News (Page 350)

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਵਿੱਚ ਆਵਾਜਾਈ ਅਧਿਕਾਰੀਆਂ ਵੱਲੋਂ ਇੱਕ ਇੰਸਪੈਕਟਰ ਨੂੰ ਪੁਲ ਦੇ ਵਿੱਚ ਆਈ ਹੋਈ ਤਰੇੜ ਨੂੰ ਧਿਆਨ ਵਿੱਚ ਨਾ ਲਿਆਉਣ ਕਰਕੇ ਬਰਖਾਸਤ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਅਰਕਨਸਾਸ ਸੂਬੇ ਦੇ ਆਵਾਜਾਈ ਅਧਿਕਾਰੀਆਂ ਨੇ ਸੋਮਵਾਰ ਨੂੰ ਦੱਸਿਆ ਕਿ ਇੱਕ ਇੰਸਪੈਕਟਰ ਨੂੰ ,ਅਰਕਨਸਾਸ ਅਤੇ ਟੈਨੇਸੀContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ‘ਚ ਦਸੰਬਰ ਦੇ ਮਹੀਨੇ ਵਿੱਚ ਡੈਲਟਾ ਏਅਰਲਾਈਨ ਦੀ ਇੱਕ ਉਡਾਣ ਵਿੱਚ ਕਾਕਪਿਟ ਦਾ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕਰਨ ਵਾਲਾ ਇੱਕ ਮੁਸਾਫਿਰ, ਇਸ ਸਾਲ ਫੈਡਰਲ ਹਵਾਬਾਜ਼ੀ ਪ੍ਰਸ਼ਾਸਨ (ਐਫ ਏ ਏ)ਦੁਆਰਾ ਸਭ ਤੋਂ ਵੱਧ 52,500 ਡਾਲਰ ਦੇ ਜੁਰਮਾਨੇ ਦਾ ਸਾਹਮਣਾ ਕਰ ਰਿਹਾ ਹੈ। ਏਜੰਸੀContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਕੋਰੋਨਾ ਵਾਇਰਸ ਮਹਾਂਮਾਰੀ ਨੇ ਜਿੱਥੇ ਬਹੁਤ ਵੱਡੇ ਪੱਧਰ ‘ਤੇ ਜਾਨੀ ਅਤੇ ਮਾਲੀ ਨੁਕਸਾਨ ਕੀਤਾ ਹੈ ਉੱਥੇ ਹੀ ਰਿਪੋਰਟਾਂ ਅਨੁਸਾਰ ਮਹਾਂਮਾਰੀ ਕਾਰਨ ਕੀਤੀ ਗਈ ਤਾਲਾਬੰਦੀ ਕਰਕੇ ਯੂਕੇ ‘ਚ ਹੁੰਦੇ ਹਿੰਸਕ ਅਪਰਾਧਾਂ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਇਸ ਸੰਬੰਧੀ ਕਾਰਡਿਫ ਯੂਨੀਵਰਸਿਟੀ ਦੁਆਰਾ ਕੀਤੀ ਗਈ ਖੋਜ ਅਨੁਸਾਰContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਯੂਕੇ ਵਿੱਚ ਅਸਮਾਨੀ ਬਿਜਲੀ ਨੇ ਇੱਕ 9 ਸਾਲਾਂ ਬੱਚੇ ਉੱਪਰ ਆਪਣਾ ਕਹਿਰ ਢਾਹਿਆ ਹੈ। ਲੈਂਕਾਸ਼ਾਇਰ ਦੇ ਬਲੈਕਪੂਲ ਵਿੱਚ ਫੁੱਟਬਾਲ ਦੇ ਮੈਦਾਨ ਵਿੱਚ ਖੇਡਣ ਦੌਰਾਨ ਇੱਕ ਨੌਂ ਸਾਲਾ ਲੜਕੇ ਦੀ ਸ਼ਾਮ ਦੇ ਤਕਰੀਬਨ 5 ਵਜੇ ਅਚਾਨਕ ਆਏ ਤੂਫਾਨ ਕਾਰਨ ਅਸਮਾਨੀ ਬਿਜਲੀ ਡਿੱਗਣ ਨਾਲ ਮੌਤ ਹੋ ਗਈContinue Reading

