ਹਸਪਤਾਲਾਂ ’ਚ ਦਾਖ਼ਲ ਕੋਵਿਡ ਮਰੀਜ਼ਾਂ ਸਬੰਧੀ ਨੋਡਲ ਅਧਿਕਾਰੀ ਤਾਇਨਾਤ ਕਰਨ ਦੀ ਹਦਾਇਤ
ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਡਵੀਜ਼ਨਲ ਕਮਿਸ਼ਨਰ ਰੂਪਨਗਰ ਰਾਹੁਲ ਤਿਵਾੜੀ, ਆਈ. ਏ. ਐਸ ਵੱਲੋਂ ਅੱਜ ਜ਼ਿਲੇ ਵਿਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਮੌਜੂਦਗੀ ਵਿਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਨਾਂ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂContinue Reading






























