ਸੰਗਰੂਰ ਵਿੱਚ ਵਿੱਤ ਮੰਤਰੀ ਦੀ ਰਿਹਾਇਸ਼ ਨੇੜੇ ਪਾਣੀ ਦੀ ਟੈਂਕੀ ’ਤੇ ਚੜ੍ਹੇ ਪੁਲਿਸ ਕਾਂਸਟੇਬਲ ਉਮੀਦਵਾਰ
ਸੰਗਰੂਰ, ਮੀਡੀਆ ਬਿਊਰੋ: ਪੰਜਾਬ ਪੁਲਿਸ ਕਾਂਸਟੇਬਲ ਭਰਤੀ 2016 ਤੋਂ ਲਗਾਤਾਰ ਨਿਯੁਕਤੀ ਦੀ ਉਡੀਕ ਕਰ ਰਹੇ ਸੈਂਕੜੇ ਉਮੀਦਵਾਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ‘ਚ ਵਿੱਤ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ਼ ਨੇੜੇ ਪੱਕਾ ਮੋਰਚਾ ਲਗਾ ਲਿਆ ਹੈ। ਅੱਠ ਉਮੀਦਵਾਰ ਅੱਸੀ ਫੁੱਟ ਉੱਚੀ ਪਾਣੀ ਵਾਲੀ ਟੈਂਕੀ ‘ਤੇ ਚੜ੍ਹੇ ਹਨ, ਜਿਨ੍ਹਾਂContinue Reading






























