ਬਾਦਲ ਤੋਂ ਫਖਰ-ਏ-ਕੌਮ ਐਵਾਰਡ ਵਾਪਸ ਲੈਣ ਦੀ ਅਪੀਲ
ਅੰਮ੍ਰਿਤਸਰ, ਮੀਡੀਆ ਬਿਊਰੋ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਰਪਰਸਤ ਪ੍ਰਕਾਸ਼ ਸਿੰਘ ਬਾਦਲ ਪਾਸੋਂ ਫ਼ਖ਼ਰ ਏ ਕੌਮ ਐਵਾਰਡ ਵਾਪਸ ਲੈਣ ਲਈ ਮੰਗ ਪੱਤਰ ਦਿੱਤਾ। ਸ਼੍ਰੋਮਣੀ ਕਮੇਟੀ ਦੇ ਪੰਜ ਮੈਂਬਰ ਮਿੱਠੂ ਸਿੰਘ ਕਾਨੇਕੇ, ਅਮਰੀਕ ਸਿੰਘ ਸ਼ਾਹਪੁਰ, ਮਲਕੀਤ ਸਿੰਘ ਚੰਗਾਲ, ਹਰਪ੍ਰੀਤ ਸਿੰਘ ਗਰਚਾ, ਅਮਰੀਕContinue Reading






























