News (Page 341)

ਚੰਡੀਗੜ,(ਮੀਡੀਆ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ‘ਮਿਸ਼ਨ ਤੰਦਰੁਸਤ ਪੰਜਾਬ’ ਦੇ ਤਹਿਤ ਪੰਜਾਬ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦਾ ਸੱਦਾ ਦਿੰਦੇ ਹੋਏ ਸੁਰੱਖਿਅਤ ਅਤੇ ਸਾਫ-ਸੁਥਰੇ ਚੌਗਿਰਦੇ ਵਾਸਤੇ ਮਿੱਥੇ ਹੋਏ ਟੀਚਿਆਂ ਦੀ ਪੂਰਤੀ ਲਈ ਸਾਰੇ ਸਬੰਧਤ ਵਿਭਾਗਾਂ ਦਰਮਿਆਨ ਤਾਲਮੇਲ ਬਣਾਉਣ ਦੀ ਲੋੜ ਉਤੇ ਜੋਰ ਦਿੱਤਾ।Continue Reading

ਚੰਡੀਗੜ(ਮੀਡੀਆ ਬਿਊਰੋ): ਪੰਜਾਬ ਵਿੱਚ ਵਧ ਰਹੇ ਉਦਯੋਗਿਕ ਹਵਾ ਪ੍ਰਦੂਸਣ ਦੀ ਸਮੱਸਿਆ ਨਾਲ ਨਜਿੱਠਣ ਲਈ ਉਦਯੋਗ ਅਤੇ ਵਣਜ ਅਤੇ ਵਿਗਿਆਨ, ਟੈਕਨਾਲੋਜੀ ਅਤੇ ਵਾਤਾਵਰਣ ਵਿਭਾਗਾਂ ਨੇ ‘ਵਿਸਵ ਵਾਤਾਵਰਣ ਦਿਵਸ’ ਮੌਕੇ ਅਬਦੁੱਲ ਲਤੀਫ ਜਮੀਲ ਪਾਵਰਟੀ ਐਕਸਨ ਲੈਬ (ਜੇ-ਪਾਲ) ਦੱਖਣੀ ਏਸੀਆ ਅਤੇ ਐਨਰਜੀ ਪਾਲਿਸੀ ਇੰਸਟੀਚਿਊਟ ਆਫ ਸਿਕਾਗੋ ਯੂਨੀਵਰਸਿਟੀ (ਐਪਿਕ ਇੰਡੀਆ) ਨਾਲ ਸਾਂਝੇਦਾਰੀ ਦਾ ਐਲਾਨContinue Reading

ਚੰਡੀਗੜ(ਮੀਡੀਆ ਬਿਊਰੋ)- ਸਕੂਲ ਸਿੱਖਿਆ ਵਿਭਾਗ ਵਿੱਚ ਅਧਿਆਪਕ ਭਰਤੀ ਹੋਣ ਦੇ ਉਮੀਦਵਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ ਅਸਾਮੀਆਂ ਵਾਸਤੇ ਅਪਲਾਈ ਕਰਨ ਦੀ ਆਖਰੀ ਮਿਤੀ ਵਧਾ ਕੇ 9 ਜੂਨ 2021 ਨਿਰਧਾਰਤ ਕਰ ਦਿੱਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਦੁਆਰਾ ਕੋਰੋਨਾ ਵਾਇਰਸ ਤੋਂ ਸੁਰੱਖਿਆ ਦੇ ਮੱਦੇਨਜ਼ਰ ਅੰਤਰਰਾਸ਼ਟਰੀ ਯਾਤਰਾ ਲਈ ਨਵੀਂ ਟ੍ਰੈਫਿਕ ਪ੍ਰਣਾਲੀ ਸ਼ੁਰੂ ਕੀਤੀ ਸੀ, ਜਿਸਦੇ ਤਹਿਤ ਪੁਰਤਗਾਲ ਨੂੰ ਕੁੱਝ ਚੋਣਵੇਂ ਦੇਸ਼ਾਂ ਨਾਲ ਹਰੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਸੀ। ਪਰ ਹੁਣ ਪੁਰਤਗਾਲ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਉਣ ਕਾਰਨ ਇਸContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਯੂਕੇ ਦੇ ਬ੍ਰਿਸਟਲ ਵਿੱਚ ਪਿਛਲੇ ਸਾਲ ਬਲੈਕ ਲਾਈਵਜ਼ ਮੈਟਰ ਪ੍ਰਦਰਸ਼ਨਕਾਰੀਆਂ ਦੁਆਰਾ ਢਾਹਿਆ ਗਿਆ ਗੁਲਾਮ ਵਪਾਰੀ ਐਡਵਰਡ ਕੋਲਸਟਨ ਦਾ ਬੁੱਤ ਜਨਤਕ ਪ੍ਰਦਰਸ਼ਨੀ ਲਈ ਅਜਾਇਬ ਘਰ ਵਿੱਚ ਰੱਖਿਆ ਜਾਵੇਗਾ। ਇਸ ਪ੍ਰਦਰਸ਼ਨੀ ਦੌਰਾਨ ਪ੍ਰਸ਼ਾਸਨ ਵੱਲੋਂ ਇਸ ਬੁੱਤ ਦਾ ਭਵਿੱਖ ਨਿਰਧਾਰਿਤ ਕਰਨ ਲਈ ਲੋਕਾਂ ਦੀ ਰਾਇ ਵੀ ਲਈ ਜਾਵੇਗੀ।Continue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)- ਇੰਗਲੈਂਡ ਦੀਆਂ ਪੰਜ ਕੌਂਸਲਾਂ ਨੇ ਸਿਗਰਟਨੋਸ਼ੀ ਦੇ ਸਿਹਤ ਪ੍ਰਤੀ ਬੁਰੇ ਪ੍ਰਭਾਵਾਂ ਦੇ ਮੱਦੇਨਜ਼ਰ ਪੱਬਾਂ, ਰੈਸਟੋਰੈਂਟਾਂ ਅਤੇ ਕੈਫੇ ਆਦਿ ਦੇ ਬਾਹਰ ਬਣੇ ਫੁੱਟਪਾਥ ‘ਤੇ ਸਿਗਰਟ ਪੀਣ ‘ਤੇ ਪਾਬੰਦੀ ਲਗਾਈ ਹੈ। ਇਹਨਾਂ ਨਵੀਆਂ ਪਾਬੰਦੀਆਂ ਤਹਿਤ ਨੌਰਥਮਬਰਲੈਂਡ, ਡਰਹਮ, ਨੌਰਥ ਟਾਈਨੇਸਾਈਡ, ਨਿਊਕੈਸਲ ਅਤੇ ਮਾਨਚੇਸਟਰ ਸਿਟੀ ਦੇ ਤੰਬਾਕੂਨੋਸ਼ੀ ਕਰਨ ਵਾਲੇContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਅਗਲੇ ਹਫਤੇ ਜੀ 7 ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਯੂਕੇ ਆ ਰਹੇ ਹਨ। ਇਸ ਸਬੰਧੀ ਬਕਿੰਘਮ ਪੈਲੇਸ ਨੇ ਵੀਰਵਾਰ ਨੂੰ ਦੱਸਿਆ ਹੈ ਕਿ ਦੌਰੇ ਦੌਰਾਨ ਜੋਅ ਬਾਈਡੇਨ ਮਹਾਰਾਣੀ ਐਲਿਜ਼ਾਬੈਥ ਨਾਲ ਮੁਲਾਕਾਤ ਕਰਨਗੇ। 95 ਸਾਲਾਂ ਮਹਾਰਾਣੀ ਕੋਰਨਵਾਲ ਦੇ ਸਮੁੰਦਰੀ ਕੰਢੇ ‘ਤੇContinue Reading

