News (Page 383)

ਲੁਟੇਰੇ ਹੁਣ ਆਮ ਜਨਤਾ ਨੂੰ ਛੱਡ ਹੁਣ ਪੁਲਿਸ ਵਾਲਿਆਂ ਨੂੰ ਬਣਾ ਰਹੇ ਹਨ ਲੁੱਟ ਦਾ ਸ਼ਿਕਾਰ ਖਾਲੜਾ ਪੁਲਿਸ ਮੂਕ ਦਰਸ਼ਕ ਬਣ ਦੇਖ ਰਹੀ ਤਮਾਸ਼ਾ ਖਾਲੜਾ ਭਿੱਖੀਵਿੰਡ (ਜਗਜੀਤ ਸਿੰਘ ਡੱਲ, ਭੁੱਲਰ) ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਧੁੰਨ ਦੇ ਵਸਨੀਕ ਹਰਸੁਖਮਨਜੀਤ ਸਿੰਘ ਪੁੱਤਰ ਅਵਤਾਰ ਸਿੰਘ ਜੋ ਕਿ (ਪੀ.ਐੱਚ.ਜੀ) ਪੰਜਾਬ ਹੋਮਗਾਰਡ ਦਾ ਜਵਾਨContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਨਵਾਂਸ਼ਹਿਰ ਸਿਟੀ ਪੁਲਿਸ ਨੇ ‘ਮਿਸ਼ਨ ਫ਼ਤਿਹ’ ਤਹਿਤ ਇਕ ਨਿਵੇਕਲਾ ਉਪਰਾਲਾ ਕਰਦਿਆਂ ਹੁਣ ਮਾਸਕ ਤੋਂ ਬਗੈਰ ਲੋਕਾਂ ਦੇ ਚਲਾਨ ਕੱਟਣ ਦੀ ਥਾਂ ਉਨਾਂ ਨੂੰ ਮਾਸਕ ਵੰਡਣ ਦੀ ਮੁਹਿੰਮ ਸ਼ੁਰੂ ਕੀਤੀ ਹੈ। ਜ਼ਿਲਾ ਪੁਲਿਸ ਮੁਖੀ ਅਲਕਾ ਮੀਨਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ. ਐਚ. ਓ ਸਿਟੀ ਪਰਮਿੰਦਰ ਸਿੰਘ ਦੀContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀਆਂ ਹਦਾਇਤਾਂ ’ਤੇ ਅੱਜ ‘ਮਿਸ਼ਨ ਫ਼ਤਿਹ’ ਤਹਿਤ ਜ਼ਿਲਾ ਪ੍ਰਬੰਧਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਚਲੇ ਦਫ਼ਤਰਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਕੋਵਿਡ-19 ਟੈਸਟ ਕੀਤੇ ਗਏ। ਇਸ ਦੌਰਾਨ ਡਾ. ਹਰਦੀਪ ਸਿੰਘ ਦੀ ਅਗਵਾਈ ਵਾਲੀ ਸਿਵਲ ਹਸਪਤਾਲ ਦੀ ਟੀਮ ਵੱਲੋਂ ਜ਼ਿਲਾ ਪ੍ਰਬੰਧਕੀContinue Reading

‘ਵੀਰਾ ਸਾੜ ਨਾ ਪਰਾਲੀ, ਮਿੱਟੀ-ਪਾਣੀ ਵੀ ਸੰਭਾਲ, ਆਪਣੇ ਪੰਜਾਬ ਦਾ ਤੂੰ ਰੱਖ ਲੈ ਖਿਆਲ’ ਪਟਿਆਲਾ (ਮੀਡੀਆ ਬਿਊਰੋ) ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਮਿਤੀ 18-19 ਸਤੰਬਰ ਨੂੰ ਦੋ ਦਿਨ ਦਾ ਆਨਲਾਈਨ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ। ਇਸ ਇੰਟਰਨੈਟ / ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰContinue Reading

