News (Page 372)

ਬ੍ਰਿਸਬੇਨ, ਆਸਟ੍ਰੇਲੀਆ (ਹਰਜੀਤ ਲਸਾੜਾ) ਸਾਹਿਬ-ਏ-ਕਮਾਲ, ਦਸਵੀਂ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਸਟ੍ਰੇਲੀਆ ਦੇ ਸੂਬੇ ਕੁਈਨਜ਼ਲੈਂਡ ਦੇ ਵੱਖ-ਵੱਖ ਗੁਰਦੁਆਰਾ ਸਹਿਬਾਨ, ਬ੍ਰਿਸਬੇਨ ਸਿੱਖ ਟੈਂਪਲ ਲੋਗਨ ਰੋਡ, ਗੁਰਦੁਆਰਾ ਸਿੰਘ ਸਭਾ ਟਾਇਗਮ ਵਿਖੇ ਪ੍ਰਬੰਧਕ ਕਮੇਟੀਆ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਠContinue Reading

ਫਰਿਜ਼ਨੋ, ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਇੱਕ ਵਿਸ਼ਾਲ ਅਤੇ ਅਮੀਰ ਵਿਰਾਸਤ ਵਾਲਾ ਦੇਸ਼ ਹੈ। ਇੱਥੋਂ ਦੇ ਇਤਿਹਾਸ ਵਿੱਚ ਬਹੁਤ ਬੇਸ਼ਕੀਮਤੀ ਵਸਤਾਂ ਅਤੇ ਹੋਰ ਧਰੋਹਰਾਂ ਦਾ ਜਿਕਰ ਹੈ। ਅਜਿਹੀ ਹੀ ਇੱਕ ਇਤਿਹਾਸ ਨਾਲ ਸੰਬੰਧਿਤ ਧਰੋਹਰ ਦੇਸ਼ ਦੇ ਸੂਬੇ ਟੈਕਸਾਸ ਵਿੱਚ ਨਿਲਾਮੀ ਰਾਹੀਂ ਸਾਹਮਣੇ ਆਈ ਹੈ। ਇਹ ਕੀਮਤੀ ਚੀਜ਼Continue Reading

ਫਰਿਜ਼ਨੋ, ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕੀ ਸੂਬੇ ਟੈਕਸਾਸ ਦੇ ਇੱਕ ਡਾਕਟਰ ‘ਤੇ ਕੋਰੋਨਾਂ ਵਾਇਰਸ ਦੇ ਟੀਕਿਆਂ ਦੀਆਂ ਖੁਰਾਕਾਂ ਨੂੰ ਚੋਰੀ ਕਰਨ ਦਾ ਦੋਸ਼ ਲੱਗਿਆ ਹੈ। ਹੈਰਿਸ ਕਾਉਂਟੀ ਦੇ ਜ਼ਿਲ੍ਹਾ ਅਟਾਰਨੀ ਕਿਮ ਓਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਉਂਟੀ ਦੇ ਪਬਲਿਕ ਹੈਲਥ ਸਿਸਟਮ ਨਾਲ ਕੰਮ ਕਰਨ ਵਾਲੇ ਡਾਕਟਰContinue Reading

ਫਰਿਜ਼ਨੋ ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਇਸ ਹਫਤੇ ਬੁੱਧਵਾਰ ਦੀ ਰਾਤ ਨਿਊਯਾਰਕ ਵਿੱਚ ਇੱਕ ਹੈਲੀਕਾਪਟਰ ਹਾਦਸੇ ਵਿੱਚ ਮਾਰੇ ਗਏ ਤਿੰਨ ਨੈਸ਼ਨਲ ਗਾਰਡ ਮੈਂਬਰਾਂ ਦੀ ਸ਼ੁੱਕਰਵਾਰ ਨੂੰ ਪਛਾਣ ਕਰ ਲਈ ਗਈ ਹੈ। ਨਿਊਯਾਰਕ ਆਰਮੀ ਦੇ ਨੈਸ਼ਨਲ ਗਾਰਡ ਯੂ ਐਚ -60 ਬਲੈਕ ਹਾਕ ਮੈਡੀਕਲ ਨਿਕਾਸੀ ਹੈਲੀਕਾਪਟਰ ਬੁੱਧਵਾਰ ਨੂੰ ਮੈਨਡਨ ਵਿਚContinue Reading

ਫਰਿਜ਼ਨੋ, ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਰਾਸ਼ਟਰਪਤੀ ਜੋਅ ਬਾਈਡੇਨ ਵੱਲੋਂ ਦੇਸ਼ ਦੇ ਡਿਫੈਂਸ ਸੈਕਟਰੀ ਵਜੋਂ ਨਾਮਜ਼ਦ ਕੀਤੇ ਗਏ ਉਮੀਦਵਾਰ ਲੋਇਡ ਅਸਟਿਨ ਦੀ ਅਮਰੀਕੀ ਸੈਨੇਟ ਵੱਲੋਂ ਸ਼ੁੱਕਰਵਾਰ ਦੇ ਦਿਨ ਇਸ ਅਹੁਦੇ ਲਈ ਪੁਸ਼ਟੀ ਕੀਤੀ ਗਈ ਹੈ। ਸੈਨੇਟ ਦੇ ਚੈਂਬਰ ਵੱਲੋਂ ਪ੍ਰਮਾਣਿਤ ਹੋਣ ਦੇ ਬਾਅਦ ਅਸਟਿਨ ਦੇਸ਼ ਦੇ ਪਹਿਲੇ ਕਾਲੇContinue Reading

