ਪ੍ਰਧਾਨ ਮੰਤਰੀ ਭਾਜਪਾ ਦੇ ਭਾੜੇ ਦੇ ਗੁੰਡਿਆਂ ਨੂੰ ਨੱਥ ਪਾਉਣ: ਸੁਖਜਿੰਦਰ ਸਿੰਘ ਰੰਧਾਵਾ
ਕਿਸਾਨ ਅੰਦੋਲਨ ਨੂੰ ਲੀਹੋਂ ਲਾਹੁਣ ਲਈ ਭਾਜਪਾ ਹਰ ਹੀਲਾ ਵਰਤਣ ਲੱਗੀ ਚੰਡੀਗੜ੍ਹ (ਮੀਡੀਆ ਬਿਊਰੋ) ਕੌਮੀ ਰਾਜਧਾਨੀ ਦੀਆਂ ਸਰਹੱਦਾਂ ਉਤੇ ਪਿਛਲੇ ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ ਸ਼ਾਂਤਮਈ ਸੰਘਰਸ਼ ਕਰ ਰਹੇ ਅੰਦੋਲਨ ਨੂੰ ਲੀਹੋਂ ਲਾਹੁਣ ਲਈ ਭਾਜਪਾ ਦੇ ਗੁੰਡਿਆਂ ਵੱਲੋਂ ਕੀਤਾ ਨੰਗਾ ਨਾਚ ਭਾਰਤੀ ਜਮਹੂਰੀਅਤ ‘ਤੇ ਕਾਲਾ ਧੱਬਾ ਹੈ ਜਿਸ ‘ਤੇContinue Reading






























