ਸ਼ਹੀਦ ਭਗਤ ਸਿੰਘ ਨਗਰ ਵਿਚ ਹੁਣ 18 ਤੋਂ 44 ਸਾਲ ਉਮਰ ਦੇ ਲੋਕਾਂ ਦਾ ਟੀਕਾਕਰਨ ਸ਼ੁਰੂ
ਸੰਕਰਮਣ ਅਤੇ ਪ੍ਰਸਾਰਣ ਦੇ ਸਭ ਤੋਂ ਉੱਚ ਜੋਖਮ ਵਾਲੇ ਵਿਅਕਤੀਆਂ ਨੂੰ ਤਰਜੀਹੀ ਆਧਾਰ ’ਤੇ ਕੀਤਾ ਜਾਵੇਗਾ ਕਵਰ : ਡਾ. ਗੁਰਦੀਪ ਕਪੂਰ ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਸਿਹਤ ਵਿਭਾਗ ਨੇ ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਲਈ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਕੋਵਿਡ-19 ਰੋਕੂ ਟੀਕਾਕਰਨ ਦੇ ਤੀਜੇ ਪੜਾਅ ਦੀ ਅੱਜ ਸ਼ੁਰੂਆਤ ਕਰContinue Reading






























