ਸਨ ਡਇਏਗੋ ਸਮੁੰਦਰੀ ਕੰਢੇ ‘ਤੇ ਕਿਸ਼ਤੀ ਪਲਟਣ ਨਾਲ 3 ਮੌਤਾਂ-27 ਜ਼ਖਮੀ ਮਨੁੱਖੀ ਤਸਕਰੀ ਦਾ ਸ਼ੱਕ
ਸੈਕਰਾਮੈਂਟੋ 3 ਮਈ (ਹੁਸਨ ਲੜੋਆ ਬੰਗਾ)- ਸਨ ਡਇਏਗੋ (ਕੈਲੀਫੋਰਨੀਆ) ਸਮੁੰਦਰੀ ਕੰਢੇ ‘ਤੇ ਇਕ ਕਿਸ਼ਤੀ ਦੇ ਪਲਟਣ ਨਾਲ ਘੱਟੋ ਘੱਟ 3 ਜਣਿਆਂ ਦੀ ਮੌਤ ਹੋ ਗਈ ਤੇ 27 ਹੋਰ ਜ਼ਖਮੀ ਹੋ ਗਏ ਜਿਨਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸ਼ੱਕ ਕੀਤਾ ਜਾਂਦਾ ਹੈ ਕਿ ਕਿਸ਼ਤੀ ਰਾਹੀਂ ਮਨੁੱੱਖੀ ਤਸਕਰੀ ਦਾ ਯਤਨ ਕੀਤਾContinue Reading






























