News (Page 357)

ਐਗਰੋ ਫੋਰੇਸਟਰੀ ਸਕੀਮ ਤਹਿਤ 40 ਲੱਖ ਪੌਦੇ ਲਗਾਏ ਜਾਣਗੇ ਚੰਡੀਗੜ੍ਹ, (ਮੀਡੀਆ ਬਿਊਰੋ)ਪੰਜਾਬ ਦੇ ਜੰਗਲਾਤ ਵਿਭਾਗ ਨੇ ਐਗਰੋ ਫੋਰੇਸਟਰੀ ਸਕੀਮ ‘ਤੇ ਸਬ ਮਿਸ਼ਨ ਤਹਿਤ ਬੂਟੇ ਲਗਾਉਣ ਅਧੀਨ ਰਕਬੇ ਨੂੰ 7000 ਹੈਕਟੇਅਰ ਤੱਕ ਵਧਾਉਣ ਦੀ ਯੋਜਨਾ ਉਲੀਕੀ ਹੈ ਅਤੇ ਇਸ ਵਿਲੱਖਣ ਪਹਿਲਕਦਮੀ ਤਹਿਤ ਕਿਸਾਨਾਂ ਵੱਲੋਂ ਲਗਭਗ 40 ਲੱਖ ਬੂਟੇ ਲਗਾਏ ਜਾਣਗੇ। ਇਸContinue Reading

ਸੂਬੇ ਦੀਆਂ 2 ਬਲਾਕ ਸਮਿਤੀਆਂ ਅਤੇ 9 ਗਰਾਮ ਪੰਚਾਇਤਾਂ ਨੂੰ ਵੀ ਮਿਲਣਗੇ ਵੱਖ ਵੱਖ ਕੌਮੀ ਪੁਰਸਕਾਰ ਚੰਡੀਗੜ (ਮੀਡੀਆ ਬਿਊਰੋ) ਕੇਂਦਰ ਸਰਕਾਰ ਦੇ ਪੰਚਾਇਤੀ ਰਾਜ ਮੰਤਰਾਲੇ ਨੇ ਹਰ ਪੱਖੋਂ ਬਿਹਤਰੀਨ ਕਾਰਗੁਜ਼ਾਰੀ ਵਿਖਾਉਣ ਬਦਲੇ ਜ਼ਿਲਾ ਪ੍ਰੀਸ਼ਦ ਗੁਰਦਾਸਪੁਰ ਨੂੰ ਇਸ ਵਰੇ ਦਾ ਦੀਨ ਦਇਆਲ ਉਪਾਧਿਆਇ ਪੰਚਾਇਤ ਸਸ਼ਕਤੀਕਰਨ ਕੌਮੀ ਪੁਰਸਕਾਰ ਦੇਣ ਦਾ ਐਲਾਨ ਕੀਤਾContinue Reading

