ਕਾਲੇ ਕਾਨੂੰਨ ਰੱਦ ਹੋਣ ਤੱਕ ਕਿਸਾਨਾਂ ਵੱਲੋਂ ਅੜੇ ਰਹਿਣ ਦਾ ਫ਼ੈਸਲਾ
ਖੰਨਾ (ਪਰਮਜੀਤ ਸਿੰਘ ਧੀਮਾਨ) – ਮੋਦੀ ਹਕੂਮਤ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਰੇਲਵੇ ਸਟੇਸ਼ਨ ਖੰਨਾ ਦੇ ਬਾਹਰ ਸ਼ਾਂਤਮਈ ਢੰਗ ਨਾਲ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਵੱਖ-ਵੱਖ ਕਿਸਾਨ, ਮਜ਼ਦੂਰ ਜੱਥੇਬੰਦੀਆਂ ਅਤੇContinue Reading






























