News (Page 365)

ਨਾਭਾ (ਤਰੁਣ ਮਹਿਤਾ) ਸੰਯੁਕਤ ਕਿਸਾਨ ਮੋਰਚਾ ਦਿੱਲੀ ਵਲੋਂ ਦਿੱਤੇ ਸੱਦੇ ਤੇ ਖੇਤੀਬਾੜੀ ਤੇ ਕਿਸਾਨ ਵਿਕਾਸ ਫਰੰਟ ਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਅੱਪਣਤ ਸੋਸ਼ਲ ਸੁਸਾਇਟੀ ,ਕੁਲ ਹਿੰਦ ਕਿਸਾਨ ਸਭਾ, ਪੱਲੇਦਾਰ ਯੂਨੀਅਨ, ਮਜ਼ਦੂਰ ਸਭਾ, ਇਸਤਰੀ ਸਭਾ ਆਦਿ ਵਲੋ ਨਾਭਾ ਵਿਖੇ ਰੇਲ ਰੋਕੋ ਪ੍ਰੋਗਰਾਮ ਤਹਿਤ ਰੇਲਵੇ ਸਟੇਸ਼ਨ ਧਰਨਾ ਦਿੱਤਾ ਗਿਆ। ਅੈਮ ਅੈਸ ਪੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪਨਸਪ ਦੇ ਨਵਨਿਯੁਕਤ  ਸੀਨੀਅਰ ਵਾਈਸ ਚੇਅਰਮੈਨ ਨਰਿੰਦਰ ਪਾਲ ਵਰਮਾ ਲਾਲੀ  ਨੇ ਅੱਜ ਆਪਣਾ ਅਹੁਦਾ ਪੰਜਾਬ ਦੇ ਕੈਬਨਿਟ ਮੰਤਰੀ  ਸ਼੍ਰੀ ਭਰਤ ਭੂਸ਼ਨ ਆਸ਼ੂ, ਸ. ਭਰਤ ਇੰਦਰ ਸਿੰਘ ਚਾਹਲ, ਸਲਾਹਕਾਰ, ਮੁੱਖ ਮੰਤਰੀ ਪੰਜਾਬ ਦੀ ਹਾਜਰੀ ਵਿੱਚ ਸੰਭਾਲ ਲਿਆ।ਇਸ ਮੌਕੇ ਸ਼੍ਰੀ ਨਰਿੰਦਰ ਪਾਲ ਵਰਮਾ ਲਾਲੀ ਨੇ ਪੰਜਾਬ ਦੇ ਮੁੱਖ ਮੰਤਰੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ’ਚ ਤਬਦੀਲ ਕਰਨ ਦੇ ਨਾਲ-ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਰਟ ਕਲਾਸਰੂਮਜ਼ ਦੀ ਦਿੱਖ ਸੁਧਾਰਨ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਸਰਕਾਰ ਵਲੋਂ ਸਿਹਤ ਸੰਭਾਲ ਕਰਮਚਾਰੀਆਂ ਨੂੰ ਕੋਵਿਡ ਟੀਕਾਕਰਣ ਦੀ ਪਹਿਲੀ ਖੁਰਾਕ ਦੇਣ ਦੀ ਆਖਰੀ ਮਿਤੀ 19 ਫਰਵਰੀ ਤੋਂ ਵਧਾ ਕੇ 25 ਫਰਵਰੀ 2021 ਕਰ ਦਿੱਤੀ ਗਈ ਹੈ। ਫਰੰਟਲਾਈਨ ਵਰਕਰਾਂ ਨੂੰ ਟੀਕਾਕਰਣ ਦੀ ਪਹਿਲੀ ਖੁਰਾਕ ਦੇਣ ਦੀ ਆਖਰੀ ਮਿਤੀ ਵੀ 6 ਮਾਰਚ, 2021 ਤੱਕ ਵਧਾ ਦਿੱਤੀ ਗਈContinue Reading

