ਨਵਾਂਸ਼ਹਿਰ ਵਿਚ ਲੌਕਡਾਉਨ ਅਤੇ ਕਰਫ਼ਿਊ ਵਿਰੁੱਧ ਮੁਜ਼ਾਹਰਾ
ਲੋੜੀਂਦੀਆਂ ਸਿਹਤ ਸਹੂਲਤਾਂ ਅਤੇ ਪ੍ਰਬੰਧ ਪੂਰਤੀ ਦੀ ਕੀਤੀ ਗਈ ਮੰਗ ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਅੱਜ ਸੰਯੁਕਤ ਕਿਸਾਨ ਮੋਰਚਾ ਅਤੇ ਵੱਖ ਵੱਖ ਜਥੇਬੰਦੀਆਂ ਵੱਲੋਂ ਨਵਾਂਸ਼ਹਿਰ ਵਿਖੇ ਲੌਕਡਾਉਨ ਅਤੇ ਕਰਫ਼ਿਊ ਦੇ ਵਿਰੋਧ ਵਿਚ ਮੁਜ਼ਾਹਰਾ ਕੀਤਾ ਗਿਆ। ਮੁਜ਼ਾਹਰਾਕਾਰੀਆਂ ਨੇ ਸਿਹਤ ਸੇਵਾਵਾਂ ਦਾ ਪੁਖ਼ਤਾ ਪ੍ਰਬੰਧ ਕਰਨ, ਡਾਕਟਰਾਂ, ਨਰਸਾਂ ਦੀ ਲੋੜੀਂਦੀ ਭਰਤੀ ਕਰਨ, ਦਵਾਈਆਂ,Continue Reading






























