ਦਰਿਆਵਾਂ ਨਾਲ ਲੱਗਦੇ 13 ਸ਼ਹਿਰਾਂ ਦੇ ਨਾਲਿਆਂ ਦੀ ਸਫ਼ਾਈ ਜਲਦ
ਅੰਮ੍ਰਿਤਸਰ ਵਿੱਚ ਡੀਜ਼ਲ ਆਟੋਜ਼ ਨੂੰ ਈ-ਆਟੋ ਰਿਕਸ਼ਿਆਂ ਨਾਲ ਬਦਲਿਆ ਜਾਵੇਗਾ ਚੰਡੀਗੜ੍ਹ (ਮੀਡੀਆ ਬਿਊਰੋ) ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਵਿੱਚ ਦਰਿਆਈ ਪਾਣੀਆਂ ਦੀ ਸਫ਼ਾਈ ਲਈ ਇੱਕ ਵਿਆਪਕ ਮੁਹਿੰਮ ਸ਼ੁਰੂ ਕੀਤੀ ਹੈ। ‘ਵਾਤਾਵਰਣ ਬਚਾਓ’ ਮੁਹਿੰਮ ਤਹਿਤ ਦਰਿਆਵਾਂ ਵਿਚ ਪਾਣੀ ਪ੍ਰਦੂਸ਼ਣ ਨੂੰ ਘਟਾਉਣ ਲਈ 2,140 ਕਰੋੜ ਰੁਪਏ ਦੀContinue Reading






























