ਟੈਕਸਾਸ ਦੀ ਕਾਂਗਰਸ ਵੁਮੈਨ ਦੇ ਘਰ ਸਾਹਮਣੇ ਇੱਕ ਵਿਅਕਤੀ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਟੈਕਸਾਸ ਸੂਬੇ ਦੇ ਇੱਕ ਵਿਅਕਤੀ ਨੇ ਕਾਂਗਰਸ ਪ੍ਰਤੀਨਿਧ ਮਹਿਲਾ ਦੇ ਘਰ ਬਾਹਰ ਆਪਣੇ ਆਪ ਨੂੰ ਗੋਲੀ ਮਾਰ ਕੇ ਜਾਨ ਦੇ ਦਿੱਤੀ ਹੈ। ਇਸ ਘਟਨਾ ਬਾਰੇ ਅਧਿਕਾਰੀਆਂ ਨੇ ਦੱਸਿਆ ਕਿ ਇੱਕ ਵਿਅਕਤੀ ਨੇ ਬੁੱਧਵਾਰ ਨੂੰ 4 ਵਜੇ ਤੋਂ ਪਹਿਲਾਂ ਟੈਕਸਾਸ ਦੀ ਰਿਪਬਲਿਕਨ ਕਾਂਗਰਸ ਪ੍ਰਤੀਨਿਧContinue Reading






























