News (Page 354)

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਭਰ ਵਿੱਚ ਸਭ ਤੋਂ ਵੱਡੇ ਗੁਰੂਘਰ ਵਜੋਂ ਮਾਣ ਪ੍ਰਾਪਤ ਸੈਂਟਰਲ ਗੁਰਦੁਆਰਾ ਸਿੰਘ ਸਭਾ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਸ਼ਰਧਾਪੂਰਵਕ ਮਨਾਇਆ ਗਿਆ। ਸਰਕਾਰੀ ਹਦਾਇਤਾਂ ਦੀ ਪਾਲਣਾ ਕਰਵਾਉਣ ਸੰਬੰਧੀ ਗੁਰਦੁਆਰਾ ਕਮੇਟੀ ਵੱਲੋਂ ਕੀਤੇ ਪੁਖਤਾ ਪ੍ਰਬੰਧਾਂ ਦੀ ਪਾਲਣਾ ਕਰਦੀਆਂContinue Reading

ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਬ੍ਰਿਟੇਨ ਕੋਰੋਨਾ ਵਾਇਰਸ ਮਹਾਂਮਾਰੀ ਦੀ ਮਾਰੂ ਲਹਿਰ ਦਾ ਸਾਹਮਣਾ ਕਰ ਰਹੇ ਭਾਰਤ ਨੂੰ ਸਿਹਤ ਸੰਭਾਲ ਪ੍ਰਣਾਲੀ ਦੀ ਸਹਾਇਤਾ ਲਈ ਹੋਰ 1000 ਵੈਂਟੀਲੇਟਰ ਭੇਜ ਰਿਹਾ ਹੈ। ਬਰਤਾਨਵੀ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਇਸ ਮੁਸ਼ਕਿਲ ਘੜੀ ਵਿੱਚ ਭਾਰਤ ਦੀ ਹਰ ਸੰਭਵ ਸਹਾਇਤਾ ਕਰਨ ਦਾ ਭਰੋਸਾ ਦਿੱਤਾ ਸੀ ਅਤੇContinue Reading

ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਇੰਗਲੈਂਡ ਵਿੱਚ ਕੋਰੋਨਾ ਵਾਇਰਸ ਤਾਲਾਬੰਦੀ ਵਿੱਚ ਦਿੱਤੀ ਜਾਣ ਵਾਲੀ ਢਿੱਲ ਦੀ ਲੜੀ ਤਹਿਤ ਅੰਤਿਮ ਸੰਸਕਾਰ ਵਿੱਚ ਸ਼ਾਮਿਲ ਹੋਣ ਵਾਲੇ ਲੋਕਾਂ ਦੀ ਗਿਣਤੀ ‘ਤੇ 30 ਵਿਅਕਤੀਆਂ ਦੀ ਸੀਮਾ ਇਸ ਮਹੀਨੇ ਹਟਾਈ ਜਾਵੇਗੀ ਅਤੇ ਡੋਮਿਨਿਕ ਰਾਬ ਨੇ ਇਹ ਸੰਕੇਤ ਵੀ ਦਿੱਤਾ ਹੈ ਕਿ 21 ਜੂਨ ਤੋਂ ਬਾਅਦ ਵੀContinue Reading

ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਬ੍ਰਿਟੇਨ ਦੇ ਵਿਦੇਸ਼ ਸਕੱਤਰ ਡੋਮੀਨਿਕ ਰਾਬ ਨੇ ਐਤਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਵਿਰੁੱਧ ਯੂਕੇ ਆਪਣੀ ਲੜਾਈ ਵਿੱਚ ਇੱਕ ਨਵਾਂ ਮੋੜ ਦੇਣ ਦੇ ਬਹੁਤ ਨੇੜੇ ਹੈ। ਇਸ ਪ੍ਰਕਿਰਿਆ ਦੇ ਆਖਰੀ ਗੇੜ ਵਿੱਚ ਸਾਵਧਾਨ ਰਹਿਣਾ ਵੀ ਬਹੁਤ ਮਹੱਤਵਪੂਰਨ ਹੈ। ਯੂਕੇ ਦੇ ਸੀਨੀਅਰContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਯੂਕੇ ਵਿੱਚ ਦੂਜੇ ਵਿਸ਼ਵ ਯੁੱਧ ਵੇਲੇ ਦੇ ਇੱਕ ਟੈਂਕ ਨੂੰ 74 ਸਾਲਾਂ ਤੋਂ ਧਰਤੀ ਹੇਠ ਦੱਬੇ ਜਾਣ ਤੋਂ ਬਾਅਦ  ਲੱਭੇ ਜਾਣ ਵਿੱਚ ਸਫਲਤਾ ਹਾਸਲ ਹੋਈ ਹੈ। ਵਲੰਟੀਅਰਾਂ ਨੇ ਇਸ ਟੈਂਕ ਦੀ ਖੁਦਾਈ ਲਈ ਪੰਜ ਦਿਨ ਦਾ ਸਮਾਂ ਲਾਇਆ। ਜ਼ਿਕਰਯੋਗ ਹੈ ਕਿ ਇਹ ਟੈਂਕ ਮਾਰਚ 1947 ਵਿੱਚContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸੂਬੇ ਵਿੱਚ ਤਰਲ ਮੈਡੀਕਲ ਆਕਸੀਜਨ (ਐਲ.ਐਮ.ਓ.) ਦੀ ਨਿਰਵਿਘਨ ਤੇ ਸੁਚਾਰੂ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਅੱਜ ਹੋਰ ਸੂਬਿਆਂ ਅਤੇ ਸੂਬੇ ਵਿਚਲੇ ਏਅਰ ਸੈਪਰੇਸ਼ਨ ਤੇ ਰੀਫਿਲਿੰਗ ਯੂਨਿਟਾਂ ਤੋਂ ਆਕਸੀਜਨ ਦੀ ਢੋਆ-ਢੁਆਈ ਦੇ ਰੇਟ ਮੌਜੂਦਾ ਮਾਰਕੀਟ ਰੁਝਾਨ ਦੇ ਹਿਸਾਬ ਨਾਲ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਮੁੱਖContinue Reading