ਮੈਡੀਕਲ ਮਾਹਿਰਾਂ ਦੀ ਗਵਾਹੀ ਹੋਵੇਗੀ ਅਹਿਮ ਸੈਕਰਾਮੈਂਟੋ (ਹੁਸਨ ਲੜੋਆ ਬੰਗਾ)– ਵਿਸ਼ਵ ਭਰ ਵਿਚ ਚਰਚਾ ਦਾ ਵਿਸ਼ਾ ਬਣੇ ਜਾਰਜ ਫਲਾਇਡ ਹੱਤਿਆ ਮਾਮਲੇ ਵਿਚ ਪਹਿਲੇ ਹਫਤੇ 14 ਮੈਂਬਰੀ ਜੁਡੀਸ਼ਰੀ ਅੱਗੇ ਕੁਲ 19 ਗਵਾਹੀਆਂ ਹੋਈਆਂ। ਮਿਨੀਪੋਲਿਸ ਦੇ ਪੁਲਿਸ ਅਧਿਕਾਰੀ ਸ਼ੌਵਿਨ ਡੈਰਕ ਵਿਰੁੱਧ ਲੱਗੇ ਹੱਤਿਆ ਦੇ ਦੋਸ਼ਾਂ ਬਾਰੇ ਸੁਣਵਾਈ ਦੀ ਸ਼ੁਰੂਆਤ ਦੌਰਾਨ ਫਲਾਇਡ ਦੀContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਵਿਲਮਿੰਗਟਨ (ਉੱਤਰੀ ਕੈਰੋਲੀਨਾ) ਦੇ ਇਕ ਘਰ ਵਿਚ ਚੱਲ ਰਹੀ ਪਾਰਟੀ ਦੌਰਾਨ ਹੋਈ ਗੋਲੀਬਾਰੀ ਵਿਚ 3 ਵਿਅਕਤੀ ਮਾਰੇ ਗਏ ਤੇ 4 ਹੋਰ ਜ਼ਖਮੀ ਹੋ ਗਏ ਜਿਨਾਂ ਨੂੰ ਇਲਾਜ਼ ਲਈ ਨਿਊ ਹੈਨਓਵਰ ਰੀਜਨਲ ਮੈਡੀਕਲ ਸੈਂਟਰ ਵਿਚ ਦਾਖਲ ਕਰਵਾਇਆ ਗਿਆ ਹੈ। ਵਿਲਮਿੰਗਟਨ ਪੁਲਿਸ ਵਿਭਾਗ ਅਨੁਸਾਰ ਇਹ ਘਟਨਾ ਅੱਧੀ ਰਾਤContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਇੱਥੇ ਅੰਤਰ-ਰਾਸ਼ਟਰੀ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੇ ਪਰਿਵਾਰ ਵੱਲੋਂ ਕੁੱਝ ਲੋਕਾਂ ਤੋਂ ਉਨ੍ਹਾਂ ਦੇ ਨਾਂਅ ’ਤੇ ਨਜਾਇਜ਼ ਉਗਰਾਹੀ ਕੀਤੇ ਜਾਣ ਦੇ ਦੋਸ਼ ਲਾਏ ਗਏ। ਫ਼ਿਲਹਾਲ ਪਰਿਵਾਰ ਵੱਲੋਂ ਉਨ੍ਹਾਂ ਵਿਅਕਤੀਆਂ ਦੇ ਨਾਂਅ ਦਾ ਖੁਲਾਸਾ ਨਹੀਂ ਕੀਤਾ ਗਿਆ, ਪਰ ਨਾਮਵਰ ਗਾਇਕਾ ਤੇ ਸਰਦੂਲ ਸਿਕੰਦਰ ਦੀ ਪਤਨੀContinue Reading

ਫੁੱਟਬਾਲ ਮੁੰਡਿਆਂ ‘ਚ ਬ੍ਰਿਸਬੇਨ ਪੰਜਾਬੀ ਕਮਿਊਨਿਟੀ ਕਲੱਬ, ਫੁੱਟਬਾਲ ਕੁੜੀਆਂ ‘ਚ ਨਿਊ ਫਾਰਮ ਪੰਜਾਬੀ ਸਪੋਰਟਸ ਕਲੱਬ ਅਤੇ ਵਾਲੀਵਾਲ ਸਮੈਸ਼ਜਿੰਗ ‘ਚ ਸਿੰਘ ਸਪਾਈਕਰਜ਼ ਜੈਤੂ 1992 ਦੀ ਪਹਿਲੀ ਸਿੱਖ ਖੇਡ ਕਮੇਟੀ ਸਨਮਾਨਿਤ ਬ੍ਰਿਸਬੇਨ, ਆਸਟ੍ਰੇਲੀਆ (ਹਰਜੀਤ ਲਸਾੜਾ) ਇੱਥੇ 33ਵੀਆਂ ਕੌਮੀ ਆਸਟ੍ਰੇਲਿਆਈ ਸਲਾਨਾ ਸਿੱਖ ਖੇਡਾਂ ਨੂੰ ਸਮਰਪਿਤ ਸੂਬਾ ਕੁਈਨਜ਼ਲੈਂਡ ਦੇ ਸ਼ਹਿਰ ਬ੍ਰਿਸਬੇਨ ‘ਚ ਈਸਟਰ ਵੀਕਐਂਡContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਵਿੱਚ ਇੱਕ ਵਿਅਕਤੀ ਵੱਲੋਂ ਡਿਲੀਵਰੂ ਅਤੇ ਉਬਰ ਈਟ ਦੇ ਡਰਾਈਵਰ ਨੂੰ ਹਮਲਾ ਕਰਕੇ ਉਸਦਾ ਮੋਬਾਈਲ ਲੁੱਟਿਆ ਸੀ। ਉਸਨੂੰ ਅਦਾਲਤ ਦੁਆਰਾ ਕੈਦ ਦੀ ਸਜ਼ਾ ਸੁਣਾਈ ਗਈ ਹੈ। 25 ਸਾਲਾਂ ਜੇਸਨ ਹਾਗੀ ਨਾਮ ਦੇ ਦੋਸ਼ੀ ਵਿਅਕਤੀ ਨੇ ਪਿਛਲੇ ਸਾਲ 18 ਨਵੰਬਰ ਨੂੰ ਰੇਨਫ੍ਰੈਸ਼ਾਇਰ ਦੇ ਪੇਜ਼ਲੀ ਵਿੱਚ ਮੁਹੰਮਦContinue Reading

