News (Page 344)

ਖੰਨਾ (ਪਰਮਜੀਤ ਸਿੰਘ ਧੀਮਾਨ) – ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜੱਥੇਬੰਦੀਆਂ ਵੱਲੋਂ ਇਥੋਂ ਦੇ ਰੇਲਵੇ ਸਟੇਸ਼ਨ ਦੇ ਬਾਹਰ ਅਰੰਭਿਆ ਸੰਘਰਸ਼ 247ਵੇਂ ਦਿਨ ਵੀ ਲਗਾਤਾਰ ਜਾਰੀ ਹੈ। ਇਸ ਮੌਕੇ ਬੋਲਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ, ਦਲਜੀਤ ਸਿੰਘ ਸਵੈਚ ਅਤੇ ਹਰਮਿੰਦਰ ਸਿੰਘContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਇਥੋਂ ਦੇ ਬੀ.ਡੀ.ਪੀ.ਓ ਦਫ਼ਤਰ ਵਿਖੇ ਮਗਨਰੇਗਾ ਅਧੀਨ ਕੰਮ ਕਰਦੇ ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਕਲਮ ਛੋੜ ਹੜਤਾਲ ਅੱਜ ਤੀਜੇ ਦਿਨ ’ਚ ਸ਼ਾਮਲ ਹੋਈ। ਇਸ ਮੌਕੇ ਗੁਰਪ੍ਰੀਤ ਸਿੰਘ ਅਤੇ ਗੌਰਵ ਵਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਨੋਟੀਫ਼ਿਕੇਸ਼ਨ ਅਨੁਸਾਰ ਮਗਨਰੇਗਾContinue Reading

ਗਲਾਸਗੋ/ ਬਰਮਿੰਘਮ (ਮਨਦੀਪ ਖੁਰਮੀ ਹਿੰਮਤਪੁਰਾ)ਬਰਮਿੰਘਮ ਵਿੱਚ ਸੋਮਵਾਰ ਨੂੰ ਇੱਕ 14 ਸਾਲਾਂ ਕਾਲੇ ਮੂਲ ਦੇ ਲੜਕੇ ਦੀ ਨਸਲੀ ਭੇਦਭਾਵ ਕਰਕੇ ਚਾਕੂ ਮਾਰ ਕੇ ਹੱਤਿਆ ਕਰਨ ਦੀ ਦੁੱਖਦਾਈ ਘਟਨਾ ਵਾਪਰੀ ਹੈ। ਪੁਲਿਸ ਅਨੁਸਾਰ ਹਮਲੇ ਤੋਂ ਪਹਿਲਾਂ ਬਰਮਿੰਘਮ ਵਿੱਚ ਇਸ 14 ਸਾਲਾਂ ਲੜਕੇ ਦਾ ਪਿੱਛਾ ਕੀਤਾ ਗਿਆ ਅਤੇ ਫਿਰ ਉਸ ਨੂੰ ਚਾਕੂ ਮਾਰਿਆContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਦੁਨੀਆਂ ਦੇ ਤਕਰੀਬਨ ਹਰ ਦੇਸ਼ ਵਿੱਚ ਲੋਕ ਸਿਗਰਟਨੋਸ਼ੀ ਕਰਦੇ ਹਨ, ਜਿਸ ਕਰਕੇ ਸੈਂਕੜੇ ਲੋਕ ਭਿਆਨਕ ਬਿਮਾਰੀਆਂ ਦੇ ਸ਼ਿਕਾਰ ਹੋ ਕੇ ਆਪਣੀਆਂ ਜਾਨਾਂ ਵੀ ਗਵਾ ਬੈਠਦੇ ਹਨ। ਇਸ ਸੰਬੰਧੀ ਕੀਤੇ ਗਏ ਇੱਕ ਅਧਿਐਨ ਅਨੁਸਾਰ ਸਾਲ 2019 ਵਿੱਚ ਦੁਨੀਆ ਭਰ ‘ਚ 1.1 ਬਿਲੀਅਨ ਸਿਗਰਟ ਪੀਣ ਵਾਲੇ ਲੋਕ ਦਰਜContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)- ਯੂਕੇ ਵਿੱਚ ਸਾਹਮਣੇ ਆਏ ਪੁਰਾਣੇ ਦਸਤਾਵੇਜ਼ਾਂ ਤੋਂ ਇਹ ਪਤਾ ਲੱਗਿਆ ਹੈ ਕਿ ਮਹਾਰਾਣੀ ਐਲਿਜਾਬੈਥ ਦੇ ਸਲਾਹਕਾਰਾਂ ਨੇ ਸ਼ਾਹੀ ਘਰਾਣਿਆਂ ਵਿੱਚ ਕਲਰਕ ਆਦਿ ਦੇ ਅਹੁਦਿਆਂ ‘ਤੇ ਗੈਰ ਗੋਰੇ ਪਰਵਾਸੀਆਂ ਉੱਪਰ 1960 ਵੇਂ ਦਹਾਕੇ ਦੇ ਅਖੀਰ ਤੱਕ ਪਾਬੰਦੀ ਲਗਾਈ ਹੋਈ ਸੀ। ਇਹਨਾਂ ਦਸਤਾਵੇਜ਼ਾਂ ਅਨੁਸਾਰ 1960 ਵਿਆਂ ਦੇContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਦੇ ਕਈ ਸ਼ਹਿਰਾਂ ਅਤੇ ਰਾਜਾਂ ਨੇ ਪਿਛਲੇ ਹਫ਼ਤਿਆਂ ਵਿੱਚ ਕੋਰੋਨਾ ਟੀਕਾਕਰਨ ਮੁਹਿੰਮ ਨੂੰ ਤੇਜ਼ ਕਰਨ ਲਈ ਬਹੁਤ ਸਾਰੀਆਂ ਲਾਟਰੀਆਂ, ਇਨਾਮਾਂ ਆਦਿ ਦੇਣ ਦਾ ਐਲਾਨ ਕੀਤਾ ਹੈ । ਇਸ ਹੀ ਲੜੀ ਦੇ ਤਹਿਤ ਅਮਰੀਕੀ ਸਟੇਟ ਵੈਸਟ ਵਰਜੀਨੀਆ ਵੀ ਲੋਕਾਂ ਨੂੰ ਟੀਕਾ ਲਗਵਾਉਣ ਲਈContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਫਲੋਰਿਡਾ ਵਿੱਚ ਇੱਕ ਘਰ ਵਿੱਚ ਲੁਕ ਕੇ ਬੈਠੇ 12 ਅਤੇ 14 ਸਾਲ ਦੇ ਬੱਚਿਆਂ ਵੱਲੋਂ ਖਤਰਨਾਕ ਹਥਿਆਰਾਂ ਨਾਲ ਪੁਲਿਸ ‘ਤੇ ਗੋਲੀਬਾਰੀ ਕੀਤੀ ਗਈ ਹੈ। ਇਹਨਾਂ ਦੋਵੇਂ ਬੱਚਿਆਂ ਵਿੱਚ ਇੱਕ 12 ਸਾਲਾਂ ਲੜਕਾ ਅਤੇ ,14 ਸਾਲਾਂ ਲੜਕੀ ਸੀ ਅਤੇ ਅਧਿਕਾਰੀਆਂ ਨੇ ਦੱਸਿਆ ਕਿ ਇਸContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਇਲੀਨੋਏ ਵਿੱਚ ਕੁੱਝ ਚੋਰਾਂ ਵੱਲੋਂ, ਮਿਹਨਤ ਕਰਕੇ ਆਪਣਾ ਗੁਜਾਰਾ ਕਰਨ ਵਾਲੇ ਇੱਕ ਉਬਰ ਡਰਾਈਵਰ ਨੂੰ ਸਿਰ ਵਿੱਚ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਇਸ ਹੱਤਿਆ ਬਾਰੇ ਪੁਲਿਸ ਨੇ ਦੱਸਿਆ ਕਿ ਸ਼ਿਕਾਗੋ ਦੇ ਬਾਹਰ ਕਾਰਜੈਕਿੰਗ ਦੌਰਾਨ ਸਿਰ ਵਿੱਚ ਗੋਲੀ ਲੱਗਣContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਦੀ ਪੁਲਾੜ ਏਜੰਸੀ ਨਾਸਾ ਨੇ ਬੁੱਧਵਾਰ ਨੂੰ ਐਲਾਨ ਕਰਦਿਆਂ ਦੱਸਿਆ ਹੈ ਕਿ, ਵੀਨਸ ਗ੍ਰਹਿ ਲਈ ਦੋ ਨਵੇਂ ਖੋਜ ਮਿਸ਼ਨ 2028 ਅਤੇ 2030 ਦੇ ਵਿਚਕਾਰ ਸ਼ੁਰੂ ਕੀਤੇ ਜਾਣਗੇ। ਨਾਸਾ ਦੇ ਪ੍ਰਮੁੱਖ ਅਧਿਕਾਰੀ ਬਿਲ ਨੈਲਸਨ ਅਨੁਸਾਰ ਇਹ ਮਿਸ਼ਨ ਧਰਤੀ ਦੀ ਹੋਂਦ ਅਤੇ ਹੋਰਨਾਂ ਗ੍ਰਹਿਆਂContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਕੈਲੀਫੋਰਨੀਆ ਦੇ ਗਵਰਨਰ ਗੈਵਿਨ ਨਿਊਸਮ ਦੇ ਦਫਤਰ ਦੁਆਰਾ ਬੁੱਧਵਾਰ ਨੂੰ ਐਵਨਲ ਵਿੱਚ ਛੇ ਸਾਲ ਪਹਿਲਾਂ ਇੱਕ ਵਿਅਕਤੀ ਦੇ ਅਣਸੁਲਝੇ ਹੋਏ ਕਤਲ ਦੀ ਜਾਣਕਾਰੀ ਦੇਣ ਵਾਲੇ ਲਈ 50,000 ਡਾਲਰ ਦਾ ਇਨਾਮ ਰੱਖਿਆ ਗਿਆ ਹੈ। ਐਵਨਲ ਪੁਲਿਸ ਨੇ ਇਸ ਕਤਲ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿContinue Reading