ਕਿਸਾਨ ਅੰਦੋਲਨ ਦੀ ਬਹੁਚਰਚਿੱਤ ਪੁਸਤਕ ‘ਆਕਰਸ਼ਣ ਦਾ ਸਿਧਾਂਤ’ ਲੋਕ ਅਰਪਿਤ
ਬ੍ਰਿਸਬੇਨ, ਆਸਟ੍ਰੇਲੀਆ (ਹਰਜੀਤ ਲਸਾੜਾ) ਸੂਬਾ ਕੁਈਨਜ਼ਲੈਂਡ ਦੇ ਸ਼ਹਿਰ ਬ੍ਰਿਸਬੇਨ ‘ਚ ਪੰਜਾਬੀ ਬੋਲੀ ਅਤੇ ਸਾਹਿਤ ਪ੍ਰਤੀ ਕਾਰਜਸ਼ੀਲ ਸੰਸਥਾ ‘ਆਸਟ੍ਰੇਲੀਅਨ ਪੰਜਾਬੀ ਲੇਖਕ ਸਭਾ’ ਵੱਲੋਂ ਕਿਸਾਨੀ ਅੰਦੋਲਨ ਨੂੰ ਸਮਰਪਿਤ ਕਾਵਿ ਬੈਠਕ ਅਤੇ ਲੇਖਕ ਰਿਸ਼ੀ ਗੁਲਾਟੀ ਲਿੱਖਤ ਕਿਤਾਬ ‘ਆਕਰਸ਼ਣ ਦਾ ਸਿਧਾਂਤ’ ਲੋਕ ਅਰਪਿਤ ਕੀਤੀ ਗਈ। ਪ੍ਰੋਗਰਾਮ ਦੀ ਸ਼ੁਰੂਆਤ ਵਰਿੰਦਰ ਅਲੀਸ਼ੇਰ ਵੱਲੋਂ ਕਿਸਾਨੀ ਸਘੰਰਸ਼ ਦੇContinue Reading






























