ਕੈਲੀਫੋਰਨੀਆਂ ਬਣਿਆ ਕੋਰੋਨਾਂ ਵਾਇਰਸ ਦੇ 3 ਮਿਲੀਅਨ ਕੇਸਾਂ ਨੂੰ ਪਾਰ ਕਰਨ ਵਾਲਾ ਪਹਿਲਾ ਅਮਰੀਕੀ ਸੂਬਾ
ਫਰਿਜ਼ਨੋ ,ਕੈਲੀਫੋਰਨੀਆਂ ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਅਮਰੀਕਾ ਦੇ ਸੰਘਣੀ ਵਸੋਂ ਵਾਲੇ ਸੂਬੇ ਕੈਲੀਫੋਰਨੀਆਂ ਵਿੱਚ ਕੋਰੋਨਾਂ ਵਾਇਰਸ ਦਾ ਪ੍ਰਕੋਪ ਲਗਾਤਾਰ ਜਾਰੀ ਹੈ। ਵਾਇਰਸ ਦੀ ਤੇਜ਼ ਗਤੀ ਨਾਲ ਫੈਲ ਰਹੀ ਲਾਗ ਨੇ ਕੋਰੋਨਾਂ ਟੀਕਾਕਰਨ ਪ੍ਰਕਿਰਿਆ ਦੇ ਬਾਵਜੂਦ ਸੂਬੇ ਵਿੱਚ ਵੱਡੀ ਗਿਣਤੀ ਨਾਲ ਲੋਕਾਂ ਨੂੰ ਆਪਣੀ ਲਪੇਟ ਵਿੱਚ ਲਿਆ ਹੈ। ਇਸContinue Reading






