ਚੰਡੀਗੜ (ਮੀਡੀਆ ਬਿਊਰੋ) ਉੱਚ ਤਾਕਤੀ ਕਮੇਟੀ ਦੀ ਮੀਟਿੰਗ ਦੀ ਕਾਰਵਾਈ ਸਪੱਸ਼ਟ ਕਰਦੀ ਹੈ ਕਿ ਤਿੰਨੋਂ ਵਿਵਾਦਪੂਰਨ ਖੇਤੀ ਬਿੱਲਾਂ ਨੂੰ ਕਦੇ ਵੀ ਪੰਜਾਬ ਸਰਕਾਰ ਜਾਂ ਕਿਸੇ ਵੀ ਮੰਤਰੀ ਨਾਲ ਕਿਸੇ ਵੀ ਮੀਟਿੰਗ ਵਿਚ ਵਿਚਾਰਿਆ ਨਹੀਂ ਗਿਆ।ਕੇਂਦਰ ਸਰਕਾਰ ਨਾਲ ਹੋਈ ਮੀਟਿੰਗ ਦੀ ਕਾਰਵਾਈ  ਪਹਿਲਾਂ ਹੀ ਜਨਤਕ ਤੌਰ ’ਤੇ ਜਾਰੀ ਕੀਤੀ ਜਾ ਚੁੱਕੀContinue Reading

ਚੰਡੀਗੜ (ਮੀਡੀਆ ਬਿਊਰੋ) ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜੀ ਦੀਆਂ ਫ਼ਸਲਾਂ ਵਾਸਤੇ 25 ਜਨਵਰੀ ਤੋਂ 1 ਫਰਵਰੀ 2021 ਤੱਕ   ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਅਤੇ ਇਸ ਦੀ ਨਹਿਰਾਂ ਜਿਵੇਂ ਕਿ ਪਟਿਆਲਾ ਫੀਡਰ, ਅਬੋਹਰ ਬ੍ਰਾਂਚ, ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ,Continue Reading

ਚੰਡੀਗੜ (ਮੀਡੀਆ ਬਿਊਰੋ)  ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਐਤਵਾਰ ਨੂੰ ਸੂਬੇ ਦੇ ਨੌਜਵਾਨਾਂ ਨੂੰ ਅੰਤਰਰਾਸ਼ਟਰੀ ਸਿੱਖਿਆ ਦਿਵਸ ਅਤੇ ਰਾਸ਼ਟਰੀ ਬਾਲੜੀ ਦਿਵਸ ਦੀ ਵਧਾਈ ਦਿੱਤੀ ਅਤੇ  ਭਵਿੱਖ ਵਿੱਚ ਸਫਲਤਾ ਪ੍ਰਾਪਤ ਕਰਨ ਲਈ ਆਸ ਅਤੇ ਅਰਦਾਸ ਕੀਤੀ ।ਆਪਣੇ ਟਵੀਟ ਸੰਦੇਸ਼ ਰਾਹੀਂ ਕੈਬਨਿਟ ਮੰਤਰੀ ਨੇ ਕਿਹਾ , “ਸਿੱਖਿਆ, ਸਾਡੀ ਅੰਦਰੂਨੀ ਉੂਰਜਾContinue Reading

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)– ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵਿਰੁੱਧ ਸੈਨੇਟ ਵਿਚ ਦੂਸਰੇ ਮਹਾਦੋਸ਼ ਦੀ ਕਾਰਵਾਈ 8 ਫਰਵਰੀ ਤੋਂ ਸ਼ੁਰੂ ਹੋਵੇਗੀ। ਇਹ ਐਲਾਨ ਸੈਨੇਟ ਆਗੂਆਂ ਵਿਚਾਲੇ ਹੋਈ ਸਹਿਮਤੀ ਤੋਂ ਬਾਅਦ ਕੀਤਾ ਗਿਆ ਹੈ। ਸੈਨੇਟ ਦੇ ਬਹੁਗਿਣਤੀ ਆਗੂਚੁੱਕ ਸ਼ੂਮਰ ਤੇ ਘੱਟ ਗਿਣਤੀ ਆਗੂ ਮਿਚ ਮੈਕੋਨਲ ਸਾਬਕਾ ਰਾਸ਼ਟਰਪਤੀ ਵਿਰੁੱਧ ਮਹਾਦੋਸ਼ ਲਾਉਣ ਦੇContinue Reading

ਚੂਲੇ ਦੇ ਜੋੜ ਵਿਚ ਨਵੀਂ ਤਕਨੀਕ ਵਾਲਾ ਸੀਮਿੰਟ ਲੈਸ, ਸਿਰਾਮਿਕ ਐਂਡ ਵਿਟਾਮਿਨ ਈ ਪੋਲੀ ਇੰਪਲਾਂਟ ਲੱਗਾ ਬੰਗਾ (ਏ-ਆਰ. ਆਰ. ਐੱਸ. ਸੰਧੂ) ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚੂਲੇ ਦਾ ਜੋੜ ਬਦਲਣ ਲਈ ਸਟਿੱਚਲੈਸ ਸਰਜਰੀ (ਬਗੈਰ ਟਾਂਕਾ) ਦੀ ਆਰੰਭਤਾ ਹੋ ਗਈ ਹੈ । ਇਸ ਨਵੀਂ ਤਕਨੀਕ ਨਾਲ ਹੱਡੀਆਂ ਦੇ ਵਿਭਾਗContinue Reading