News (Page 35)

ਅੰਮ੍ਰਿਤਸਰ, ਮੀਡੀਆ ਬਿਊਰੋ: ਭਾਰਤ ਪਾਕਿਸਤਾਨ ਦੇਸ਼ਾਂ ਦੀ ਸਾਂਝੀ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਤੇ ਰੋਜ਼ਾਨਾ ਹੁੰਦੀ ਝੰਡੇ ਦੀ ਰਸਮ ਰੀਟਰੀਟ ਦਾ ਸਮਾਂ ਤਬਦੀਲ ਹੋ ਗਿਆ ਹੈ। ਬੀਐਸਐਫ ਵੱਲੋਂ ਜਾਣਕਾਰੀ ਅਨੁਸਾਰ ਭਾਰਤ ਪਾਕਿਸਤਾਨ ਦੇਸ਼ਾਂ ਦੀ ਸਾਂਝੀ ਅਟਾਰੀ ਵਾਹਗਾ ਸਰਹੱਦ ਤੇ ਪਾਕਿਸਤਾਨ ਰੇਂਜਰਜ਼ ਤੇ ਬੀਐਸਐਫ ਦੇ ਜਵਾਨ ਆਪੋ ਆਪਣੇ ਦੇਸ਼ਾਂ ਦੇ ਵੱਖ ਵੱਖContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਅਪ੍ਰੈਲ ਸ਼ੁਰੂ ਹੋ ਗਿਆ ਹੈ, ਅਜਿਹੇ ‘ਚ ਹੁਣ ਕੜਾਕੇ ਦੀ ਗਰਮੀ ਦਾ ਦੌਰ ਸ਼ੁਰੂ ਹੋਣ ਵਾਲਾ ਹੈ। ਗਰਮ ਹਵਾਵਾਂ ਨਾਲ ਦਿਨ ਦਾ ਤਾਪਮਾਨ 40 ਡਿਗਰੀ ਤਕ ਜਾ ਸਕਦਾ ਹੈ। ਚੰਡੀਗੜ੍ਹ ‘ਚ ਤਾਪਮਾਨ 37 ਡਿਗਰੀ ਤਕ ਜਾ ਰਿਹਾ ਹੈ। ਇਸ ਦੇ ਨਾਲ ਹੀ ਇਸ ਸਾਲ ਮਾਰਚ ‘ਚ ਸ਼ਹਿਰContinue Reading

ਨਵੀਂ ਦਿੱਲੀ, ਮੀਡੀਆ ਬਿਊਰੋ: ਪੰਜ ਸੂਬਿਆਂ ’ਚ ਹਾਰ ਤੋਂ ਬਾਅਦ ਕਾਂਗਰਸ ਨੂੰ ਸਿਆਸੀ ਸੰਕਟ ਤੋਂ ਕੱÎਢਣ ਲਈ ਪਾਰਟੀ ਕਾਰਜਕਾਰਨੀ ਨੇ ਪ੍ਰਧਾਨ ਸੋਨੀਆ ਗਾਂਧੀ ਨੂੰ ਸੰਗਠਨ ਦੇ ਹਰ ਪੱਧਰ ’ਤੇ ਫੌਰੀ ਬਦਲਾਅ ਕਰਨ ਦੀ ਖੁੱਲ੍ਹੀ ਛੋਟ ਭਾਵੇਂ ਦੇ ਦਿੱਤੀ ਹੋਵੇ ਪਰ ਹਾਈ ਕਮਾਨ ਨੂੰ ਇਨ੍ਹਾਂ ਸੂਬਿਆਂ ’ਚ ਬਦਲਾਅ ਕਰਨ ’ਚ ਭਾਰੀContinue Reading

ਪਟਿਆਲਾ, ਮੀਡੀਆ ਬਿਊਰੋ: ਕੋਲੇ ਦੀ ਸਪਲਾਈ ਵਿੱਚ 31 ਫ਼ੀਸਦੀ ਦੀ ਕਮੀ ਪੀਐੱਸਪੀਸੀਐੱਲ ਲਈ ਚਿੰਤਾ ਦਾ ਕਾਰਨ ਬਣੀ ਹੋਈ ਹੈ। 74.6 ਮੀਟ੍ਰਿਕ ਟਨ ਦੀ ਰੋਜ਼ਾਨਾ ਲੋਡ਼ ਹੈ ਤੇ ਬੁੱਧਵਾਰ ਨੂੰ ਸਿਰਫ 51 ਮੀਟ੍ਰਿਕ ਟਨ ਮਿਲਿਆ। ਲਹਿਰਾ ਅਤੇ ਗੋਇੰਦਵਾਲ ਵਿਖੇ 4-4, ਰਾਜਪੁਰਾ ਵਿਖੇ 20 ਅਤੇ ਤਲਵੰਡੀ ਵਿਖੇ 24 ਰੈਕ ਪੁੱਜੇ। ਰੋਪਡ਼ ਤਕContinue Reading

ਲਹਿਰਾਗਾਗਾ, ਮੀਡੀਆ ਬਿਊਰੋ: ਮੰਗਲਵਾਰ 29 ਮਾਰਚ ਨੂੰ ਬਾਬਾ ਹੀਰਾ ਸਿੰਘ ਭੱਠਲ ਕਾਲਜ ਦੇ ਮੁਲਾਜ਼ਮ ਕਲਰਕ ਦਵਿੰਦਰ ਸਿੰਘ ਵੱਲੋਂ ਕੀਤੀ ਆਤਮ-ਹੱਤਿਆ ਸਬੰਧੀ ਸੁਸਾਈਡ ਨੋਟ ਦੇ ਆਧਾਰ ‘ਤੇ ਕਾਲਜ ਪ੍ਰਿੰਸੀਪਲ ਸਮੇਤ ਦੋ ਹੋਰਨਾਂ ਤੇ ਲਹਿਰਾ ਪੁਲਿਸ ਵੱਲੋਂ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਦਰਜ ਕੀਤੇ ਮੁਕੱਦਮੇ ਅਨੁਸਾਰ ਮ੍ਰਿਤਕ ਦਵਿੰਦਰ ਸਿੰਘ ਦੇContinue Reading

