News (Page 349)

ਲੰਡਨ (ਮੀਡੀਆ ਬਿਊਰੋ): ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੌਰਿਸ ਜਾਨਸਨ ਨੇ ਆਪਣੀ ਮੰਗੇਤਰ ਕੋਰੀ ਸਾਈਮੰਡਜ਼ ਨਾਲ ਇਕ ਸੀਕ੍ਰੇਟ ਸੈਰੇਮਨੀ ਵਿਚ ਵਿਆਹ ਕਰ ਲਿਆ ਹੈ। ਬ੍ਰਿਟਿਸ਼ ਮੀਡੀਆ ਮੁਤਾਬਕ ਇਹ ਵਿਆਹ ਸਮਾਗਮ ਸ਼ਨੀਵਾਰ ਨੂੰ ਵੈਂਸਟਮਿੰਸਟਰ ਕੈਥੇਡ੍ਰਲ ਵਿਚ ਆਯੋਜਿਤ ਕੀਤਾ ਗਿਆ ਸੀ। ‘ਦਿ ਸਨ ਅਤੇ ਦਿ ਮੇਲ’ ਦੀਆਂ ਰਿਪੋਰਟਾਂ ਵਿਚ ਇਹ ਖ਼ੁਲਾਸਾ ਕੀਤਾ ਗਿਆContinue Reading

ਮਿਸੀਸਾਗਾ (ਮੀਡੀਆ ਬਿਊਰੋ) : ਕੈਨੇਡਾ ਦੇ ਸ਼ਹਿਰ ਮਿਸੀਸਾਗਾ ਵਿੱਚ ਸ਼ਨਿੱਚਵਾਰ ਸ਼ਾਮ ਗੋਲੀਬਾਰੀ ਦੀ ਇੱਕ ਘਟਨਾ ਵਾਪਰੀ, ਜਿਸ ਵਿੱਚ 1 ਵਿਅਕਤੀ ਦੀ ਮੌਤ ਹੋ ਗਈ, ਜਦਕਿ 4 ਲੋਕ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਪੀਲ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀContinue Reading

ਸਾਊਦੀ ਅਰਬ (ਮੀਡੀਆ ਬਿਊਰੋ): ਸਾਊਦੀ ਅਰਬ ਨੇ ਐਤਵਾਰ ਸਵੇਰ ਤੋਂ 11 ਦੇਸ਼ਾਂ ਦੇ ਨਾਗਰਿਕਾਂ ਦੀ ਯਾਤਰਾ ‘ਤੇ ਲਗਾਈ ਹੋਈ ਪਾਬੰਦੀ ਹਟਾ ਦਿੱਤੀ ਹੈ । ਇਹ ਪਾਬੰਦੀ ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਲਗਾਈ ਗਈ ਸੀ । ਹਾਲਾਂਕਿ, ਇਨ੍ਹਾਂ 11 ਦੇਸ਼ਾਂ ਦੇ ਨਾਗਰਿਕਾਂ ਨੂੰ ਸਾਊਦੀ ਅਰਬ ਦੀ ਯਾਤਰਾ ਦੌਰਾਨ ਕੁਆਰੰਟੀਨContinue Reading

ਹਿਊਸਟਨ (ਮੀਡੀਆ ਬਿਊਰੋ): ਇਕ ਭਾਰਤੀ-ਅਮਰੀਕੀ ਨਰਸ ਨੂੰ ਅਮਰੀਕਾ ਵਿਚ ਸਿਹਤ ਦੇਖਭਾਲ ਧੋਖਾਧੜੀ ਦੇ ਇਕ ਮਾਮਲੇ ਵਿਚ ਭੂਮਿਕਾ ਲਈ 20 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਗਈ ਅਤੇ 5.2 ਕਰੋੜ ਡਾਲਰ ਤੋਂ ਵੱਧ ਦਾ ਹਰਜ਼ਾਨਾ ਭਰਨ ਦਾ ਆਦੇਸ਼ ਦਿੱਤਾ। ਟੈਕਸਾਸ ਦੇ ਨੌਰਦਰਨ ਡਿਸਟ੍ਰਿਕਟ ਦੇ ਕਾਰਜਕਾਰੀ ਅਮਰੀਕੀ ਅਟਾਰਨੀ ਪ੍ਰੇਰਕ ਸ਼ਾਹ ਨੇ ਦੱਸਿਆ ਕਿContinue Reading

ਅਬੋਹਰ (ਮੀਡੀਆ ਬਿਊਰੋ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਬਿਜਲੀ ਦਰਾਂ ਵਿਚ ਕਟੌਤੀ ਕਰਨ ਦੇ ਝੁਠੇ ਦਾਅਵੇ ਕਰ ਕੇ ਪੰਜਾਬੀਆਂ ਨਾਲ ਧੋਖਾ ਕਰ ਰਹੀ ਹੈ ਜਦਕਿ ਅਸਲ ਵਿਚ ਇਸਨੇ ਇੰਡਸਟਰੀ ਤੇ ਹਸਪਤਾਲ ਸੈਕਟਰ ਲਈ ਬਿਜਲੀ ਦਰਾਂ ਵਿਚ ਵਾਧਾ ਕੀਤਾ ਹੈ।Continue Reading