ਲੰਡਨ/ ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਰਾਜਧਾਨੀ ਲੰਡਨ ਵਿੱਚ ਵਧ ਰਹੀਆਂ ਅਪਰਾਧਿਕ ਘਟਨਾਵਾਂ ਨੂੰ ਨੱਥ ਪਾਉਣ ਲਈ ਲੰਡਨ ਪੁਲਿਸ ਵਿਭਾਗ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਜਿਸਦੇ ਤਹਿਤ ਮੈਟਰੋਪੋਲੀਟਨ ਪੁਲਿਸ ਨੇ 400 ਤੋਂ ਵੱਧ ਚਾਕੂ ਜ਼ਬਤ ਕੀਤੇ ਹਨ ਅਤੇ ਲੰਡਨ ਵਿੱਚ ਹਿੰਸਕ ਅਪਰਾਧਾਂ ਨੂੰ ਘਟਾਉਣ ਦੇ ਉਦੇਸ਼ ਨਾਲ ਇੱਕ ਰਾਸ਼ਟਰੀ ਮੁਹਿੰਮContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਵਿੱਚ ਪੜਾਅਵਾਰ ਕੋਰੋਨਾ ਵਾਇਰਸ ਟੀਕਾਕਰਨ ਮੁਹਿੰਮ ਜਾਰੀ ਹੈ। ਇਸ ਮੁਹਿੰਮ ਦੀ ਅਗਲੀ ਲੜੀ ਵਿੱਚ ਅਮਰੀਕੀ ਸੰਸਥਾ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ (ਐੱਫ ਡੀ ਏ) ਨੇ 12 ਤੋਂ 15 ਸਾਲ ਦੀ ਉਮਰ ਦੇ ਬੱਚਿਆਂ ਲਈ ਫਾਈਜ਼ਰ ਦੇ ਕੋਵਿਡ -19 ਟੀਕੇ ਦੀ ਵਰਤੋਂ ਨੂੰ ਮਨਜੂਰੀContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਵਿੱਚ ਕਲੋਨੀਅਲ ਗੈਸ ਪਾਈਪ ਲਾਈਨ ਉੱਪਰ ਹੋਏ ਸਾਈਬਰ ਹਮਲੇ ਨੇ ਸਰਕਾਰ ਨੂੰ ਕਾਫੀ ਚਿੰਤਤ ਕੀਤਾ ਹੈ। ਇੱਕ ਰਿਪੋਰਟ ਦੇ ਅਨੁਸਾਰ ਉੱਤਰੀ ਕੈਰੋਲਿਨਾ ਦੇ ਗਵਰਨਰ ਰੋਏ ਕੂਪਰ ਨੇ ਸੋਮਵਾਰ ਨੂੰ ਇਸ ਕਰਕੇ ਐਮਰਜੈਂਸੀ ਦੀ ਸਥਿਤੀ ਦਾ ਐਲਾਨ ਕੀਤਾ ਹੈ ਤਾਂ ਜੋ ਇਹ ਯਕੀਨੀContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਦੇ ਮਿਲਟਰੀ ਸਮੁੰਦਰੀ ਜਹਾਜ਼ ਨੇ ,ਚੇਤਾਵਨੀ ਦੇਣ ਦੇ ਇਰਾਦੇ ਨਾਲ ਈਰਾਨ ਦੀਆਂ ਕਿਸ਼ਤੀਆਂ ‘ਤੇ ਗੋਲੀ ਚਲਾਈ ਹੈ ,ਜੋ ਕਿ ਜਹਾਜ਼ ਵੱਲ ਆ ਰਹੀਆਂ ਸਨ। ਇਸ ਬਾਰੇ ਪੈਂਟਾਗਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਇੱਕ ਅਮਰੀਕੀ ਰੱਖਿਅਕ ਸਮੁੰਦਰੀ ਜਹਾਜ਼ ਨੇ ਈਰਾਨੀ ਫੌਜੀ ਕਿਸ਼ਤੀਆਂContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਦਾ ਇੱਕ ਨੇਵੀ ਜਹਾਜ਼ ਯੂ ਐਸ ਐਸ ਇੰਡੀਆਨਾਪੋਲਿਸ ਜੋ ਕਿ ਜੁਲਾਈ 1945 ਵਿੱਚ ਡੁੱਬ ਗਿਆ ਸੀ, ਦੇ ਆਖਰੀ ਬਚੇ ਹੋਏ ਮੈਰੀਨਾਂ ਵਿੱਚੋਂ ਇੱਕ ਦੀ ਸ਼ਨੀਵਾਰ ਨੂੰ ਮੌਤ ਹੋ ਗਈ ਹੈ। ਇਹ ਬਹਾਦਰ ਸੈਨਿਕ ਐਡਗਰ ਹੈਰਲ 96 ਸਾਲਾਂ ਦਾ ਸੀ ਅਤੇ ਟੇਨੇਸੀ ਦੇContinue Reading

ਡਾ.ਓਬਰਾਏ ਦੇ ਨਿਰਸਵਾਰਥ ਸੇਵਾ ਕਾਰਜਾਂ ਤੇ ਸਿਹਤ ਵਿਭਾਗ ਫ਼ਖ਼ਰ ਮਹਿਸੂਸ ਕਰਦਾ ਹੈ : ਮੈਡੀਕਲ ਸੁਪਰਡੈਂਟ ਅੰੰਮਿ੍ਤਸਰ (ਮੀਡੀਆ ਬਿਊਰੋ) ਹਰ ਔਖੀ ਘੜੀ ਵੇਲੇ ਸਮਾਜ ਸੇਵਾ ਦੇ ਵੱਖ-ਵੱਖ ਖੇਤਰਾਂ ਚ ਸਭ ਤੋਂ ਅੱਗੇ ਹੋ ਕੇ ਮਸਾਲੀ ਸੇਵਾ ਕਾਰਜ ਨਿਭਾਉਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇContinue Reading