ਚਾਰ ਵਰ੍ਹੇ ਪੂਰੇ ਹੋਣ ‘ਤੇ ਮੁੱਖ ਮੰਤਰੀ ਦੀ ਪ੍ਰੈਸ ਕਾਨਫਰੰਸ-1 (ਕੋਵਿਡ)
ਮੁੱਖ ਮੰਤਰੀ ਵੱਲੋਂ ਕੋਵਿਡ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ 9 ਜ਼ਿਲ੍ਹਿਆਂ ਵਿੱਚ ਰਾਤ ਦੇ ਕਰਫਿਊ ਦਾ ਸਮਾਂ ਦੋ ਘੰਟੇ ਵਧਾਉਣ ਦਾ ਐਲਾਨ ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਰਾਤ ਦੇ ਕਰਫਿਊ ਦਾ ਸਮਾਂ ਦੋ ਘੰਟੇ ਵਧਾਉਣContinue Reading






























