ਭਾਰਤੀ ਮੂਲ ਦੇ ਡਾਕਟਰ ‘ਤੇ ਬੰਦੂਕ ਤਾਨਣ ਵਾਲੇ ਪੁਲਿਸ ਅਧਿਕਾਰੀ ਨੂੰ ਬਿਨਾਂ ਤਨਖਾਹ ਇਕ ਹਫ਼ਤੇ ਲਈ ਕੀਤਾ ਮੁਅੱਤਲ
ਕੈਲੀਫੋਰਨੀਆ (ਹੁਸਨ ਲੜੋਆ ਬੰਗਾ)—ਕੋਲੋਰਾਡੋ ਦੇ ਇਕ ਪੁਲਿਸ ਅਧਿਕਾਰੀ ਨੂੰ ਭਾਰਤੀ ਮੂਲ ਦੇ ਇਕ ਅਮਰੀਕੀ ਡਾਕਟਰ ਉਪਰ ਬੰਦੂਕ ਤਾਣਨ ਦੇ ਮਾਮਲੇ ਵਿਚ ਇਕ ਹਫ਼ਤੇ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਔਰਾਰਾ ਪੁਲਿਸ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੁਲਿਸ ਅਫਸਰ ਜਸਟਿਨ ਹੈਂਡਰਸਨ ਨੂੰ ਮੁਅੱਤਲੀ ਦੇ ਸਮੇ ਦੀ ਤਨਖਾਹ ਨਹੀਂ ਮਿਲੇਗੀ।Continue Reading






