ਟੋਰਾਂਟੋ (ਮੀਡੀਆ ਬਿਊਰੋ)- ਟੋਰਾਂਟੋ ‘ਚ ਚੋਰੀ ਦੇ ਸਾਮਾਨ ਸਮੇਤ 2 ਪੰਜਾਬੀ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ| ਟੋਰਾਂਟੋ ‘ਚ ਹਾਈਵੇ 401 ਤੇ ਜੇਨ ਸਟਰੀਟ ਇਲਾਕੇ ‘ਚ ਗਿ੍ਫ਼ਤਾਰੀ ਤੋਂ ਬਚਣ ਲਈ ਆਪਣੀ ਮਰਸਡੀਜ਼ ਗੱਡੀ ਨਾਲ ਟੱਕਰਾਂ ਮਾਰ ਕੇ ਪੁਲਿਸ ਦੀਆਂ ਦੋ ਗੱਡੀਆਂ ਭੰਨਣ ਮਗਰੋਂ ਬਰੈਂਪਟਨ ਵਾਸੀ ਜਸਪੁਨੀਤ ਬਾਜਵਾ (29) ਨੂੰ ਕਾਬੂContinue Reading

ਬਕਸੇ ਹੋਣਗੇ ਕਿਤਾਬਾਂ ਦੀ ਮੁਫ਼ਤ ਲਾਇਬ੍ਰੇਰੀ ਬ੍ਰਿਸਬੇਨ, ਆਸਟ੍ਰੇਲੀਆ (ਹਰਜੀਤ ਲਸਾੜਾ) ਸੂਬਾ ਕੁਈਨਜ਼ਲੈਂਡ ਦੇ ਸ਼ਹਿਰ ਬ੍ਰਿਸਬੇਨ ਤੋਂ ‘ਆਸਟ੍ਰੇਲੀਅਨ ਪੰਜਾਬੀ ਲੇਖਕ ਸਭਾ’ ਵੱਲੋਂ ਪੰਜਾਬੀ ਸਾਹਿਤ ਦੇ ਘਰੋਂ-ਘਰੀਂ ਪਸਾਰੇ ਲਈ ਨੁੱਕੜ ਪੰਜਾਬੀ ਲਾਇਬ੍ਰੇਰੀਆਂ ਦੀ ਸਥਾਪਨਾ ਕੀਤੀ ਗਈ ਹੈ। ਦੱਸਣਯੋਗ ਹੈ ਕਿ ਇਹ ਲਾਇਬ੍ਰੇਰੀਆਂ ਕਿਸੇ ਰਵਾਇਤੀ ਬੰਦ ਕਮਰੇ ਜਾਂ ਕਿਸੇ ਪ੍ਰਬੰਧਕੀ ਢਾਂਚੇ ਤੋਂ ਮੁਕਤContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਅਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਸੋਮਵਾਰ ਨੂੰ ਆਪਣੀਆਂ ਟੈਕਸ ਰਿਟਰਨਾਂ ਜਾਰੀ ਕੀਤੀਆਂ ਹਨ। ਇਹਨਾਂ ਦੇ ਅਨੁਸਾਰ 2020 ਵਿੱਚ, ਹੈਰਿਸ ਦੀ ਆਮਦਨੀ 10 ਲੱਖ ਡਾਲਰ ਤੋਂ ਵੀ ਵੱਧ ਸੀ, ਜਦੋਂ ਕਿ ਬਾਈਡੇਨ ਦੀ ਆਮਦਨ 607,336 ਡਾਲਰ ਸੀ। ਰਾਸ਼ਟਰਪਤੀContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਵਿੱਚ ਕੋਰੋਨਾ ਖਿਲਾਫ ਟੀਕਾਕਰਨ ਮੁਹਿੰਮ ਜਾਰੀ ਹੈ।ਬਾਈਡੇਨ ਪ੍ਰਸ਼ਾਸਨ ਸਿਰਫ ਅਮਰੀਕਾ ਵਿੱਚ ਹੀ ਨਹੀਂ ਬਲਕਿ ਕਈ ਹੋਰ ਦੇਸ਼ਾਂ ਵਿੱਚ ਵੀ ਕੋਰੋਨਾ ਵੈਕਸੀਨ ਦੀਆਂ ਖੁਰਾਕਾਂ ਭੇਜ ਕੇ ਸਹਾਇਤਾ ਕਰ ਰਿਹਾ ਹੈ। ਇਸ ਸੰਬੰਧੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਅਮਰੀਕਾ ਜੂਨContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਦੇ ਨੌਰਥ ਡਕੋਟਾ ਦੀ ਇੱਕ ਅਦਾਲਤ ਵਿੱਚ ਇੱਕ ਵਿਅਕਤੀ ਵੱਲੋਂ ਆਪਣਾ ਗਲਾ ਕੱਟ ਕੇ ਖੁਦਕੁਸ਼ੀ ਕੀਤੀ ਗਈ ਹੈ। ਰਿਪੋਰਟਾਂ ਦੇ ਅਨੁਸਾਰ ਇਸ ਵਿਅਕਤੀ ਨੇ ਸੋਮਵਾਰ ਨੂੰ ਨੌਰਥ ਡਕੋਟਾ ਦੀ ਇੱਕ ਅਦਾਲਤ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਆਤਮ ਹੱਤਿਆ ਨੂੰ ਅੰਜਾਮ ਦਿੱਤਾ।Continue Reading