‘ਪੰਜ ਦਰਿਆ’ ਤੇ ‘ਤੇਜ਼ ਰਿਕਾਰਡਜ਼’ ਵਲੋਂ 10 ਅਪ੍ਰੈਲ ਨੂੰ ਗੀਤ ਕੀਤਾ ਜਾਵੇਗਾ ਲੋਕ ਅਰਪਣ ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਵਿਦੇਸ਼ਾਂ ਦੀ ਧਰਤੀ ‘ਤੇ ਬਹੁਤ ਸਾਰੇ ਅਜਿਹੇ ਪ੍ਰਤਿਭਾਵਾਨ ਕਲਾਕਾਰ ਵਸਦੇ ਹਨ ਜੋ ਗਾਹੇ-ਬਗਾਹੇ ਆਪਣੇ ਭੂ-ਹੇਰਵੇ, ਰਿਸ਼ਤਿਆਂ, ਵਿਰਸੇ, ਸੱਭਿਆਚਾਰ ਨਾਲ ਜੁੜੀਆਂ ਯਾਦਾਂ ਅਤੇ ਹਕੀਕਤਾਂ ਨੂੰ ਕਲਾ ਮਾਧਿਅਮ ਰਾਹੀਂ ਉਜਾਗਰ ਕਰਦੇ ਰਹਿੰਦੇ ਹਨ। ਸਕਾਟਲੈਂਡ ਦੀContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਟੈਕਸਾਸ ਦੀ ਕੋਲਿਨ ਕਾਉਂਟੀ ਵਿੱਚ ਸ਼ੈਰਿਫ ਦਫ਼ਤਰ ਨੇ ਵੀਰਵਾਰ ਨੂੰ ਦੱਸਿਆ ਕਿ ਇੱਕ ਕਾਲੇ ਵਿਅਕਤੀ ਦੀ ਮਾਰਚ ਵਿੱਚ ਮੌਤ ਹੋਣ ‘ਤੇ ਸੱਤ ਅਧਿਕਾਰੀਆਂ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ। ਇਸ ਵਿਅਕਤੀ ਨੂੰ ਹਿਰਾਸਤ ਵਿੱਚ ਰੱਖਣ ਦੌਰਾਨ, ਇਸ ਉੱਪਰ ਪੇਪਰ ਸਪਰੇਅ ਦਾ ਛਿੜਕਾਅ ਕਰਨContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਸ਼ਿਕਾਗੋ ਦੇ ਇੱਕ ਪੁਲਿਸ ਅਧਿਕਾਰੀ ਨੂੰ ਇੱਕ ਹਥਿਆਰਬੰਦ ਟਕਰਾਅ ਦੀ ਘਟਨਾ ਦੌਰਾਨ ਇੱਕ ਕਿਸ਼ੋਰ ਨੂੰ ਜਾਨਲੇਵਾ ਗੋਲੀ ਮਾਰਨ ਤੋਂ ਬਾਅਦ ਪ੍ਰਸ਼ਾਸਨਿਕ ਡਿਊਟੀ ‘ਤੇ ਲਗਾਇਆ ਗਿਆ ਹੈ। ਇਸ ਘਟਨਾ ਵਿੱਚ ਕੁੱਕ ਕਾਉਂਟੀ ਦੇ ਮੈਡੀਕਲ ਜਾਂਚ ਅਧਿਕਾਰੀ ਦੇ ਅਨੁਸਾਰ ਇਸ ਐਡਮ ਟੋਲੇਡੋ ਨਾਮ ਦੇ ਲੜਕੇContinue Reading