ਰੈਸਟੋਰੈਂਟ ਤੋਂ ਲੋਕਾਂ ਨੂੰ ਖੁਦ ਖਾਣਾ ਲੈ ਕੇ ਜਾਣ ‘ਤੇ ਲਗਾਈ ਰੋਕ, ਸਿਰਫ ਹੋਮ ਡਲਿਵਰੀ ਦੀ ਦਿੱਤੀ ਇਜਾਜ਼ਤ ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਭਾਵੇਂ ਇਹ ਸਪੱਸ਼ਟ ਕਰ ਦਿੱਤਾ ਕਿ ਉਹ ਮੁਕੰਮਲ ਤੇ ਸਖਤ ਲੌਕਡਾਊਨ ਦੇ ਹੱਕ ਵਿੱਚ ਨਹੀਂ ਪਰ ਨਾਲ ਹੀ ਸੂਬੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸ਼ਾਨਦਾਰ ਪ੍ਰਦਰਸ਼ਨ ਕਰਦਿਆਂ  ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਹੁਣ ਤੱਕ ਦਾ ਸਭ ਤੋਂ ਵੱਧ 62 ਫੀਸਦ ਖਰਚਾ ਕੀਤਾ ਹੈ ਜਿਸ ਨਾਲ ਪਿਛਲੇ ਵਿੱਤੀ ਵਰੇ ਦੌਰਾਨ 60 ਫੀਸਦੀ ਵਾਧੂ ਦਿਹਾੜੀਦਾਰਾਂ ਨੂੰ ਰੋਜ਼ਗਾਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਵਲੋਂ ਵਿੱਤੀ ਸਾਲ 2020-21 ਲਈ ਲਗਭਗ 800 ਕਰੋੜContinue Reading

ਬਿਜਲੀ ਨਿਗਮ ਦੇ ਮੁਲਾਜਮਾਂ ਨੂੰ ਵੀ ਫਰੰਟਲਾਈਨ ਵਰਕਰਾਂ ਦੀ ਸੂਚੀ ਵਿਚ ਸ਼ਾਮਲ ਕੀਤਾ ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿਚ ਮਾਨਤਾ ਪ੍ਰਾਪਤ (ਐਕਰੀਡੇਟਿਡ) ਅਤੇ ਪੀਲੇ ਕਾਰਡ ਧਾਰਕ ਸਾਰੇ ਪੱਤਰਕਾਰਾਂ ਨੂੰ ਕੋਵਿਡ ਵਿਰੁੱਧ ਲੜਾਈ ਵਿਚ ਫਰੰਟਲਾਈਨ ਯੋਧਿਆਂ ਦੀ ਸੂਚੀ ਵਿਚ ਸ਼ਾਮਲContinue Reading

ਚੰਡੀਗੜ ਚੰਡੀਗੜ੍ਹ (ਮੀਡੀਆ ਬਿਊਰੋ) ਸਰਕਾਰੀ ਸਕੂਲਾਂ ਦੇ ਸਿੱਖਿਆ ਮਿਆਰ ਵਿੱਚ ਹੋਰ ਸੁਧਾਰ ਲਿਆਉਣ ਅਤੇ ਸਕੂਲਾਂ ਵਿੱਚ ਵਧੀਆ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਕੀਤੀਆਂ ਗਈਆਂ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਹੁਣ ਤੱਕ ਤਕਰੀਬਨ 13000 ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਸContinue Reading