਰੇ ਓਸੈਨੀ ਤੰਬੋਰਾ ਨੇ ਦੱਸਿਆ ਕਿ ਇਹ ਘਟਨਾ ਨਾਈਜਰ ਦੀ ਸਰਹੱਦ ਨਾਲ ਲੱਗੇ ਯਾਘਾ ਸੂਬੇ ਦੇ ਸੋਲਹਾਨ ਪਿੰਡ ’ਚ ਵਾਪਰੀ।Continue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)– ਫੇਸਬੁੱਕ ਨੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਖਾਤੇ ਉਪਰ ਲਾਈ ਰੋਕ ਦੋ ਸਾਲ ਲਈ ਵਧਾ ਦਿੱਤੀ ਹੈ ਜੋ ਰੋਕ 2024 ਦੀਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਖਤਮ ਹੋ ਜਾਵੇਗੀ। ਫੇਸਬੁੱਕ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਦੋ ਸਾਲ ਪੂਰੇ ਹੋਣ ਉਪਰੰਤ ਉਹ ਮਾਹਿਰਾਂ ਨਾਲ ਸਲਾਹ ਮਸ਼ਵਰਾ ਕਰਨਗੇContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਮਿਨੀਆਪੋਲਿਸ ਵਿਚ ਦੋ ਪੁਲਿਸ ਅਧਿਕਾਰੀਆਂ ਵੱਲੋਂ ਚਲਾਈ ਗੋਲੀ ਨਾਲ ਇਕ ਵਿਅਕਤੀ ਦੀ ਮੌਤ ਹੋਣ ਉਪਰੰਤ ਹਿੰਸਾ ਤੇ ਅਗਜ਼ਨੀ ਦੀਆਂ ਘਟਨਾਵਾਂ ਵਾਪਰੀਆਂ। ਪੁਲਿਸ ਨੇ ਸਾੜਫੂਕ ਤੇ ਜਾਇਦਾਦਾਂ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ਾਂ ਤਹਿਤ ਹੁਣ ਤੱਕ 9 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਯੂ ਐਸ ਮਾਰਸ਼ਲ ਸਰਵਿਸ ਨੇ ਇਕContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)- ਯੂਕੇ ਵਿੱਚ ਕੋਰੋਨਾ ਵਾਇਰਸ ਟੀਕਾਕਰਨ ਮੁਹਿੰਮ ਸਫਲਤਾ ਪੂਰਵਕ ਜਾਰੀ ਹੈ, ਪਰ ਇਸ ਸਬੰਧੀ ਨਵੇਂ ਅੰਕੜਿਆਂ ਅਨੁਸਾਰ ਯੂਕੇ ਵਿੱਚ ਇੱਕ ਚੌਥਾਈ ਕਾਲੇ ਮੂਲ ਦੇ ਬਜ਼ੁਰਗ ਲੋਕਾਂ ਨੂੰ ਕੋਰੋਨਾ ਟੀਕਾ ਨਹੀਂ ਲੱਗਿਆ ਹੈ। ਯੂਕੇ ਸਰਕਾਰ ਦੁਆਰਾ ਤਕਰੀਬਨ ਛੇ ਮਹੀਨੇ ਪਹਿਲਾਂ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕਰਨ ਤੋਂ ਬਾਅਦContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਸਕਾਟਲੈਂਡ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਦਰਜ ਹੋ ਰਹੇ ਹਨ। ਸਕਾਟਲੈਂਡ ਦੀ ਫਸਟ ਮਨਿਸਟਰ ਨਿਕੋਲਾ ਸਟਰਜਨ ਨੇ ਦੱਸਿਆ ਕਿ ਸਕਾਟਲੈਂਡ ਵਿੱਚ ਕੋਵਿਡ -19 ਦੇ ਕੇਸ ਪਿਛਲੇ ਮਹੀਨੇ ਨਾਲੋਂ ਤਿੰਨ ਗੁਣਾ ਵੱਧ ਗਏ ਹਨ। ਇਸ ਦੌਰਾਨ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਬ੍ਰੀਫਿੰਗ ਵਿੱਚ ਸਟਰਜਨ ਨੇ ਜਾਣਕਾਰੀ ਦਿੰਦਿਆਂContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)- ਬ੍ਰਿਟੇਨ ਦੇ ਮੈਡੀਸਨ ਰੈਗੂਲੇਟਰ ਦੁਆਰਾ ਸ਼ੁੱਕਰਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਤਾਨੀਆ ਨੇ ਅਮਰੀਕਾ ਅਤੇ ਯੂਰਪੀਅਨ ਯੂਨੀਅਨ ਦੁਆਰਾ ਮਨਜ਼ੂਰੀ ਦੇਣ ਦੇ ਬਾਅਦ 12 ਤੋਂ 15 ਸਾਲ ਦੇ ਬੱਚਿਆਂ ਲਈ ਫਾਈਜ਼ਰ ਅਤੇ ਬਾਇਓਨਟੈਕ ਦੁਆਰਾ ਤਿਆਰ ਕੀਤੀ ਗਈ ਵੈਕਸੀਨ ਨੂੰ ਕੋਰੋਨਾ ਟੀਕਾਕਰਨ ਲਈ ਮਨਜ਼ੂਰ ਕੀਤਾ ਹੈ। ਰੈਗੂਲੇਟਰੀContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)- ਯੂਕੇ ਸਰਕਾਰ ਦੁਆਰਾ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ ਤਿੰਨ ਦਿਨਾਂ ਵਿੱਚ ਲੱਗਭਗ 600 ਪ੍ਰਵਾਸੀਆਂ ਨੇ ਇੰਗਲਿਸ਼ ਚੈਨਲ ਨੂੰ ਪਾਰ ਕਰਨ ਦੀ ਕੋਸ਼ਿਸ਼ ਕੀਤੀ ਹੈ। ਗ੍ਰਹਿ ਦਫਤਰ ਅਨੁਸਾਰ ਯੂਕੇ ਬਾਰਡਰ ਫੋਰਸ ਨੇ ਸ਼ੁੱਕਰਵਾਰ ਨੂੰ ਚਾਰ ਕਿਸ਼ਤੀਆਂ ‘ਤੇ 83 ਅਤੇ ਵੀਰਵਾਰ ਨੂੰ ਅੱਠ ਕਿਸ਼ਤੀਆਂ ‘ਤੇ 201 ਲੋਕਾਂContinue Reading