News (Page 373)

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਦੁਆਬੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਬੰਗਾ ਸ਼ਹਿਰ ਦੀ ਧਾਰਮਿਕ ਹਸਤੀ ਜਥੇਦਾਰ ਸੁਖਦੇਵ ਸਿੰਘ ਭੌਰ ਸਾਬਕਾ ਜਨਰਲ ਸਕੱਤਰ ਸਾਬਕਾ ਕਾਰਜਕਾਰੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਪੁੱਤਰ ਜਰਨੈਲ ਸਿੰਘ ਭੌਰ ਨੂੰ ਸੂਬਾ ਪੱਛਮੀ ਆਸਟਰੇਲੀਆ ਦੇ ਗਵਰਨਰ ਵੱਲੋਂ ਸੂਬੇ ਦਾ ਜਸਟਿਸContinue Reading

ਐਸ.ਏ.ਐੱਸ.ਨਗਰ ਦੇ ਪਿੰਡ ਬੇਹੜਾ ਵਿਖੇ ਇਕ ਸ਼ੱਕੀ ਮਾਮਲਾ ਆਇਆ ਸਾਹਮਣੇ ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਨੂੰ ਆਦੇਸ਼ ਦਿੱਤਾ ਕਿ ਬਰਡ ਫਲੂ ਵਜੋਂ ਜਾਣੇ ਜਾਂਦੇ ਏਵੀਅਨ ਇਨਫਲੂਐਂਜਾ ਉੱਤੇ ਤਿੱਖੀ ਨਜ਼ਰ ਰੱਖੀ ਜਾਵੇ। ਉਨ੍ਹਾਂ ਇਹ ਨਿਰਦੇਸ਼ ਜ਼ਿਲ੍ਹਾContinue Reading

ਤਿੰਨ ਮੈਂਬਰੀ ਉੱਚ ਪੱਧਰੀ ਕਮੇਟੀ ਵੱਲੋਂ 15 ਜ਼ਿਲ੍ਹਿਆਂ ਦੇ ਕਿਸਾਨਾਂ ਨਾਲ ਗੱਲਬਾਤ ਚੰਡੀਗੜ੍ਹ (ਮੀਡੀਆ ਬਿਊਰੋ) ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਜ਼ਮੀਨ ਐਕਵਾਇਰ ਕਰਨ ਸਬੰਧੀ ਵੱਖ-ਵੱਖ ਜ਼ਿਲ੍ਹਿਆਂ ਦੇ ਕਿਸਾਨਾਂ ਵੱਲੋਂ ਉਠਾਏ ਜਾ ਰਹੇ ਇਤਰਾਜ਼ਾਂ ਨੂੰ ਦੂਰ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਉੱਚ ਪੱਧਰੀ ਕਮੇਟੀ ਨੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਅੱਜ ਇੱਥੇ ਪੀ.ਐਸ.ਆਈ.ਡੀ.ਸੀ. ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਹੋਈ, ਜਿਸ ਦੌਰਾਨ ਕਾਰਪੋਰੇਸ਼ਨ ਦੀਆਂ ਸਕੀਮਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।   ਇਹ ਮੀਟਿੰਗ ਬੋਰਡ ਦੇ ਚੇਅਰਮੈਨ ਸ੍ਰੀ ਕ੍ਰਿਸ਼ਨ ਕੁਮਾਰ ਬਾਵਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੀਨੀ.ਵਾਇਸ ਚੇਅਰਮੈਨ ਬ੍ਰਹਮ ਸ਼ੰਕਰ ਸ਼ਰਮਾ, ਵਾਇਸ ਚੇਅਰਮੈਨ ਵਜ਼ੀਰ ਸਿੰਘ ਲਾਲੀ, ਮੈਨੇਜਿੰਗ ਡਾਇਰੈਕਟਰContinue Reading

ਮੁੱਖ ਮੰਤਰੀ ਵੱਲੋਂ ਅਗਲੇ ਹਫਤੇ ਪਟਿਆਲਾ ਹੈਰੀਟੇਜ ਹੋਟਲ ਪ੍ਰਾਜੈਕਟ ਸ਼ੁਰੂ ਕਰਨ ਦੀ ਸੰਭਾਵਨਾ ਚੰਡੀਗੜ (ਮੀਡੀਆ ਬਿਊਰੋ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ.) ਦੀ ਮੀਟਿੰਗ ਵਿੱਚ ਬੋਰਡ ਨੂੰ ਸੂਬੇ ਵਿੱਚ ਸਾਰੇ ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ। ਮੀਟਿੰਗ ਵਿੱਚ 27.16 ਕਰੋੜContinue Reading