ਫਿਰੋਜ਼ਪੁਰ, ਮੀਡੀਆ ਬਿਊਰੋ: ਰੇਲ ਡਵੀਜ਼ਨ ਫਿਰੋਜ਼ਪੁਰ ਵਿਚ ਬਤੌਰ ਸੀਨੀਅਰ ਟੀਟੀਈ ਤੈਨਾਤ ਕੌਮਾਂਤਰੀ ਸਾਈਕਲਿਸਟ ਅਮਰਜੀਤ ਸਿੰਘ ਨੇ ਬੀਤੇ ਦਿਨੀ ਸਿਕੰਦਰਾਬਾਦ ਵਿਖੇ ਹੋਈ 58ਵੀਂ ਆਲ ਇੰਡੀਆ ਰੇਲਵੇ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਵਿੱਚ ਭਾਗ ਲੈਂਦਿਆਂ ਦੋ ਗੋਲਡ ਮੈਡਲ ਅਤੇ ਇੱਕ ਕਾਂਸੇ ਦਾ ਤਗ਼ਮਾ ਜਿੱਤਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ ਆਰ ਐਮ ਫਿਰੋਜ਼ਪੁਰ ਸੀਮਾ ਸ਼ਰਮਾContinue Reading

ਜਲੰਧਰ, ਮੀਡੀਆ ਬਿਊਰੋ: ਮਾਈ ਹੀਰਾਂ ਗੇਟ ਸਥਿਤ ਕਿਰਨ ਬੁੱਕ ਡਿਪੂ ਦੇ ਮਾਲਕ ਕਿਰਨ ਆਨੰਦ ਨੂੰ ਪੁਲਿਸ ਵੱਲੋਂ ਜਾਅਲੀ ਕਿਤਾਬਾਂ ਛਾਪਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਧੋਖਾਧੜੀ ਤੇ ਕਾਪੀ ਰਾਈਡ ਐਕਟ ਤਹਿਤ ਪੁਲਿਸ ਨੇ ਕਿਰਨ ਆਨੰਦ ਨੂੰ ਗ੍ਰਿਫ਼ਤਾਰ ਕੀਤਾ ਹੈ। ਕਿਰਨ ਆਨੰਦ ‘ਤੇ ਨੋਇਡ ਦੀ ਇਕ ਕੰਪਨੀ ਨੇ ਡੁਪਲੀਕੇਟContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ‘ਚ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਇਸ ਸੈਸ਼ਨ ‘ਚ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨਾ ਵਧਾਉਣ ਦਾ ਹੁਕਮ ਜਾਰੀ ਕਰ ਕੇ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਦੇ ਮਾਮਲੇ ਨੂੰ ਫਿਰ ਤੋਂ ਗਰਮਾ ਦਿੱਤਾ ਹੈ। ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਦੇ ਮਾਮਲੇ ‘ਤੇ ਗਠਿਤ ਫੀਸ ਫਿਕਸੇਸ਼ਨContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਸਰਕਾਰ ਵੱਲੋਂ ਸੁਬਾਰਡੀਨੇਟ ਸਰਵਿਸ ਸਿਲੈੱਕਸ਼ਨ ਬੋਰਡ ਭੰਗ ਕਰ ਦਿੱਤਾ ਗਿਆ ਹੈ। ਇਸ ਸਬੰਧ ਵਿਚ ਰਸਮੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਮੁੱਖ ਸਕੱਤਰ ਅਨਿਰੁਧ ਤਿਵਾੜੀ ਨੇ ਅੱਜ ਇਸ ਸਬੰਧੀ ਹੁਕਮ ਜਾਰੀ ਕਰਦਿਆਂ ਕਿਹਾ ਕਿ ਬੋਰਡ ਨੂੰ ਭੰਗ ਕਰਨ ਦੇ ਹੁਕਮ ਦਿੱਤੇ ਗਏ ਹਨ। ਇਹ ਬੋਰਡ 21Continue Reading

ਜਲੰਧਰ, ਮੀਡੀਆ ਬਿਊਰੋ: ਅਪ੍ਰੈਲ ‘ਚ ਨਵਾਂ ਵਿੱਤੀ ਸਾਲ ਸ਼ੁਰੂ ਹੋਣ ਨਾਲ ਲੋਕਾਂ ਦੀਆਂ ਜੇਬਾਂ ‘ਤੇ ਮਹਿੰਗਾਈ ਦਾ ਵਾਧੂ ਬੋਝ ਪਵੇਗਾ। ਵੀਰਵਾਰ ਸਵੇਰੇ ਇਕ ਵਾਰ ਫਿਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਹੋਇਆ ਹੈ। ਇਸ ਨਾਲ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ‘ਚ ਪੈਟਰੋਲ 100 ਰੁਪਏ ਦੇ ਨੇੜੇ ਪਹੁੰਚ ਗਿਆ ਹੈ। ਪੈਰਾਸਿਟਾਮੋਲContinue Reading