ਸਰਹੱਦੀ ਪੱਟੀ ਅਤੇ ਵੱਲਾ ਖੇਤਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਔਜਲਾ ਵੱਲੋਂ ਰੱਖਿਆ ਮੰਤਰੀ ਨਾਲ ਮੁਲਾਕਾਤ
ਅੰਮ੍ਰਿਤਸਰ (ਮੀਡੀਆ ਬਿਊਰੋ) ਸਰਹੱਦੀ ਪੱਟੀ ਅਤੇ ਵੱਲਾ ਖੇਤਰ ਦੀਆਂ ਸਮੱਸਿਆਵਾਂ, ਜੋ ਕਿ ਫੌਜ ਵੱਲੋਂ ਲਗਾਈਆਂ ਗਈਆਂ ਰੋਕਾਂ ਕਾਰਨ ਕਿਸੇ ਤਣ-ਪੱਤਣ ਨਾ ਲੱਗਣ ਕਾਰਨ ਲੱਖਾਂ ਲੋਕਾਂ ਦੇ ਰੋਜ਼ਮਰਾ ਜੀਵਨ ਵਿਚ ਮੁਸ਼ਿਕਲਾਂ ਖੜੀਆਂ ਕਰ ਰਹੀਆਂ ਹਨ, ਦੇ ਹੱਲ ਕਰਵਾਉਣ ਲਈ ਅੱਜ ਲੋਕ ਸਭਾ ਮੈਂਬਰ ਸ. ਗੁਰਜੀਤ ਸਿੰਘ ਔਜਲਾ ਨਵੀਂ ਦਿੱਲੀ ਵਿਚ ਰੱਖਿਆContinue Reading






























