News (Page 364)

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਸਿਵਲ ਸਰਜਨ, ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਨੇ ਕੋਰੋਨਾ-19 ਵੈਕਸੀਨ ਪ੍ਰਤੀ ਲੋਕਾਂ ਦੇ ਮਨਾਂ ਵਿਚੋਂ ਅਫਵਾਹਾਂ ਨੂੰ ਦੂਰ ਕਰਨ ਲਈ ਅੱਜ ਸਿਵਲ ਹਸਪਤਾਲ, ਨਵਾਂਸ਼ਹਿਰ ਵਿਖੇ ਪਹੁੰਚ ਕੇ ਖੁਦ ਕੋਵਿਡ-19 ਦਾ ਦੂਜਾ ਟੀਕਾ ਲਗਵਾਇਆ। ਇਸ ਮੌਕੇ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇContinue Reading

ਦਿੱਲੀ/ਬੰਗਾ (ਏ-ਆਰ. ਆਰ. ਐੱਸ. ਸੰਧੂ) ਬੰਗਾ ਨਗਰ ਕੌਂਸਲ ਦੀਆਂ ਚੋਣਾਂ ਜਿੱਤਣ ਤੋਂ ਬਾਦ ਆਮ ਆਦਮੀ ਪਾਰਟੀ ਬੰਗਾ ਦੀ ਜੇਤੂ ਉਮੀਦਵਾਰਾਂ ਦੀ ਟੀਮ ਨੇ ਅੱਜ ਵੋਟਰਾਂ ਅਤੇ ਸਪੋਟਰਾਂ ਦੀ ਬਦੌਲਤ ਦਿੱਲੀ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਸਹਾਇਕ ਇੰਚਾਰਜ ਪੰਜਾਬ ਨਾਲ ਵਿਸ਼ੇਸ਼ ਮੁਲਾਕਾਤ ਕੀਤੀ । ਜਿਸ ਮੌਕੇ ਮੁੱਖ ਮੰਤਰੀContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਅੱਜ ਫਾਸ਼ੀਵਾਦ ਵਿਰੋਧੀ ਫਰੰਟ ਵਲੋਂ ਨਵਾਂਸ਼ਹਿਰ ਵਿਚ ਕਾਨਫਰੰਸ ਅਤੇ ਮੁਜਾਹਰਾ ਕੀਤਾ ਗਿਆ। ਮੁਜਾਹਰੇ ਤੋਂ ਪਹਿਲਾਂ ਸਥਾਨਕ ਬੱਸ ਅੱਡੇ ਉੱਤੇ ਕੀਤੀ ਗਈ ਕਾਨਫਰੰਸ ਨੂੰ ਸੀ.ਪੀ-ਆਈ ਦੇ ਸੂਬਾ ਸਕੱਤਰ ਬੰਤ ਬਰਾੜ, ਆਰ.ਐਮ. ਪੀ.ਆਈ ਦੇ ਕੇਂਦਰੀ ਕਮੇਟੀ ਮੈਂਬਰ ਕਾਮਰੇਡ ਮਹੀਂਪਾਲ, ਸੀ.ਪੀ.ਆਈ (ਐਮ ਐਲ) ਦੇ ਆਗੂਆਂ ਕੁਲਵਿੰਦਰ ਸਿੰਘ ਵੜੈਚ,Continue Reading

ਬੰਗਾ (ਏ-ਆਰ. ਆਰ. ਐੱਸ. ਸੰਧੂ) ਬੰਗਾ ਹਲਕੇ ਵਿੱਚ ਪੈਂਦੇ ਥਾਣਾ ਮੁਕੰਦਪੁਰ ਦੀ ਪੁਲੀਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋ ਉਹਨਾਂ ਲੁੱਟਾਂ ਖੋਹਾਂ ਅਤੇ ਮੋਬਾਈਲ ਖੋਹਣ ਦੇ ਮਾਮਲੇ ਵਿਚ 5 ਦੋਸ਼ੀਆਂ ਨੂੰ ਚੋਰੀ ਦੇ ਮੋਬਾਇਲਾਂ ਸਮੇਤ ਕਾਬੂ ਕੀਤਾ ਗਿਆ ਹੈ। ਬੰਗਾ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡੀ ਐੱਸ ਪੀContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਡਿਪਟੀ ਕਮਿਸ਼ਨਰ ਸ਼ੇਨਾ ਅਗਰਵਾਲ ਅਤੇ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਹਾਇਕ ਸਿਵਲ ਸਰਜਨ ਡਾ. ਬਲਵਿੰਦਰ ਸਿੰਘ ਅਤੇ ਡਿਪਟੀ ਨੋਡਲ ਅਫਸਰ ਨਸ਼ਾ ਮੁਕਤ ਭਾਰਤ ਅਭਿਆਨ ਮੰਗ ਗੁਰਪ੍ਰਸ਼ਾਦ ਦੀ ਅਗਵਾਈ ਹੇਠ ਸ਼ਹੀਦ ਮਲਕੀਤ ਸਿੰਘ ਮੇਹਲੀ ਵਿਖੇ ਅੱਜ ਨਸ਼ਾ ਮੁਕਤ ਭਾਰਤ ਅਭਿਆਨ ਤਹਿਤContinue Reading

