News (Page 356)

ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਯੂਕੇ ਦੇ ਸਰੀ ਵਿੱਚ ਕਿਸੇ ਅਣਪਛਾਤੇ ਵਿਅਕਤੀ ਜਾਂ ਸਮੂਹ ਵੱਲੋਂ ਰਾਤ ਦੇ ਹਨੇਰੇ ਵਿੱਚ ਹਰੇ ਭਰੇ ਦਰਜਨਾਂ ਦਰੱਖਤ ਆਰੀ ਨਾਲ ਵੱਢ ਸੁੱਟੇ ਹਨ। ਦਰੱਖਤਾਂ ਦੀ ਇਸ ਭੇਤ ਭਰੀ ਕਟਾਈ ਤੋਂ ਬਾਅਦ ਸ਼ਹਿਰ ਦੇ ਲੋਕ ਗੁੱਸੇ ਵਿੱਚ ਹਨ। ਦਰੱਖਤਾਂ ਦੀ ਇਹ ਕਟਾਈ ਪਹਿਲੀ ਵਾਰ 28 ਮਾਰਚ ਨੂੰContinue Reading

ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਬ੍ਰਿਟੇਨ ਦੇ ਸਭ ਤੋਂ ਅਮੀਰ ਵਿਅਕਤੀਆਂ ਵਿਚੋਂ ਇੱਕ ਨੂੰ ਉਸ ਦੇ ਘਰ ਵਿੱਚ ਹੀ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਰਿਚਰਡ ਲੇਕਸਿੰਗਟਨ ਸੱਟਨ (83) ਉੱਪਰ ਬੁੱਧਵਾਰ ਰਾਤ ਨੂੰ ਉੱਤਰੀ ਡੋਰਸੈੱਟ ਵਿੱਚ ਉਸ ਦੇ ਘਰ ਅੰਦਰ ਹਮਲਾ ਕੀਤਾ ਗਿਆ ਹੈ।Continue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਭਾਰਤੀ ਕੋਰੋਨਾ ਵਾਇਰਸ ਰੂਪ ਦਾ ਕੇਸ ਸਾਹਮਣੇ ਆਇਆ ਹੈ। ਇਸ ਸੰਬੰਧੀ ਸਟੈਨਫੋਰਡ ਯੂਨੀਵਰਸਿਟੀ ਦੇ ਮਾਹਿਰਾਂ ਨੇ ਸ਼ਨੀਵਾਰ ਨੂੰ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੂੰ ਉੱਤਰੀ ਕੈਲੀਫੋਰਨੀਆ ਵਿੱਚ ਭਾਰਤ ਵਿੱਚ ਪਹਿਲੀ ਵਾਰ ਸਾਹਮਣੇ ਆਏ ਇੱੱਕ ਨਵੇਂ ਕੋਰੋਨਾ ਵਾਇਰਸ ਵੇਰੀਐਂਟ ਦਾContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਫਲੋਰਿਡਾ ਦੇ ਗਵਰਨਰ, ਰੋਨ ਡੀਸੈਂਟਿਸ ਨੇ ਸ਼ਨੀਵਾਰ ਨੂੰ ਮਾਨਾਟੀ ਕਾਉਂਟੀ ਵਿੱਚ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ, ਕਿਉਂਕਿ ਇਸ ਵਿੱਚ ਇੱੱਕ ਗੰਦੇ ਪਾਣੀ ਦੇ ਭੰਡਾਰਨ ਵਾਲੇ ਤਲਾਅ ਦੇ ਲੀਕ ਹੋਣ ਕਾਰਨ, ਖਤਰਾ ਪੈਦਾ ਹੋ ਗਿਆ ਹੈ। ਮਾਨਾਟੀ ਕਾਉਂਟੀ ਦੇ ਪਬਲਿਕ ਸੇਫਟੀ ਵਿਭਾਗ ਅਨੁਸਾਰ ਕਿContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਦੇ ਮਸ਼ਹੂਰ ਰੈਪਰ ਡੀ ਐਮ ਐਕਸ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਡੀ ਐਮ ਐਕਸ, ਜਿਸਦਾ ਅਸਲ ਨਾਮ ਅਰਲ ਸਿਮਨਸ ਹੈ,ਨੂੰ ਉਸਦੇ ਵਕੀਲ ਮੁਰੇ ਰਿਚਮੈਨ ਅਨੁਸਾਰ, ਸ਼ਨੀਵਾਰ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਨਿਊਯਾਰਕ ਦੇ ਵ੍ਹਾਈਟ ਪਲੇਨ, ਹਸਪਤਾਲContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਮਿਸ਼ੀਗਨ ਵਿੱਚ ਦਸੰਬਰ ਦੇ ਅਰੰਭ ਤੋਂ ਹੁਣ ਤੱਕ ਦੇ ਸਭ ਤੋਂ ਵੱਧ ਨਵੇਂ ਰੋਜ਼ਾਨਾ ਕੋਵਿਡ-19 ਕੇਸ ਦਰਜ ਕੀਤੇ ਗਏ ਹਨ, ਜਿਸ ਨਾਲ ਰਾਜ ਕੋਰੋਨਾ ਵਾਇਰਸ ਦੇ ਵਾਧੇ ਵੱਲ ਵਧ ਰਿਹਾ ਹੈ। ਸ਼ਨੀਵਾਰ ਨੂੰ, ਰਾਜ ਦੇ ਸਿਹਤ ਵਿਭਾਗ ਵਿੱਚ 8,413 ਨਵੇਂ ਕੋਰੋਨਾ ਕੇਸ ਸਾਹਮਣੇContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ,ਡੀ ਸੀ ਵਿੱਚ ਸ਼ੁੱਕਰਵਾਰ ਨੂੰ ਕੈਪੀਟਲ ਇਮਾਰਤ ਦੇ ਬਾਹਰ ਬੈਰੀਕੇਡ ‘ਤੇ ਇੱਕ ਵਿਅਕਤੀ ਦੁਆਰਾ ਗੱਡੀ ਨਾਲ ਟੱਕਰ ਮਾਰ ਦਿੱਤੀ ਗਈ। ਇਸ ਟੱਕਰ ਦੀ ਵਜ੍ਹਾ ਨਾਲ ਇੱਕ ਅਮਰੀਕੀ ਕੈਪੀਟਲ ਪੁਲਿਸ ਅਧਿਕਾਰੀ ਦੀ ਮੌਤ ਹੋ ਗਈ ਜਦਕਿ ਇੱਕ ਹੋਰ ਜ਼ਖਮੀ ਹੋ ਗਿਆ।Continue Reading