ਨੌਵੇਂ ਪਾਤਿਸ਼ਾਹ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਦੀ ਝਾਕੀ ਫ਼ਿਜ਼ਾ ਵਿੱਚ ਬਿਖੇਰੇਗੀ ਰੂਹਾਨੀਅਤ ਦਾ ਰੰਗ  ਨਵੀਂ ਦਿੱਲੀ/ਚੰਡੀਗੜ੍ਹ (ਮੀਡੀਆ ਬਿਊਰੋ) ਗਣਤੰਤਰ ਦਿਵਸ ਮੌਕੇ ਇਸ ਵਾਰ ਪੰਜਾਬ ਦੀ ਝਾਕੀ, ਸਦੀਵੀ ਮਾਨਵੀ ਕਦਰਾਂ-ਕੀਮਤਾਂ, ਧਾਰਮਿਕ ਸਹਿ-ਹੋਂਦ ਅਤੇ ਧਰਮ ਦੀ ਆਜ਼ਾਦੀ ਨੂੰ ਬਰਕਰਾਰ ਰੱਖਣ ਦੀ ਖ਼ਾਤਰ ਆਪਣਾ ਮਹਾਨ ਜੀਵਨ ਕੁਰਬਾਨ ਕਰਨ ਵਾਲੇ ਨੌਵੇਂContinue Reading

ਤਕਰੀਬਨ 65,000 ਵੀਜ਼ਾ ਧਾਰਕਾਂ ਨੂੰ ਕਰਨਾ ਪਏਗਾ ਭੁਗਤਾਨ ਬ੍ਰਿਸਬੇਨ (ਹਰਜੀਤ ਲਸਾੜਾ) ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨੇ ਕੋਵਿਡ-19 ਟੀਕਾਕਰਨ ਪ੍ਰੋਗਰਾਮ ਤਹਿਤ ਫਰਾਈਜ਼ਰ-ਬਾਇਓਨਟੈਕ ਟੀਕੇ ਦੀ ਸ਼ੁਰੂਆਤ ਫਰਵਰੀ ਮਹੀਨੇ ਦੇ ਅੱਧ ਤੋਂ ਉਲੀਕੀ ਹੈ ਅਤੇ ਮਾਰਚ ਦੇ ਅੰਤ ਤੱਕ 4 ਲੱਖ ਲੋਕਾਂ ਦੇ ਟੀਕਾਕਰਣ ਦਾ ਟੀਚਾ ਮਿੱਥਿਆ ਹੈ। ਆਸਟ੍ਰੇਲੀਆ ਦੀ ਕੋਵੀਡ-19Continue Reading

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਵੱਲੋਂ ਵਿਭਾਗ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਚੰਡੀਗੜ (ਮੀਡੀਆ ਬਿਊਰੋ) ਪੰਜਾਬ ਦੀ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਪਿੰਡਾਂ ਨੂੰ ਸਾਫ ਅਤੇ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਚੱਲ ਰਹੇ ਸਾਰੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇContinue Reading

ਵੱਡੀ ਰਾਹਤ, ਦੇਸ਼ ਨਿਕਾਲੇ ਉਪਰ ਲਾਈ ਰੋਕ। ਇਮੀਗ੍ਰੇਸ਼ਨ ਨੀਤੀਆਂ ਉਪਰ ਨਜਰਸਾਨੀ ਸ਼ੁਰੂ ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)– ਰਾਸ਼ਟਰਪਤੀ ਜੋਅ ਬਾਇਡੇਨ ਪ੍ਰਸ਼ਾਸਨ ਨੇ ਬਿਨਾਂ ਦਸਤਾਵੇਜ਼ਾਂਵਾਲੇ ਪ੍ਰਵਾਸੀਆਂ ਨੂੰ ਰਾਹਤ ਦਿੰਦਿਆਂ ਜਾਰੀ ਇਕ ਪੱਤਰ ਵਿਚ ਉਨ੍ਹਾਂ ਦੇ ਦੇਸ਼ ਨਿਕਾਲੇ ਉਪਰ 100 ਦਿਨਾਂ ਲਈ ਰੋਕ ਲਾ ਦਿੱਤੀ ਹੈ। ਕਾਰਜਕਾਰੀ ਹੋਮਲੈਂਡ ਸਕਿਉਰਿਟੀ ਸਕੱਤਰ ਡੇਵਿਡ ਪੇਕੋਸਕੇContinue Reading

ਫਰਿਜ਼ਨੋ,ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਰਾਸ਼ਟਰਪਤੀ ਚੁਣੇ ਗਏ ਜੋਅ ਬਾਈਡੇਨ 20 ਜਨਵਰੀ ਨੂੰ ਆਪਣੇ ਅਹੁਦੇ ਪ੍ਰਤੀ ਹਲਫ਼ ਲੈ ਕੇ ਅਧਿਕਾਰਿਤ ਤੌਰ ‘ਤੇ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਬਣ ਗਏ ਹਨ। ਜੋਅ ਬਾਈਡੇਨ ਨੇ ਆਪਣਾ ਅਹੁਦੇ ਸੰਭਾਲਦੇ ਸਾਰ ਹੀ ਪਹਿਲੇ ਦਿਨ ਬਿਨਾਂ ਕਿਸੇ ਦੇਰੀ ਤੋਂ ਕੰਮ ਸ਼ੁਰੂ ਕਰਦਿਆਂ ਇੱਕ ਦਰਜਨContinue Reading