ਸਿਵਲ ਸਰਜਨ ਨੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਪ੍ਰਚਾਰ ਰਿਕਸ਼ੇ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਿਹ ਦਾ ਮੰਤਵ ਕੋਵਿਡ-19 ਦੀ ਮਹਾਂਮਾਰੀ ਨੂੰ ਹਰਾਉਣਾ ਹੈ। ਡਿਪਟੀ ਕਮਿਸ਼ਨਰ ਡਾ ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਨਿਗਮ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੂੰ ਮਿਲੀ ਸ਼ਾਨਦਾਰ ਜਿੱਤ ਲਈ ਜਿਥੇ ਲੋਕ ਸਭਾ ਹਲਕੇ ਦੇ ਲੋਕਾਂ ਦਾ ਧੰਨਵਾਦ ਪ੍ਰਗਟਾਇਆ ਹੈ। ਉੱਥੇ ਹੀ ਉਨ੍ਹਾਂ ਨੇ ਇਨ੍ਹਾਂ ਨਤੀਜਿਆਂ ਨੂੰ ਪੰਜਾਬ ਦੇ ਮੁੱਖ ਮੰਤਰੀContinue Reading

ਰਾਹੋਂ (ਏ-ਆਰ. ਆਰ. ਐੱਸ. ਸੰਧੂ) ਨਗਰ ਕੌਂਸਲ ਰਾਹੋਂ ਦੀਆਂ 13 ਸੀਟਾਂ ਦੇ ਨਤੀਜੇ ਅੱਜ ਐਲਾਨੇ ਗਏ ਹਨ ਜਿਹਨਾਂ ਵਿੱਚ ਕਾਂਗਰਸ ਪਾਰਟੀ ਨੇ 7 ਸੀਟਾਂ ਜਿੱਤ ਕੇ ਵੱਡੀ ਪਾਰਟੀ ਬਣਕੇ ਉੱਭਰੀ ਹੈ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਸਿਰਫ 4 ਸੀਟਾਂ ਹੀ ਸੰਤੁਸ਼ਟ ਕਰਨੀਆਂ ਪਈਆਂ, ਬਹੁਜਨ ਸਮਾਜ ਪਾਰਟੀ ਦੇ ਸਿਰਫContinue Reading

ਬੰਗਾ (ਏ-ਆਰ. ਆਰ. ਐੱਸ. ਸੰਧੂ) ਪੰਜਾਬ ਵਿੱਚ ਅੱਜ ਸਥਾਨਕ ਸਰਕਾਰਾਂ ਦੀਆਂ ਚੋਣਾਂ ਦੇ ਨਤੀਜੇ ਐਲਾਨੇ ਗਏ । ਨਗਰ ਕੌਂਸਲ ਬੰਗਾ ਦੀਆਂ ਵੋਟਾਂ ਦੀ ਗਿਣਤੀ ਦੀ ਜਾਣਕਾਰੀ ਰਿਟਰਨਿੰਗ ਅਧਿਕਾਰੀ ਸ੍ਰੀ ਵਿਰਾਜ ਤਿੜਕੇ ਐਸ.ਡੀ.ਐਮ. ਬੰਗਾ ਨੇ ਦਿੱਤੀ। ਇਸ ਵਾਰ ਦੇ ਚੋਣ ਨਤੀਜਿਆਂ ਵਿਚ 15 ਵਾਰਡਾਂ ਵਿੱਚੋਂ ਕਾਂਗਰਸ ਪਾਰਟੀ ਦੇ 5, ਸ਼੍ਰੋਮਣੀ ਅਕਾਲੀContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲੇ ਵਿਚ ਨਗਰ ਕੌਂਸਲ ਚੋਣਾਂ ਲਈ ਅੱਜ ਹੋਈ ਵੋਟਾਂ ਦੀ ਗਿਣਤੀ ਦਾ ਕੰਮ ਪੂਰੇ ਪਾਰਦਰਸ਼ੀ ਤੇ ਸੁਚਾਰੂ ਢੰਗ ਨਾਲ ਨੇਪਰੇ ਚੜ ਗਿਆ ਅਤੇ ਗਿਣਤੀ ਤੋਂ ਬਾਅਦ ਮੌਕੇ ‘ਤੇ ਹੀ ਨਤੀਜਿਆਂ ਦਾ ਵੀ ਐਲਾਨ ਕਰ ਦਿੱਤਾ ਗਿਆ। ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਇਸContinue Reading