ਮੁੱਖ ਮੰਤਰੀ ਵੱਲੋਂ ਚੜਦੀਕਲਾ ਟਾਈਮ ਟੀ.ਵੀ. ਗਰੁੱਪ ਦੇ ਚੇਅਰਮੈਨ ਜਗਜੀਤ ਸਿੰਘ ਦਰਦੀ ਦੇ ਛੋਟੇ ਪੁੱਤਰ ਦੀ ਬੇਵਕਤੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਮੀਡੀਆ ਸਲਾਹਕਾਰ ਨੇ ਵੀ ਸਤਬੀਰ ਸਿੰਘ ਦੇ ਦੇਹਾਂਤ ’ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਚੰਡੀਗੜ੍ਹ (ਮੀਡੀਆ ਬਿਊਰੋ) ਚੜਦੀਕਲਾ ਟਾਈਮ ਟੀ.ਵੀ. ਗਰੁੱਪ ਦੇ ਚੇਅਰਮੈਨ ਜਗਜੀਤ ਸਿੰਘ ਦਰਦੀ ਨੂੰ ਛੋਟੇ ਪੁੱਤਰ ਸਤਬੀਰ ਸਿੰਘ ਦਰਦੀ ਦੀ ਬੇਵਕਤੀ ਮੌਤ ਹੋ ਜਾਣ ’ਤੇ ਡੂੰਘਾ ਸਦਮਾ ਪਹੁੰਚਿਆ ਹੈ। ਸਤਬੀਰ ਸਿੰਘ ਦਰਦੀ 42 ਵਰਿਆਂ ਦੇ ਸਨ ਜੋ ਅੱਜContinue Reading






