ਪਟਿਆਲਾ (ਮੀਡੀਆ ਬਿਊਰੋ) ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਕਿਹਾ ਹੈ ਕਿ ਕੋਵਿਡ ਦੀ ਲਾਗ ਦੇ ਖਾਤਮੇ ਲਈ ਲੋਕਾਂ ਨੂੰ ਆਪਣੇ ਟੈਸਟ ਲਾਜਮੀ ਕਰਵਾਉਣੇ ਹੋਣਗੇ। ਉਨ੍ਹਾਂ ਲੋਕਾਂ ਨੂੰ ਕੋਵਿਡ ਨੂੰ ਹਰਾਉਣ ਲਈ ਮਿਸ਼ਨ ਫ਼ਤਿਹ ਦੀ ਸਫ਼ਲਤਾ ਲਈ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਸੱਦਾ ਦਿੱਤਾ ਹੈ ਕਿ ਲੋਕ ਕੋਵਿਡContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਜਿਲਾ ਅੰਮ੍ਰਿਤਸਰ ਵਿੱਚ ਅੱਜ 258 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ 201 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁਲ 5268 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦੱਸਿਆ ਕਿContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਅੰਮ੍ਰਿਤਸਰ ਦੇ ਵਧੀਕ ਡਿਪਟੀ ਕਮਿਸ਼ਨਰ ਡਾ. ਹਿਮਾਸ਼ੂੰ ਅਗਰਵਾਲ, ਜੋ ਕਿ ਜਿਲੇ ਦੇ ਕੋਰੋਨਾ ਨੂੰ ਲੈ ਕੇ ਨੋਡਲ ਅਧਿਕਾਰੀ ਵੀ ਹਨ, ਨੇ ਦੱਸਿਆ ਕਿ ਅੰਮ੍ਰਿਤਸਰ ਦੇ ਸਰਕਾਰੀ ਤੇ ਨਿੱਜੀ ਹਸਪਤਾਲ, ਜੋ ਕਿ ਕੋਵਿਡ-19 ਦੇ ਮਰੀਜਾਂ ਦਾ ਇਲਾਜ ਕਰ ਰਹੇ ਹਨ, ਵਿਚ ਬੈਡਾਂ ਦੀ ਕੋਈ ਕਮੀ ਨਹੀਂ ਹੈ ਅਤੇContinue Reading

ਤਰਨਤਾਰਨ (ਜਗਜੀਤ ਸਿੰਘ ਡੱਲ,ਭੁੱਲਰ) ਜਿਲਾ ਤਰਨਤਾਰਨ ਦੇ ਪਿੰਡ ਮਾਹਣਕੇ ( ਜੰਡ) ਦੇ ਇੱਕ ਗਰੀਬ ਪਰਿਵਾਰ ਸਰਮੇਲ ਸਿੰਘ ਦੀ ਲੜਕੀ ਕੁਲਦੀਪ ਕੌਰ ਜਿਸ ਦਾ ਮਾਪਿਆਂ ਵੱਲੋਂ ਵਿਆਹ ਤਾਂ ਰੱਖ ਲਿਆ ਪਰ ਲੌਕ ਡਾਉਣ ਦੀ ਸਥਿਤੀ ਹੋਣ ਕਰਕੇ ਕਿਤੋਂ ਵੀ ਪੈਸਿਆਂ ਦਾ ਪ੍ਰਬੰਧ ਨਹੀਂ ਹੋ ਸਕਿਆ ਨਾ ਹੀ ਕੋਈ ਕੰਮ ਕਾਰ ਚੱਲContinue Reading

ਖਾਲੜਾ (ਜਗਜੀਤ ਸਿੰਘ ਡੱਲ,ਭੁੱਲਰ) ਪੰਜਾਬ ਸਰਕਾਰ ਅਤੇ ਡੀ. ਸੀ. ਸਾਹਿਬ ਸ੍ਰ ਕੁਲਵੰਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ( ਲੜਕੀਆਂ) ਵਿੱਚ ਇੱਕ ਰੋਜ਼ਗਾਰ ਮੇਲਾ ਲਗਾਇਆ ਗਿਆ ਜਿਸ ਵਿੱਚ ਬੇਰੁਜ਼ਗਾਰ ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ ਅਤੇ ਆਪਣੀ ਇੱਥੇ ਰਜਿਸਟਰੇਸ਼ਨ ਕਰਵਾਉਣ ਤੋਂ ਬਾਅਦ ਵੱਖ ਵੱਖContinue Reading

ਜਨਤਕ ਜਥੇਬੰਦੀਆ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦੇ ਐਲਾਨ ਦਾ ਪੂਰਨ ਸਮਰਥਨ -ਜੇ ਪੀ ਐ ਓ ਤਰਨ ਤਾਰਨ (ਜਗਜੀਤ ਸਿੰਘ ਡੱਲ,ਭੁੱਲਰ) -ਜਨਤਕ ਜਥੇਬੰਦੀਆ ਦੇ ਸਾਝੇ ਮੋਰਚੇ ਜੇ ਪੀ ਐਮ ਓ ਦੀ ਜਿਲ੍ਹਾ ਕਮੇਟੀ ਦੀ ਮੀਟਿੰਗ ਧਰਮ ਸਿੰਘ ਪੱਟੀ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਵਿੱਚ ਜਮਹੂਰੀ ਕਿਸਾਨ ਸਭਾ ਦੇContinue Reading