ਖੇਡਾਂ, ਸੱਭਿਆਚਾਰਿਕ ਵੰਨਗੀਆਂ ਅਤੇ ਆਸਟਰੇਲੀਅਨ ਸਿਟੀਜ਼ਨਸ਼ਿਪ ਸਮਾਰੋਹ ਤਿਆਰੀਆਂ ਮੁਕੰਮਲ ਬ੍ਰਿਸਬੇਨ, ਆਸਟ੍ਰੇਲੀਆ (ਹਰਜੀਤ ਲਸਾੜਾ) ਪੰਜਾਬੀ ਕਲਚਰਲ ਐਸੋਸੀਏਸ਼ਨ ਆਫ਼ ਕੁਈਨਜ਼ਲੈਂਡ ਸੰਸਥਾ ਦੀ ਅਗਵਾਈ ਅਤੇ ਸਮੁੱਚੇ ਭਾਈਚਾਰੇ ਦੇ ਸਹਿਯੋਗ ਨਾਲ ‘ਬ੍ਰਿਸਬੇਨ ਵਿਸਾਖੀ ਮੇਲਾ 2021′ ਦਿਨ ਐਤਵਾਰ, 11 ਅਪ੍ਰੈਲ ਨੂੰ ਇਲਾਕਾ ਸੈਂਡਗੇਟ ਦੇ ਕਰਲਿਊ ਪਾਰਕ ਦੇ ਖੇਡ ਮੈਦਾਨਾਂ ’ਚ ਬੜੇ ਹੀ ਉਤਸ਼ਾਹ ਨਾਲ ਕਰਵਾਇਆ ਜਾContinue Reading

ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਯੂਕੇ ਵਿੱਚ ਇੱਕ ਫੁੱਟਪਾਥ ‘ਤੇ ਇੱਕ ਪ੍ਰੈਮ ਨੂੰ ਕਾਰ ਵੱਲੋਂ ਟੱਕਰ ਮਾਰਨ ਤੋਂ ਬਾਅਦ ਦੋ ਹਫਤਿਆਂ ਦੇ ਬੱਚੇ ਦੀ ਮੌਤ ਹੋ ਗਈ ਹੈ। ਇਸ ਹਾਦਸੇ ਦੇ ਸੰਬੰਧ ਵਿੱਚ ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬ੍ਰਾਊਹਿਲਜ਼ ਵਿੱਚ ਐਤਵਾਰ ਸ਼ਾਮ 4 ਵਜੇ ਦੇ ਕਰੀਬ ਇੱਕ ਕਾਰ ਦੀContinue Reading

ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਯੂਕੇ ਵਿੱਚ ਨੌਜਵਾਨ ਡਰਾਈਵਿੰਗ ਲਾਇਸੈਂਸ ਧਾਰਕਾਂ ਦੀ ਗਿਣਤੀ ਵਿੱਚ ਗਿਰਾਵਟ ਦਰਜ਼ ਕੀਤੀ ਗਈ ਹੈ। ਕੋਰੋਨਾ ਮਹਾਂਮਾਰੀ ਦੇ ਨਤੀਜੇ ਵਜੋਂ ਡਰਾਈਵਿੰਗ ਦੇ ਲੈਸਨ ਤੇ ਟੈਸਟਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਵਿੱਤੀ ਦਬਾਅ ਵਧਣ ਕਾਰਨ ਵੀ ਡਰਾਈਵਿੰਗ ਲਈ ਯੋਗ ਨੌਜਵਾਨਾਂ ਦੀ ਗਿਣਤੀ ਹੇਠਲੇ ਪੱਧਰ ‘ਤੇ ਆContinue Reading