ਵਾਸ਼ਿੰਗਟਨ (ਮੀਡੀਆ ਬਿਊਰੋ): ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮਹਾਮਾਰੀ ਕੋਵਿਡ-19 ਲਈ ਚੀਨ ਨੂੰ ਹੀ ਜ਼ਿੰਮੇਵਾਰ ਦੱਸਿਆ ਸੀ ਤੇ ਕੋਰੋਨਾ ਵਾਇਰਸ ਨੂੰ ਚੀਨੀ ਵਾਇਰਸ ਤਕ ਕਰਾਰ ਦਿੱਤਾ ਸੀ। ਹੁਣ ਜਦੋਂ ਇਹ ਸਭ ਦੇ ਸਾਹਮਣੇ ਆ ਗਈ ਹੈ ਉਦੋਂ ਟਰੰਪ ਨੇ ਕਿਹਾ, ‘ਸਭ ਨੇ ਇੱਥੇ ਤਕ ਕਿ ਦੁਸ਼ਮਨ ਦੱਸਣ ਵਾਲਿਆਂ ਨੇContinue Reading

ਵਾਸ਼ਿੰਗਟਨ(ਮੀਡੀਆ ਬਿਊਰੋ): ਅਮਰੀਕੀ ਰਾਸ਼ਟਰਪਤੀ ਨੇ ਕਿਹਾ ਜੇ ਭਾਰਤ ਕੋਵਿਡ-19 ਵੈਕਸੀਨ ਦਾ ਉਤਪਾਦਨ ਵਧਾਉਂਦਾ ਹੈ ਤਾਂ ਉਹ ਸਰਹੱਦਾਂ ਦੇ ਪਾਰ ਜਾ ਕੇ Game Changer ਦੀ ਭੂਮਿਕਾ ਨਿਭਾ ਸਕਦਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇਡ ਪ੍ਰਾਈਸ ਨੇ ਦੱਸਿਆ ਕਿ ਰਾਸ਼ਟਰਪਤੀ ਨੇ ਕਿਹਾ ਹੈ ਕਿ ਇਹ ਸਾਡੇ ਲਈ ਵੀ ਬੇਹੱਦ ਜ਼ਰੂਰੀ ਹੈ ਕਿਉਂਕਿ ਭਾਰਤContinue Reading

ਵਾਸ਼ਿੰਗਟਨ (ਮੀਡੀਆ ਬਿਊਰੋ) : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਰਾਹ ‘ਤੇ ਚੱਲਦੇ ਹੋਏ ਚੀਨੀ ਸਰਵਿਲਾਂਸ ਕੰਪਨੀਆਂ ਖ਼ਿਲਾਫ਼ ਸਖ਼ਤ ਰਵੱਈਆ ਅਪਣਾਇਆ ਹੈ। ਉਨ੍ਹਾਂ ਚੀਨੀ ਫ਼ੌਜ ਨਾਲ ਸਬੰਧ ਰੱਖਣ ਵਾਲੀਆਂ ਇਨ੍ਹਾਂ ਕੰਪਨੀਆਂ ‘ਤੇ ਟਰੰਪ ਸ਼ਾਸਨ ਦੌਰਾਨ ਲੱਗੀਆਂ ਪਾਬੰਦੀਆਂ ਵਧਾ ਦਿੱਤੀਆਂ ਹਨ। ਉਨ੍ਹਾਂ ਇਸ ਸਬੰਧ ‘ਚ ਇਕ ਕਾਰਜਕਾਰੀContinue Reading