ਕਾਂਗਰਸ ਨੇ ਮੋਹਾਲੀ ਵਿਚ ਸ਼ਾਨਦਾਰ ਜਿੱਤ ਕੀਤੀ ਹਾਸਲ ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਵੋਟਰਾਂ ਨੇ ਸੂਬੇ ਦੀ ਤਰੱਕੀ ਨੂੰ ਦੇਖਦੇ ਹੋਏ ਹਾਂ-ਪੱਖੀ ਸੋਚ ਨਾਲ ਕਾਂਗਰਸ ਪਾਰਟੀ ਵਿਚ ਭਰੋਸਾ ਜਤਾਇਆ ਹੈ ਅਤੇ ਵੱਡੀ ਗਿਣਤੀ ਵਿਚ ਪੰਜਾਬ ਦੀਆਂ ਸਥਾਨਕ ਇਕਾਈਆਂ ਦੀ ਚੋਣਾਂ ਵਿਚ ਪਾਰਟੀ ਦੇ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ।ਇਸ ਗੱਲContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜੀ ਦੀਆਂ ਫ਼ਸਲਾਂ ਵਾਸਤੇ 18 ਤੋਂ 25 ਫਰਵਰੀ, 2021 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ- ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ,Continue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੀ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸੂਬੇ ਵਿੱਚ ਦੁਰਘਟਨਾ ਵਾਲੀਆਂ ਸਾਰੀਆਂ ਸੰਭਾਵੀ ਥਾਵਾਂ (ਬਲੈਕ ਸਪਾਟ) ਨੂੰ ਸੁਚੱਜੇ ਢੰਗ ਨਾਲ ਸੁਧਾਰਨ ਦੀ ਲੋੜ ਹੈ ਕਿਉਂ ਕਿ ਸੜਕੀ ਹਾਦਸਿਆਂ ਦੌਰਾਨ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਉਣ ਲਈ ਇਨ੍ਹਾਂ ਬਲੈਕ ਸਪਾਟਸ ਦਾ ਪ੍ਰਬੰਧਨContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸਥਾਨਕ ਸਰਕਾਰਾਂ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਪੰਜਾਬ ਦੇ ਵੋਟਰਾਂ ਨੇ ਰਾਜ ਸਰਕਾਰ ਦੇ ਵਿਆਪਕ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਵਿਚ ਵਿਸ਼ਵਾਸ਼ ਦਿਖਾ ਕੇ ਪੂਰਨ ਸਮਰਥਨ ਦਿੱਤਾ ਹੈ।      Continue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੂਬਾਈ ਮਿਊਂਸਿਪਲ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਸ਼ਾਨਦਾਰ ਜਿੱਤ ਨੂੰ ਨਾ ਸਿਰਫ ਉਨਾਂ ਦੀ ਸਰਕਾਰ ਦੀਆਂ ਵਿਕਾਸ ਮੁਖੀ ਨੀਤੀਆਂ ਦੀ ਪ੍ਰੋੜਤਾ ਦੱਸਿਆ ਸਗੋਂ ਵਿਰੋਧੀ ਧਿਰਾਂ ਸ਼੍ਰੋਮਣੀ ਅਕਾਲੀ ਦਲ, ਆਪ ਅਤੇ ਭਾਜਪਾ ਦੀਆਂ ਲੋਕ ਮਾਰੂ ਨੀਤਿਆਂ ਖਿਲਾਫ ਫ਼ਤਵਾContinue Reading

ਨਾਭਾ (ਤਰੁਣ ਮਹਿਤਾ) ਨਗਰ ਕੌਂਸਲ ਨਾਭਾ ਦੀਆਂ ਵੋਟਾਂ ਦੀ ਗਿਣਤੀ ਬਾਰੇ ਵਿਸਥਾਰ ‘ਚ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਧਿਕਾਰੀ ਅਤੇ ਐਸ.ਡੀ.ਐਮ. ਸ੍ਰੀ ਕਾਲਾ ਰਾਮ ਕਾਂਸਲ ਨੇ ਦੱਸਿਆ ਕਿ 23 ਵਾਰਡਾਂ ਵਿੱਚੋਂ ਕਾਂਗਰਸ ਪਾਰਟੀ ਦੇ 14 ਉਮੀਦਵਾਰ ਜੇਤੂ ਰਹੇ ਹਨ, ਸ੍ਰੋਮਣੀ ਅਕਾਲੀ ਦਲ ਦੇ 6 ਅਤੇ 3 ਆਜ਼ਾਦ ਉਮੀਦਵਾਰ ਜੇਤੂ ਰਹੇ ਹਨ। ਉਨ÷Continue Reading